Posted inਪੰਜਾਬ
ਸਪੀਕਰ ਸੰਧਵਾਂ ਨੇ ਗੁਰੂ ਤੇਗ ਬਹਾਦਰ ਜੀ ਅਤੇ ਹੋਰ ਸ਼ਹੀਦਾਂ ਦੀ ਸ਼ਹਾਦਤ ਨੂੰ ਸਮਰਪਿਤ ‘ਲਾਈਟ ਐਂਡ ਸਾਊਂਡ’ ਸਮਾਗਮ ਵਿੱਚ ਸ਼ਾਮਿਲ ਹੋਣ ਦੀ ਕੀਤੀ ਅਪੀਲ
ਕੋਟਕਪੂਰਾ, 6 ਨਵੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਸਪੀਕਰ ਪੰਜਾਬ ਵਿਧਾਨ ਸਭਾ ਕੁਲਤਾਰ ਸਿੰਘ ਸੰਧਵਾਂ ਨੇ ਸੱਭਿਆਚਾਰ ਮਾਮਲੇ ਵਿਭਾਗ ਪੰਜਾਬ ਸਰਕਾਰ ਵੱਲੋਂ ਆਯੋਜਿਤ ਸ਼੍ਰੀ ਗੁਰੂ ਤੇਗ ਬਹਾਦਰ ਜੀ ਅਤੇ ਹੋਰ ਸ਼ਹੀਦਾਂ…