Posted inਪੰਜਾਬ
ਪੀ ਐਸ ਐਮ ਐਸ ਯੂ ਵੱਲੋਂ ਸੰਘਰਸ਼ ਦਾ ਐਲਾਨ, 14 ਅਕਤੂਬਰ ਨੂੰ ਜਿਲ੍ਹਾ ਪੱਧਰੀ ਰੈਲੀਆਂ ਅਤੇ 16 ਅਕਤੂਬਰ ਨੂੰ ਮੁਹਾਲੀ ਵਿਖੇ ਸੂਬਾ ਪੱਧਰੀ ਰੈਲੀ ਹੋਵੇਗੀ।
ਫ਼ਰੀਦਕੋਟ 8 ਅਕਤੂਬਰ (ਧਰਮ ਪ੍ਰਵਾਨਾਂ/ਵਰਲਡ ਪੰਜਾਬੀ ਟਾਈਮਜ਼) ਪੀ ਐਸ ਐਮ ਐਸ ਯੂ ਵੱਲੋਂ ਪੰਜਾਬ ਸਰਕਾਰ ਦੀ ਮੁਲਾਜ਼ਮ ਮੰਗਾਂ ਨੂੰ ਲਗਾਤਾਰ ਅੱਖੋਂ ਪਰੋਖੇ ਕਰਕੇ ਲਮਕਾਏ ਜਾਣ ਅਤੇ ਚੋਣਾਂ ਤੋਂ ਪਹਿਲਾਂ ਕੀਤੇ…