Posted inਪੰਜਾਬ
ਧੰਨ ਧੰਨ ਬਾਬਾ ਬੁੱਢਾ ਸਾਹਿਬ ਜੀ ਦੇ ਜੋੜ ਮੇਲੇ ਤੇ ਜਾਣ ਵਾਲੀਆਂ ਸੰਗਤਾਂ ਲਈ 7 ਰੋਜ਼ਾ ਫਰੀ ਮੈਡੀਕਲ ਕੈਂਪ ਅੱਜ ਸਮਾਪਤ
ਫਰੀਦਕੋਟ 7 ਅਕਤੂਬਰ (ਧਰਮ ਪ੍ਰਵਾਨਾਂ /ਵਰਲਡ ਪੰਜਾਬੀ ਟਾਈਮਜ਼ ) ਦੁੱਖ ਭਜਨ ਦੇਸੀ ਦਵਾਖਾਨਾ ਪਿੰਡ ਥੇਹ ਗੁੱਜਰ ਵੱਲੋਂ ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਰਜਿ 295 ਬਲਾਕ ਸਾਦਿਕ ਦੇ ਸਹਿਯੋਗ ਨਾਲ ਧੰਨ ਧੰਨ ਬਾਬਾ ਬੁੱਢਾ…