ਲੜਕੇ-ਲੜਕੀਆਂ ਦਾ ਜ਼ਿਲ੍ਹਾ ਪੱਧਰੀ ਟੇਬਲ ਟੈਨਿਸ ਟੂਰਨਾਮੈਂਟ 4 ਅਕਤੂਬਰ ਨੂੰ : ਬਰਾੜ/ਚਾਨੀ
ਕੋਟਕਪੂਰਾ, 1 ਅਕਤੂਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਫਰੀਦਕੋਟ ਜ਼ਿਲਾ ਟੇਬਲ ਟੈਨਿਸ ਐਸੋਸੀਏਸ਼ਨ ਦੀ ਪ੍ਰਧਾਨ ਡਾ. ਪ੍ਰਭਦੇਵ ਸਿੰਘ ਬਰਾੜ ਬਰਾੜ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿੱਚ ਜਿਲ੍ਹਾ ਪੱਧਰੀ ਟੇਬਲ ਟੈਨਿਸ ਟੂਰਨਾਮੈਂਟ…