Posted inਪੰਜਾਬ
ਸੇਵਾਮੁਕਤ ਪਟਵਾਰੀ, ਕਾਨੂੰਗੋ, ਨਾਇਬ ਤਹਿਸੀਲਦਾਰ ਵੈੱਲਫੇਅਰ ਐਸੋਸੀਏਸ਼ਨ ਵਲੋਂ ਸਾਂਝ ਮਿਲਣੀ ਦਾ ਪ੍ਰੋਗਰਾਮ ਆਯੋਜਿਤ
ਫਰੀਦਕੋਟ, 21 ਅਗਸਤ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਅੱਜ ਸੇਵਾਮੁਕਤ ਪਟਵਾਰੀ, ਕਾਨੂੰਗੋ, ਨਾਇਬ ਤਹਿਸੀਲਦਾਰ ਵੈੱਲਫੇਅਰ ਐਸੋਸੀਏਸ਼ਨ ਪੰਜਾਬ ਵਲੋਂ ਸਾਂਝ ਮਿਲਣੀ ਦਾ ਪ੍ਰੋਗਰਾਮ ਆਯੋਜਿਤ ਕੀਤਾ ਗਿਆ। ਜਿਸ ਵਿੱਚ ਨਿਰਮਲਜੀਤ ਸਿੰਘ ਬਾਜਵਾ ਪੰਜਾਬ…









