Posted inਪੰਜਾਬ
ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਮਸਲੇ ਹੱਲ ਕਰਨ ਤੋਂ ਭਗੌੜਾ ਹੋ ਚੁੱਕੇ ਮੁੱਖ ਮੰਤਰੀ ਅਤੇ ਵਿੱਤ ਮੰਤਰੀ ਪੰਜਾਬ ਦੇ ਡੀ ਸੀ ਦਫਤਰ ਫਰੀਦਕੋਟ ਸਾਹਮਣੇ ਪੁਤਲੇ ਫੂਕੇ ਗਏ
ਫਰੀਦਕੋਟ, 7 ਅਗਸਤ(ਧਰਮ ਪ੍ਰਵਾਨਾਂ/ਵਰਲਡ ਪੰਜਾਬੀ ਟਾਈਮਜ਼ ) ਪੰਜਾਬ ਦੇ ਲੱਖਾਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨਾਲ ਗੱਲਬਾਤ ਕਰਨ ਤੋਂ ਭਗੌੜਾ ਹੋ ਚੁੱਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਪੰਜਾਬ ਦੇ…