ਪੀਜ਼ਾ ਹੱਟ ਦੀ ਪਾਰਕਿੰਗ ’ਚ ਖੜੀ ਕਾਰ ਦਾ ਸ਼ੀਸ਼ਾ ਭੰਨ ਕੇ ਨਗਦੀ ਅਤੇ ਹੋਰ ਸਮਾਨ ਚੁੱਕ ਨੌਜਵਾਨ ਹੋਇਆ ਫ਼ਰਾਰ

ਸੀਸੀਟੀਵੀ ਕੈਮਰੇ ’ਚ ਕੈਦ ਹੋਇਆ ਤਸਵੀਰਾਂ, ਪੁਲਿਸ ਜਾਂਚ ’ਚ ਜੁਟੀ ਕੋਟਕਪੂਰਾ, 8 ਜੁਲਾਈ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਫਰੀਦਕੋਟ ਦੀ ਗਿਆਨੀ ਜੈਲ ਸਿੰਘ ਕਲੋਨੀ ਦੇ ਅੰਦਰ ਪੀਜ਼ਾ ਹੱਟ ਵਾਲੇ ਮਾਲਕਾਂ ਦੀ…

ਜਿਲ੍ਹੇ ਦੇ ਇੱਕੋ ਪਿੰਡ ਦੇ 3 ਨੌਜਵਾਨਾਂ ਨੇ ਕਿਰਗਿਸਤਾਨ ਏਸ਼ੀਅਨ ’ਚ ਹੋਏ ਪਾਵਰ ਲਿਫਟਿੰਗ ਮੁਕਾਬਲੇ ’ਚ ਪਹਿਲਾ ਸਥਾਨ ਹਾਸਲ ਕਰ ਜਿੱਤੇ ਗੋਲਡ ਮੈਡਲ

19 ਸਾਲਾ ਤੀਰਕਰਨ ਸਿੰਘ ਨੇ 305 ਕਿੱਲੋ ਭਾਰ ਉਠਾਕੇ ਇਸ ਮੁਕਾਬਲੇ ’ਚ ਤੋੜਿਆ ਵਰਲਡ ਰਿਕਾਰਡ, ਫ਼ਰੀਦਕੋਟ ਜਿਲ੍ਹੇ ਦੇ ਪਿੰਡ ਪੰਜਗਰਾਈਂ ’ਚ ਬਣਿਆ ਖੁਸ਼ੀ ਦਾ ਮਹੌਲ ਸਾਰੇ ਪਿੰਡ ਵਾਸੀਆਂ ਇਕੱਠੇ ਹੋ…

ਖੇਤ ਪਾਣੀ ਲਾਉਣ ਗਏ ਪਿੰਡ ਸੰਧਵਾਂ ਦੇ ਕਿਸਾਨ ਦਾ ਮਾਰੂ ਹਥਿਆਰਾਂ ਨਾਲ਼ ਕਤਲ

ਪੁਲੀਸ ਵੱਲੋਂ ਮਾਮਲਾ ਦਰਜ, ਮੁਲਜ਼ਮਾਂ ਨੂੰ ਜਲਦੀ ਕਾਬੂ ਕਰ ਲੈਣ ਦਾ ਭਰੋਸਾ ਕੋਟਕਪੂਰਾ, 8 ਜੁਲਾਈ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਕੋਟਕਪੂਰਾ ਦੇ ਪਿੰਡ ਸੰਧਵਾਂ ਵਿੱਚ ਖੇਤਾਂ ਨੂੰ ਪਾਣੀ ਲਾਉਣ ਗਏ ਇੱਕ…

ਬੀਐਸਐਨਐਲ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਸੰਗਰੂਰ ਦੀ ਮੀਟਿੰਗ, ਸੀਸੀਏ ਦਫ਼ਤਰ ਪੰਜਾਬ ਸਰਕਲ ਚੰਡੀਗੜ੍ਹ ਦੂਰਸੰਚਾਰ ਵਿਭਾਗ ਦੀ ਰਹਿਨੁਮਾਈ ਹੇਠ ਹੋਈ

ਸੰਗਰੂਰ 6 ਜੁਲਾਈ (ਮਾਸਟਰ ਪਰਮ ਵੇਦ/ਵਰਲਡ ਪੰਜਾਬੀ ਟਾਈਮਜ਼) ਅੱਜ ਬੀਐਸਐਨਐਲ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਸੰਗਰੂਰ ਨੇ ਮਹੀਨਾਵਾਰ ਮੀਟਿੰਗ ਸੀਸੀਏ ਦਫ਼ਤਰ ਪੰਜਾਬ ਸਰਕਲ ਚੰਡੀਗੜ੍ਹ ਦੂਰਸੰਚਾਰ ਵਿਭਾਗ ਦੀ ਰਹਿਨੁਮਾਈ ਹੇਠ ਸ਼੍ਰੀ ਨੈਣਾਂ ਦੇਵੀ…

ਜਮਹੂਰੀ ਅਧਿਕਾਰ ਸਭਾ ਨੇ ਪਿੰਡ ਖਡਿਆਲੀ ਵਿੱਚ ਨਕਲੀ ਦੁੱਧ ਦੀ ਫੈਕਟਰੀ ਬਾਰੇ ਜਾਂਚ ਕਮੇਟੀ ਦਾ ਗਠਨ ਕੀਤਾ।ਮਾਲੇਰਕੋਟਲਾ ਪੁਲਿਸ ਵੱਲੋਂ ਔਰਤ ਦੀ ਕੁੱਟਮਾਰ ਦਾ ਲਿਆ ਸਖ਼ਤ ਨੋਟਿਸ

ਮਜ਼ਦੂਰ ਆਗੂ ਹਰਭਗਵਾਨ ਮੂਣਕ ਦੀ ਕੁੱਟਮਾਰ ਕਰਨ ਵਾਲੇ ਅਸਲ ਦੋਸ਼ੀਆਂ ਤੇ ਪੁਲਿਸ ਕੇਸ ਦਰਜ਼ ਕਰਨ ਦੀ ਵੀ ਕੀਤੀ ਮੰਗ ਸੰਗਰੂਰ 5 ਜੁਲਾਈ (ਵਰਲਡ ਪੰਜਾਬੀ ਟਾਈਮਜ਼) ਜਮਹੂਰੀ ਅਧਿਕਾਰ ਸਭਾ ਇਕਾਈ ਸੰਗਰੂਰ…

ਸ਼ਾਨਦਾਰ ਰਿਹਾ ਰਾਸ਼ਟਰੀ ਕਾਵਿ ਸਾਗਰ ਵੱਲੋਂ ਕਰਵਾਇਆ ਗਿਆ ਸਾਵਣ ਕਵੀ ਦਰਬਾਰ

ਚੰਡੀਗੜ੍ਹ,5 ਜੁਲਾਈ (ਅੰਜੂ ਅਮਨਦੀਪ ਗਰੋਵਰ/ਵਰਲਡ ਪੰਜਾਬੀ ਟਾਈਮਜ਼) ਰਾਸ਼ਟਰੀ ਕਾਵਿ ਸਾਗਰ ਨੇ 29 ਜੂਨ ਨੂੰ ਸਾਵਣ ਕਵੀ ਦਰਬਾਰ ਦਾ ਆਯੋਜਨ ਕੀਤਾ । ਇਸ ਕਵੀ ਦਰਬਾਰ ਵਿੱਚ ਦੇਸ਼ ਵਿਦੇਸ਼ ਤੋਂ 27 ਕਵੀਆਂ…

ਜ਼ਿਲ੍ਹਾ ਤੇ ਸੈਸ਼ਨ ਜੱਜ ਦੀ ਰਹਿਨੁਮਾਈ ਹੇਠ ਕੋਰਟ ਕੰਪਲੈਕਸ ’ਚ ਲਾਏ ਪੌਦੇ

ਕੋਟਕਪੂਰਾ, 5 ਜੁਲਾਈ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)  ਮੈਂਬਰ ਸਕੱਤਰ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸ.ਏ.ਐੱਸ. ਨਗਰ ਦੇ ਹੁਕਮਾਂ ਦੀ ਪਾਲਣਾ ਕਰਦੇ ਹੋਏ ਵੀਰਇੰਦਰ ਅਗਰਵਾਲ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਸਹਿਤ ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਰੀਦਕੋਟ ਦੇ ਸਹਿਯੋਗ ਨਾਲ਼ ਕੋਰਟ ਕੰਪਲੈਕਸ ਫਰੀਦਕੋਟ ਵਿਖੇ ਸਾਰੇ ਜੁਡੀਸ਼ੀਅਲ ਅਫਸਰ ਸਾਹਿਬਾਨਾਂ ਨੇ ਬੂਟੇ ਲਾਏ ਇਸ ਤੋਂ ਇਲਾਵਾ ਪ੍ਰਧਾਨ ਬਾਰ ਐਸੋਸੀਏਸ਼ਨ ਫਰੀਦਕੋਟ ਅਤੇ ਐੱਲ.ਏ.ਡੀ.ਸੀ.ਐੱਸ. ਵਕੀਲ ਸਾਹਿਬਾਨਾਂ ਨੇ ਵੀ ਬੂਟੇ ਲਾਏ। ਇਸ ਮੌਕੇ ਤਕਰੀਬਨ 500 ਤੋਂ ਵੱਧ ਬੂਟੇ ਮਾਨਯੋਗ ਜੁਡੀਸ਼ੀਅਲ ਅਫਸਰ ਸਾਹਿਬਾਨਾਂ ਅਤੇ ਵਕੀਲ ਸਾਹਿਬਾਨਾਂ ਵੱਲੋਂ ਆਮ ਜਨਤਾ ਨੂੰ ਵੰਡੇ ਗਏ ਤਾਂ ਜੋ ਉਹ ਉਨ੍ਹਾਂ ਨੂੰ ਆਪਣੀਆਂ ਨਜ਼ਦੀਕੀ ਢੁਕਵੀਆਂ ਥਾਂਵਾਂ ਉੱਤੇ ਇਹ ਬੂਟੇ ਲਾ ਕੇ ਧਰਤੀ ਨੂੰ ਹਰਿਆ-ਭਰਿਆ ਰੱਖਣ ਵਿੱਚ ਆਪਣਾ-ਆਪਣਾ ਯੋਗਦਾਨ ਪਾਉਣ। ਕੋਰਟ ਕੰਪਲੈਕਸ, ਜੈਤੋ ਵਿਖੇ ਵੀ ਸਬ ਡਿਵੀਜ਼ਨਲ ਮੈਜਿਸਟ੍ਰੇਟ ਅਤੇ ਪ੍ਰਧਾਨ ਬਾਰ ਐਸੋਸੀਏਸ਼ਨ ਜੈਤੋ ਅਤੇ ਵਕੀਲ ਸਾਹਿਬਾਨਾਂ ਵੱਲੋਂ ਵੀ ਕੋਰਟ ਕੰਪਲੈਕਸ ਜੈਤੋ ਵਿਖੇ ਬੂਟੇ ਲਾਏ ਗਏ ਤਾਂ ਜੋ ਧਰਤੀ ਦੀ ਵੱਧ ਰਹੀ ਤਪਸ਼ ਨੂੰ ਘਟਾਇਆ ਜਾ ਸਕੇ ਅਤੇ ਵਾਤਾਵਰਨ ਨੂੰ ਸਾਫ ਅਤੇ ਸ਼ੁੱਧ ਰੱਖਿਆ ਜਾ ਸਕੇ। ਇਸ ਦੇ ਨਾਲ਼ ਹੀ ਜੱਜ ਸਾਹਿਬਾਨਾਂ ਅਤੇ ਵਕੀਲ ਸਾਹਿਬਾਨਾਂ ਨੇ ਇਨ੍ਹਾਂ ਲਾਏ ਹੋਏ ਬੂਟਿਆਂ ਦੀ ਸਾਂਭ-ਸੰਭਾਲ਼ ਦਾ ਪ੍ਰਣ ਲਿਆ ਕਿ ਉਹ ਇਨ੍ਹਾਂ ਲਾਏ ਹੋਏ ਬੂਟਿਆਂ ਦੀ ਸੰਭਾਲ਼ ਕਰਨਗੇ ਅਤੇ ਵਾਤਾਵਰਨ ਨੂੰ ਸ਼ੁੱਧ ਅਤੇ ਸਾਫ ਰੱਖਣ ਵਿੱਚ ਆਪਣਾ ਪੂਰਾ ਸਹਿਯੋਗ ਦੇਣਗੇ ਤਾਂ ਜੋ ਆਉਣ ਵਾਲ਼ੀਆਂ ਪੀੜ੍ਹੀਆਂ ਲਈ ਸਾਫ ਹਵਾ, ਪਾਣੀ ਅਤੇ ਧਰਤੀ ਨੂੰ ਬਚਾਇਆ ਜਾ ਸਕੇ।

ਸਪੀਕਰ ਸੰਧਵਾਂ ਵੱਲੋਂ ਸਕੂਲ ਦੇ ਨਵੇਂ ਕੇ.ਜੀ. ਬਲਾਕ ਦਾ ਉਦਘਾਟਨ

ਸਕੂਲ ਵਿੱਚ ਸਿੱਖਿਆ ਰਾਹੀਂ ਬੱਚਿਆਂ ਦੇ ਭਵਿੱਖ ਦੀ ਨੀਂਹ ਰੱਖੀ ਜਾਂਦੀ ਹੈ : ਸਪੀਕਰ ਸੰਧਵਾਂ ਕੋਟਕਪੂਰਾ, 5 ਜੁਲਾਈ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ…

ਪ੍ਰਾਈਵੇਟ ਅਦਾਰਿਆਂ ਵਿੱਚ ਕੰਮ ਕਰਦੇ ਕਾਮਿਆਂ ਦਾ ਹੁੰਦਾ ਆਰਥਿਕ ਅਤੇ ਮਾਨਸਿਕ ਸ਼ੋਸ਼ਣ ਰੋਕਣ ਲਈ ਸਰਕਾਰ ਸਖਤ ਕਾਨੂੰਨ ਬਣਾਏ।

   ਫ਼ਰੀਦਕੋਟ 5 ਜੁਲਾਈ ( ਧਰਮ ਪ੍ਰਵਾਨਾਂ /ਵਰਲਡ ਪੰਜਾਬੀ ਟਾਈਮਜ਼) ਪਿਛਲੇ ਦਿਨੀ ਪ੍ਰਾਈਵੇਟ ਅਦਾਰਿਆਂ ਵਿੱਚ ਕੰਮ ਕਰਦੇ ਮੁਲਾਜ਼ਮਾਂ, ਕਾਮਿਆਂ ਨਾਲ ਹੁੰਦੇ ਧੱਕੇਸ਼ਾਹੀ ਵਿਰੁੱਧ ਕਾਮਰੇਡ ਵੀਰ ਸਿੰਘ ਕੰਮੇਆਣਾ ਜਿਲਾ ਪ੍ਰਧਾਨ ਨਰੇਗਾ…

ਆਕਸਫੋਰਡ ਸਕੂਲ ਵਿੱਚ ਅਧਿਆਪਕਾਂ ਲਈ ਕਰਵਾਇਆ ਗਿਆ ਤਿੰਨ ਰੋਜ਼ਾ ਸੈਮੀਨਾਰ

ਅਧਿਆਪਕਾਂ ਨੂੰ ਐਕਟੀਵਿਟੀ ਅਤੇ ਸਿੱਖਣ ਵਿਧੀ ਅਪਣਾਉਣ ਲਈ ਪ੍ਰੇਰਿਆ ਕੋਟਕਪੂਰਾ, 5 ਜੁਲਾਈ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਦ ਆਕਸਫੋਰਡ ਸਕੂਲ ਆਫਥ ਐਜ਼ੂਕੇਸ਼ਨ ਇੱਕ ਅਜਿਹੀ ਮਾਣ-ਮੱਤੀ ਸੰਸਥਾ ਹੈ, ਜਿਸ ਵਿੱਚ ਵਿਦਿਆਰਥੀਆਂ ਦੀ…