ਅਹਿਮਦਗੜ੍ਹ ਵਿਖੇ ਭਗਵਤੀ ਮਾਤਾ ਦੀ ਚੌਂਕੀ 18 ਮਈ ਸ਼ਨੀਵਾਰ ਨੂੰ। 

ਅਹਿਮਦਗੜ੍ਹ 16 ਮਈ (ਪਵਨ ਗੁਪਤਾ/ਵਰਲਡ ਪੰਜਾਬੀ ਟਾਈਮਜ਼) ਸਥਾਨਕ ਸ਼ਹਿਰ ਦੇ ਮੁਹੱਲਾ ਬਲੀ ਰਾਮ ਇਲਾਕਾ ਨਿਵਾਸੀਆਂ ਵਲੋਂ ਬਲੀ ਰਾਮ ਅਹਾਤਾ ਨੇੜੇ ਦੁਰਗਾ ਮਾਤਾ ਮੰਦਿਰ ਵਿਖੇ ਮਾਤਾ ਦੀ ਵਿਸ਼ਾਲ ਚੌਂਕੀ 18 ਮਈ…

ਮੋਗਾ-ਕੋਟਕਪੂਰਾ ਰੇਲਵੇ ਲਾਈਨ ਦਾ ਕੰਮ 30 ਸਾਲਾਂ ਬਾਅਦ ਨਾ ਹੋਇਆ ਸ਼ੁਰੂ : ਨਰੇਸ਼ ਸਹਿਗਲ

30 ਸਾਲ ਪਹਿਲਾਂ ਕੇਂਦਰ ਸਰਕਾਰ ਵਲੋਂ ਸਰਵੇ ਵੀ ਕਰਵਾਇਆ ਗਿਆ ਸੀ ਪਰ... ਕੋਟਕਪੂਰਾ-ਮੋਗਾ ਰੇਲ ਲਾਈਨ ਵਿਛਾਉਣ ਵਾਲੇ ਦੀ ਕੀਤੀ ਜਾਵੇਗੀ ਮੱਦਦ : ਸਹਿਗਲ  ਵੱਖ ਵੱਖ ਸਮਾਜਸੇਵੀ ਜਥੇਬੰਦੀਆਂ ਦੀਆਂ ਕੌਸ਼ਿਸ਼ਾਂ ਨੂੰ…

ਕਲਮਾਂ ਦੇ ਰੰਗ ਸਾਹਿਤ ਸਭਾ (ਰਜਿ.) ਫ਼ਰੀਦਕੋਟ ਸਾਹਿਤ ਤੇ ਸਮਾਜ ਲਈ ਦਿਨ-ਰਾਤ ਇਕ ਕਰ ਰਹੀ :- ਜਰਨਲ ਸਕੱਤਰ ਜਸਵਿੰਦਰ ਜੱਸ 

ਫ਼ਰੀਦਕੋਟ 16 ਮਈ (ਵਰਲਡ ਪੰਜਾਬੀ ਟਾਈਮਜ਼) ਅੱਜ ਕਲਮਾਂ ਦੇ ਰੰਗ ਸਾਹਿਤ ਸਭਾ (ਰਜਿ) ਫ਼ਰੀਦਕੋਟ ਵੱਲੋਂ ਸਰਕਾਰੀ ਮਿਡਲ ਸਕੂਲ ਦਾਨਾ ਰੋਮਾਣਾ ਵਿਚ ਅੱਠਵੀਂ ਤੇ ਦੱਸਵੀਂ ਜਮਾਤ ਵਿੱਚੋਂ ਪਹਿਲੇ,ਦੂਜੇ ਤੇ ਤੀਜੇ ਦਰਜੇ…

ਆਰਟ ਗਲੈਕਸੀ ਅੰਮ੍ਰਿਤਸਰ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਪਬਲਿਕ ਸਕੂਲ ਖਾਨਕੋਟ ਨੂੰ ਮਿਲਿਆ *ਗੋਲਡ ਸਰਟੀਫਿਕੇਟ

ਅੰਮ੍ਰਿਤਸਰ 16 ਮਈ (ਵਰਲਡ ਪੰਜਾਬੀ ਟਾਈਮਜ਼) ਆਰਟ ਗਲੈਕਸੀ ਮੰਚ ਦੀ ਪ੍ਰਬੰਧਕੀ ਕਮੇਟੀ ਵੱਲੋਂ ਗੁਰੂ ਤੇਗ ਬਹਾਦਰ ਪਬਲਿਕ ਸਕੂਲ ਖਾਨਕੋਟ, ਅੰਮ੍ਰਿਤਸਰ ਵਿਖੇ ਵਾਤਾਵਰਨ ਸੰਭਾਲ ਸਬੰਧੀ ਕਵਿਤਾ ਉਚਾਰਨ,ਭਾਸ਼ਣ ਅਤੇ ਪੋਸਟਰ ਮੇਕਿੰਗ ਮੁਕਾਬਲੇ…

ਦਸਮੇਸ਼ ਪਬਲਿਕ ਸਕੂਲ ਨੇ 10ਵੀਂ ਜਮਾਤ ਦੇ ਨਤੀਜਿਆਂ ’ਚ ਮਾਰੀ ਬਾਜੀ

ਕੋਟਕਪੂਰਾ, 16 ਮਈ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਇਹ ਦੱਸਦਿਆਂ ਬੜਾ ਮਾਣ ਮਹਿਸੂਸ ਹੋ ਰਿਹਾ ਹੈ ਕਿ ਇਲਾਕੇ ਦੀ ਨਾਮਵਰ ਸੰਸਥਾ ਦਸਮੇਸ਼ ਪਬਲਿਕ ਸਕੂਲ ਕੋਟਕਪੂਰਾ ਨੇ ਦਸਵੀਂ ਜਮਾਤ ਦੇ ਨਤੀਜਿਆਂ ਵਿੱਚ…

ਤਾਜ ਪਬਲਿਕ ਸਕੂਲ ਜੰਡ ਸਾਹਿਬ ਦਾ ਨਤੀਜਾ ਰਿਹਾ 100 ਪ੍ਰਤੀਸ਼ਤ

ਕੋਟਕਪੂਰਾ, 16 ਮਈ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਸੀ.ਬੀ.ਐਸ.ਈ ਵੱਲੋਂ ਐਲਾਨੇ ਗਏ ਦਸਵੀਂ ਅਤੇ ਬਾਰਵੀਂ ਜਮਾਤ ਦੇ ਨਤੀਜਿਆਂ ’ਚ ਤਾਜ ਪਬਲਿਕ ਸਕੂਲ ਜੰਡ ਸਾਹਿਬ ਦਾ ਨਤੀਜਾ ਰਿਹਾ 100 ਪ੍ਰਤੀਸ਼ਤ ਰਿਹਾ। ਜਿਸ…

ਇੰਟਰਨੈਸ਼ਨਲ ਮਿਲੇਨੀਅਮ ਸਕੂਲ ਦੇ ਬੱਚਿਆਂ ਨੇ ਸਾਇੰਸ ਸਿਟੀ ਕਪੂਰਥਲਾ ਦਾ ਕੀਤਾ ਵਿਦਿਅਕ ਟੂਰ

ਬੱਚਿਆਂ ਨੇ ਖੁਦ ਵਰਕਸ਼ਾਪ ਵਿੱਚ ਕੰਮ ਕਰਕੇ ਤਕਨੀਕੀ ਗਿਆਨ ਕੀਤਾ ਹਾਸਲ : ਚੇਅਰਮੈਨ ਕੋਟਕਪੂਰਾ, 16 ਮਈ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਇੰਟਰਨੈਸ਼ਨਲ ਮਿਲੇਨੀਅਮ ਸਕੂਲ ਦੇ ਵਿਦਿਆਰਥੀਆਂ ਵੱਲੋਂ ਸਾਇੰਸ ਸਿਟੀ ਕਪੂਰਥਲਾ ਦਾ…

‘ਆਮ ਆਦਮੀ ਪਾਰਟੀ ਨੂੰ ਲੱਗਾ ਝਟਕਾ’

ਕਿੱਕੀ ਢਿੱਲੋਂ ਦੀ ਅਗਵਾਈ ’ਚ ਅਨੇਕਾਂ ਪਰਿਵਾਰ ਕਾਂਗਰਸ ’ਚ ਸ਼ਾਮਲ ਫਰੀਦਕੋਟ , 16 ਮਈ (ਵਰਲਡ ਪੰਜਾਬੀ ਟਾਈਮਜ਼) ਜਿਲਾ ਫਰੀਦਕੋਟ ਦੇ ਪਿੰਡ ਸਾਦਿਕ ਵਿਖੇ ਆਮ ਆਦਮੀ ਪਾਰਟੀ ਨੂੰ ਉਸ ਸਮੇਂ ਝਟਕਾ…

‘ਆਪ’ ਪੰਜਾਬ ਵਿੱਚ 13 ਦੀਆਂ 13 ਸੀਟਾਂ ’ਤੇ ਹੂੰਝਾ ਫੇਰ ਜਿੱਤ ਕਰੇਗੀ ਹਾਸਲ : ਕੰਮੇਆਣਾ

ਫਰੀਦਕੋਟ, 16 ਮਈ (ਵਰਲਡ ਪੰਜਾਬੀ ਟਾਈਮਜ਼) ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਦੋ ਸਾਲਾਂ ਵਿੱਚ ਹੋਏ ਕੰਮਾਂ ਨੂੰ ਦੇਖਦਿਆਂ ਪੰਜਾਬ ਦੇ ਲੋਕ…

ਸ਼ਹੀਦ ਸੁਖਦੇਵ ਦੇ ਸੁਪਨਿਆਂ ਦਾ ਭਾਰਤ ਉਸਾਰਨ ਲਈ ਸਭ ਧਿਰਾਂ ਨੂੰ ਵਖਰੇਵਿਆਂ ਤੋਂ ਉੱਪਰ ਉੱਠ ਕੇ ਯਤਨਾਂ ਦੀ ਲੋੜ— ਪ੍ਰੋ. ਗੁਰਭਜਨ ਸਿੰਘ ਗਿੱਲ

ਲੁਧਿਆਣਾਃ 15 ਮਈ (ਵਰਲਡ ਪੰਜਾਬੀ ਟਾਈਮਜ਼) ਦੂਸਰੇ ਲਾਹੌਰ ਸਾਜ਼ਿਸ਼ ਕੇਸ ਵਿੱਚ ਸ਼ਹੀਦ ਭਗਤ ਸਿੰਘ, ਰਾਜਗੁਰੂ ਨਾਲ 23 ਮਾਰਚ 1931 ਨੂੰ ਸੈਂਟਰਲ ਜੇਲ੍ਹ ਲਾਹੌਰ ਵਿੱਚ ਫਾਂਸੀ ਚੜ੍ਹੇ ਸ਼ਹੀਦ ਸੁਖਦੇਵ ਦੇ 117ਵੇਂ…