ਪੱਤਰਕਾਰ ਸੁਰਿੰਦਰ ਪਾਲ ਸਿੰਘ ਬੱਲੂਆਣਾ ਵੱਲੋਂ 51ਵੀਂ ਵਾਰ ਖੂਨਦਾਨ

ਕੋਟਕਪੂਰਾ, 20 ਨਵੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਉੱਘੇ ਸਮਾਜਸੇਵੀ ਅਤੇ ਪਿਛਲੇ ਲੰਮੇ ਸਮੇਂ ਤੋਂ ਪੱਤਰਕਾਰਤਾ ਦੇ ਖੇਤਰ ਨਾਲ ਜੁੜੇ ਪੱਤਰਕਾਰ ਸੁਰਿੰਦਰ ਪਾਲ ਸਿੰਘ ਬੱਲੂਆਣਾ ਨੇ ਆਪਣੇ ਜਨਮਦਿਨ ਮੌਕੇ 51ਵੀਂ ਵਾਰ…

‘ਫਰੀਦਕੋਟ ਸ਼ਹਿਰ ਅੰਦਰ ਚੋਰ ਮੁੜ ਹੋਏ ਸਰਗਰਮ’

ਸਪੇਅਰ ਪਾਰਟਸ ਦੀ ਦੁਕਾਨ ਦੇ ਤੋੜੇ ਸ਼ਟਰ, ਦੁਕਾਨ ਅੰਦਰ ਪਈ ਨਗਦੀ ਕੀਤੀ ਗਾਇਬ ਫਰੀਦਕੋਟ, 20 ਨਵੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਸਥਾਨਕ ਸ਼ਹਿਰ ਅੰਦਰ ਲਗਾਤਾਰ ਚੋਰੀਆਂ ਦੇ ਸਿਲਸਿਲੇ ਨੂੰ ਮੁਸ਼ਕਿਲ ਨਾਲ…

ਨੌਵੇ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਨੂੰ ਸਮਰਪਿਤ ਵਿਸਾਲ ਖੂਨਦਾਨ ਕੈਂਪ 14 ਨਵੰਬਰ ਤੋ 20 ਨਵੰਬਰ ਲਗਾਇਆਂ ।

ਫ਼ਰੀਦਕੋਟ 19 ਨਵੰਬਰ (ਵਰਲਡ ਪੰਜਾਬੀ ਟਾਈਮਜ਼) ਬਾਬਾ ਫ਼ਰੀਦ ਜੀ ਬਲੱਡ ਸੇਵਾ ਸੁਸਾਇਟੀ (ਰਜਿ) ਫ਼ਰੀਦਕੋਟ ਵੱਲੋ ਨੌਵੀ ਪਾਤਸ਼ਾਹੀ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਵਿਸਾਲ ਖੂਨਦਾਨ ਕੈਂਪ…

ਅੰਤਰ – ਰਾਸ਼ਟਰੀ ਪੱਧਰ ਤੇ ਪੰਜਾਬੀ ਭਾਸ਼ਾ ਵਿਕਾਸ ਲਈ ਸਾਹਿੱਤਕ ਤੇ ਸੱਭਿਆਚਾਰਕ ਸੱਸਥਾਵਾਂ ਦਾ ਆਪਸੀ ਸਹਿਯੋਗ ਜ਼ਰੂਰੀ- ਪ੍ਹੋ. ਗੁਰਭਜਨ ਸਿੰਘ ਗਿੱਲ

ਜੀ ਜੀ ਐੱਨ ਖ਼ਾਲਸਾ ਕਾਲਿਜ ਲੁਧਿਆਣਾ ਦੇ ਪਰਵਾਸੀ ਸਾਹਿਤ ਅਧਿਐਨ ਕੇਂਦਰ ਵੱਲੋਂ 'ਕਲਮੀ ਰਮਜ਼ਾਂ-4' ਲੋਕ ਅਰਪਨ ਲੁਧਿਆਣਾਃ 19 ਨਵੰਬਰ (ਵਰਲਡ ਪੰਜਾਬੀ ਟਾਈਮਜ਼) ਗੁਜਰਾਂਵਾਲਾ ਗੁਰੂ ਨਾਨਕ ਖ਼ਾਲਸਾ ਕਾਲਜ ਲੁਧਿਆਣਾ ਦੇ ਪਰਵਾਸੀ…

ਤਖ਼ਤ ਸ੍ਰੀ ਦਮਦਮਾ ਸਾਹਿਬ ਦੀ ਯਾਤਰਾ ਲਈ ਜਥਾ ਰਵਾਨਾ

ਕੋਟਕਪੂਰਾ, 19 ਨਵੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਨੇੜਲੇ ਪਿੰਡ ਹਰੀਨੌ ਦੇ ਵੱਡੇ ਗੁਰਦੁਆਰਾ ਸਾਹਿਬ ਤੋਂ ਸ੍ਰੀ ਗੁਰੂ ਤੇਗ ਬਹਾਦਰ ਜੀ, ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ, ਭਾਈ ਦਿਆਲਾ…

ਪ੍ਰੈੱਸ ਕਲੱਬ ਬਠਿੰਡਾ ਦਿਹਾਤੀ (ਰਜਿ )ਨੇ ਪੱਤਰਕਾਰ ਰਣਜੀਤ ਸਿੰਘ ਗਿੱਲ ‘ਤੇ ਹੋਏ ਹਮਲੇ ਦੀ ਕੀਤੀ ਸਖਤ ਸ਼ਬਦਾਂ ਵਿੱਚ ਨਿਖੇਧੀ 

ਮੰਤਰੀ ਬਲਜੀਤ ਕੌਰ ਦੇ ਨਜ਼ਦੀਕੀ ਦੱਸੇ ਜਾ ਰਹੇ ਨੇ ਹਮਲਾਵਰ  ਸਰਕਾਰ ਦਾ ਮੀਡੀਆ ਦੇ ਖਿਲਾਫ਼ ਚਿਹਰਾ ਹੋਇਆ ਬੇਨਕਾਬ:ਪ੍ਰਧਾਨ ਬਠਿੰਡਾ, 19 ਨਵੰਬਰ(  ਚਹਿਲ/ਵਰਲਡ ਪੰਜਾਬੀ ਟਾਈਮਜ਼) ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਅਧੀਨ ਪੈਂਦੇ…

“ਸ੍ਰੀ ਗੁਰੂ ਤੇਗ ਬਹਾਦਰ ਜੀ: ਸ਼ਾਂਤੀ, ਤਿਆਗ ਅਤੇ ਧਰਮ ਦੀ ਰੱਖਿਆ ਲਈ ਅਮਰ ਬਲੀਦਾਨ ਦਾ ਪ੍ਰਤੀਕ” : ਗੁਰਮੀਤ ਸਿੰਘ ਖੁੱਡੀਆਂ

*ਕਿਹਾ, ਗੁਰੂ ਸਾਹਿਬ ਜੀ ਦੀ ਲਾਸਾਨੀ ਸ਼ਹਾਦਤ ਆਉਣ ਵਾਲੀਆਂ ਪੀੜ੍ਹੀਆਂ ਲਈ ਪ੍ਰੇਰਨਾ ਦਾ ਸਰੋਤ* *‘ਹਿੰਦ ਦੀ ਚਾਦਰ' ਲਾਈਟ ਐਂਡ ਸਾਊਂਡ ਸ਼ੋਅ ਨੇ ਸੰਗਤ ਨੂੰ ਕੀਤਾ ਭਾਵੁਕ* *ਰੌਸ਼ਨੀ ਤੇ ਆਵਾਜ਼ ਸ਼ੋਅ…

ਮਾਨਸਰੋਵਰ ਸਾਹਿਤ ਅਕਾਦਮੀ ਦਾ ਲਾਇਵ ਪ੍ਰੋਗਰਾਮ ਸ਼ਾਨਦਾਰ ਹੋ ਨਿੱਬੜਿਆ – ਮਹਿੰਦਰ ਸੂਦ ਵਿਰਕ

ਫਗਵਾੜਾ 18 ਨਵੰਬਰ (ਅਸ਼ੋਕ ਸ਼ਰਮਾ/ਵਰਲਡ ਪੰਜਾਬੀ ਟਾਈਮਜ਼) ਪੰਜਾਬੀ ਭਾਸ਼ਾ ਇਕਾਈ ਮਾਨਸਰੋਵਰ ਸਾਹਿਤ ਅਕਾਦਮੀ ਰਾਜਸਥਾਨ ਵੱਲੋਂ ਮਿਤੀ 17 ਨਵੰਬਰ 2025 ਦਿਨ ਸੋਮਵਾਰ ਨੂੰ ਪੰਜਾਬੀ ਕਵੀ ਦਰਬਾਰ ਕਰਵਾਇਆ ਗਿਆ। ਜਿਸ ਵਿੱਚ ਕਵੀ ਜਤਿੰਦਰਪਾਲ ਕੌਰ ਭਿੰਡਰ,…

350ਵੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਵਿਦਿਆਰਥੀਆਂ ਦੇ ਜੂਨੀਅਰ ਅਤੇ ਸੀਨੀਅਰ ਗਰੁੱਪ ਦੇ ਭਾਸ਼ਣ ਮੁਕਾਬਲੇ 20 ਨੂੰ

ਕੋਟਕਪੂਰਾ, 18 ਨਵੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਰਾਮ ਮੁਹੰਮਦ ਸਿੰਘ ਆਜ਼ਾਦ ਵੈਲਫੇਅਰ ਸੁਸਾਇਟੀ ਕੋਟਕਪੂਰਾ ਵੱਲੋਂ ਗੁਰੂ ਤੇਗ ਬਹਾਦਰ ਜੀ ਦੇ 350 ਵੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਜ਼ਿਲ੍ਹਾ ਫਰੀਦਕੋਟ ਦੇ ਸਰਕਾਰੀ…

ਡਰੀਮਲੈਂਡ ਪਬਲਿਕ ਸਕੂਲ ਨੇ ‘ਭਾਰਤ ਕੋ ਜਾਨੋ’ ਮੁਕਾਬਲੇ ਵਿੱਚ ਪ੍ਰਾਪਤ ਕੀਤਾ ਪਹਿਲਾ ਸਥਾਨ : ਸ਼ਰਮਾ

ਕੋਟਕਪੂਰਾ, 18 ਨਵੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਭਾਰਤ ਵਿਕਾਸ ਪ੍ਰੀਸ਼ਦ ਵੱਲੋਂ ਸ਼ਾਖਾ ਪੱਧਰ ’ਤੇ ਸ਼ਹਿਰ ਦੇ ਵੱਖ-ਵੱਖ ਸਕੂਲਾਂ ਵਿੱਚ ਜੂਨੀਅਰ ਅਤੇ ਸੀਨੀਅਰ ਵਰਗ ਦੇ ਵਿਦਿਆਰਥੀਆਂ ਦੀ ਭਾਰਤੀ ਇਤਿਹਾਸ ਸਬੰਧੀ ਲਿਖਤੀ…