ਮੁੱਢਲੀਆਂ ਸਹੂਲਤਾਂ ਤੋਂ ਵਾਂਝੇ ਮੁਹੱਲਾ ਵਾਸੀਆਂ ਵਲੋਂ ਉਮੀਦਵਾਰਾਂ ਤੋਂ ਜਵਾਬਤਲਬੀ ਕਰਨ ਦਾ ਫੈਸਲਾ

ਕੋਟਕਪੂਰਾ, 11 ਅਪੈ੍ਰਲ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ) ਅਕਾਲੀ-ਭਾਜਪਾ ਗਠਜੋੜ ਅਤੇ ਕਾਂਗਰਸ ਦੀਆਂ ਸਰਕਾਰਾਂ ਦੀ ਤਰ੍ਹਾਂ ਸੱਤਾਧਾਰੀ ਧਿਰ ਆਮ ਆਦਮੀ ਪਾਰਟੀ ਵਲੋਂ ਵਿਕਾਸ ਕਾਰਜਾਂ ’ਤੇ ਕਰੋੜਾਂ ਰੁਪਿਆ ਖਰਚ ਕਰਨ ਦੇ ਦਾਅਵਿਆਂ…

ਬਾਬਾ ਫਰੀਦ ਸਕੂਲ ਫਰੀਦਕੋਟ ਦੀ ਪਿ੍ਰੰਸੀਪਲ ਨੂੰ ਕੀਤਾ ਗਿਆ ਮੁਅੱਤਲ

ਫਰੀਦਕੋਟ , 11 ਅਪੈ੍ਰਲ (ਵਰਲਡ ਪੰਜਾਬੀ ਟਾਈਮਜ) ਬਾਬਾ ਫਰੀਦ ਜੀ ਦੇ ਨਾਂਅ ’ਤੇ ਸਥਾਪਿਤ ਧਾਰਮਿਕ ਅਤੇ ਵਿੱਦਿਅਕ ਸੰਸਥਾਵਾਂ ਚਲਾ ਰਹੀ ਮੈਨੇਜਮੈਂਟ ਕਮੇਟੀ ਦਾ ਵਿਵਾਦ ਸਿਖਰ ’ਤੇ ਪਹੁੰਚ ਗਿਆ ਹੈ। ਮੈਨੇਜਮੈਂਟ…

ਵਿਸਾਖੀ ਮੇਲੇ ਦੇ ਮੱਦੇਨਜ਼ਰ ਸੰਗਤਾਂ ਦੀ ਸਹੂਲਤ ਲਈ ਪੁਖਤਾ ਪ੍ਰਬੰਧ ਮੁਕੰਮਲ : ਜਸਪ੍ਰੀਤ ਸਿੰਘ

·       ਸ਼ਰਧਾਲੂਆਂ ਨੂੰ ਨਹੀਂ ਆਉਣ ਦਿੱਤੀ ਜਾਵੇਗੀ ਕੋਈ ਸਮੱਸਿਆ ਮੇਲੇ ਦੀਆਂ ਤਿਆਰੀਆਂ ਸਬੰਧੀ ਅਧਿਕਾਰੀਆਂ ਨਾਲ ਕੀਤੀ ਰੀਵਿਊ ਮੀਟਿੰਗ   ਤਲਵੰਡੀ ਸਾਬੋ (ਬਠਿੰਡਾ), 11 ਅਪ੍ਰੈਲ (ਗੁਰਪ੍ਰੀਤ ਚਹਿਲ/ਵਰਲਡ ਪੰਜਾਬੀ ਟਾਈਮਜ) ਤਖਤ ਸ਼੍ਰੀ ਦਮਦਮਾ ਸਾਹਿਬ (ਤਲਵੰਡੀ…

ਵਿਸਾਖੀ ਤੇ ਮਾਈਸਰਖਾਨਾ ਮੇਲਿਆਂ ਲਈ ਚੱਲਣਗੀਆਂ ਵਿਸ਼ੇਸ਼ ਬੱਸਾਂ : ਡਿਪਟੀ ਕਮਿਸ਼ਨਰ

ਬਠਿੰਡਾ, 11 ਅਪ੍ਰੈਲ (ਗੁਰਪ੍ਰੀਤ ਚਹਿਲ/ਵਰਲਡ ਪੰਜਾਬੀ ਟਾਈਮਜ) ਡਿਪਟੀ ਕਮਿਸ਼ਨਰ ਸ. ਜਸਪ੍ਰੀਤ ਸਿੰਘ ਨੇ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਤਖ਼ਤ ਸ਼੍ਰੀ ਦਮਦਮਾ ਸਾਹਿਬ ਵਿਖੇ ਵਿਸਾਖੀ ਅਤੇ ਮਾਈਸਰਖਾਨਾ ਵਿਖੇ ਨਵਰਾਤਰੇ ਮੇਲੇ…

ਨਰਮੇ ਨਾਲ ਸਬੰਧਤ ਅੰਤਰਰਾਜੀ ਮੀਟਿੰਗ ਆਯੋਜਿਤ

       ਬਠਿੰਡਾ, 11 ਅਪ੍ਰੈਲ (ਗੁਰਪ੍ਰੀਤ ਚਹਿਲ/ਵਰਲਡ ਪੰਜਾਬੀ ਟਾਈਮਜ) ਸਾਲ 2024-25 ਵਿੱਚ ਨਰਮੇ ਦੀ ਖੇਤੀ ਨੂੰ ਪ੍ਰਫੁੱਲਿਤ ਕਰਨ ਲਈ ਉਪ-ਕੁਲਪਤੀ, ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਡਾ. ਸਤਬੀਰ ਸਿੰਘ ਗੋਸਲ ਦੀ ਪ੍ਰਧਾਨਗੀ ਹੇਠ ਸਥਾਨਕ ਖੇਤੀ ਭਵਨ ਵਿਖੇ ਅੰਤਰਰਾਜੀ ਸਲਾਹਕਾਰ…

ਲੋਕ ਸੰਪਰਕ ਦੇ ਸੇਵਾ ਮੁਕਤ ਅਧਿਕਾਰੀਆਂ ਦੇ ਜਨਮ ਦਿਨ ਮਨਾਏ ਗਏ

ਪਟਿਆਲਾ: 10 ਅਪ੍ਰੈਲ (ਵਰਲਡ ਪੰਜਾਬੀ ਟਾਈਮਜ) ਸੇਵਾ ਮੁਕਤ ਮੁਲਾਜ਼ਮਾ ਨੂੰ ਆ ਰਹੇ ਗਰਮੀ ਦੇ ਮੌਸਮ ਵਿੱਚ ਧਿਆਨ ਨਾਲ ਵਿਚਰਨਾ ਚਾਹੀਦਾ। ਤੰਦਰੁਸਤ ਸਿਹਤ ਲਈ ਸਵੇਰੇ ਸ਼ਾਮ ਨੂੰ ਸੈਰ ਦੋ ਵਾਰ ਕਰਨੀ…

ਤਰਕਸ਼ੀਲ ਸੁਸਾਇਟੀ ਵਲੋਂ ਡਾ. ਸਟਾਲਿਨਜੀਤ ਤੇ ਸੀ.ਏ.ਪ੍ਰਦੀਪ ਕੁਮਾਰ ਦਾ ਸਨਮਾਨ

ਸਾਵਾਂ ਸੁਖਾਵਾਂ ਤੇ ਭਰਮ ਮੁਕਤ ਸਮਾਜ ਸਾਡਾ ਮਕਸਦ: ਭਦੌੜ ਬਰਨਾਲਾ 10 ਅਪ੍ਰੈਲ (ਮਾਸਟਰ ਪਰਮਵੇਦ/ਵਰਲਡ ਪੰਜਾਬੀ ਟਾਈਮਜ ) ਵਿਗਿਆਨਕ ਚੇਤਨਾ ਦੇ ਪ੍ਰਚਾਰ ਪ੍ਰਸਾਰ ਵਿੱਚ ਜੁਟੀ ਤਰਕਸ਼ੀਲ ਸੁਸਾਇਟੀ ਪੰਜਾਬ ਦੇ ਘੇਰੇ ਨੂੰ…

ਪਿੰਡ ਹੁਸੈਨਪੁਰ ਵਿਖੇ ਗੱਤਕੇ ਦੀਆਂ ਮੁਫ਼ਤ ਕਲਾਸਾਂ 13 ਅਪ੍ਰੈਲ ਤੋਂ

ਰੋਪੜ, 10 ਅਪ੍ਰੈਲ (ਗੁਰਬਿੰਦਰ ਸਿੰਘ ਰੋਮੀ/ਵਰਲਡ ਪੰਜਾਬੀ ਟਾਈਮਜ) ਦਸ਼ਮੇਸ਼ ਯੂਥ ਕਲੱਬ ਗ੍ਰੀਨ ਐਵਿਨਿਊ ਕਲੋਨੀ ਅਤੇ ਗੱਤਕਾ ਐਸੋਸੀਏਸ਼ਨ ਰੋਪੜ ਵੱਲੋਂ ਪ੍ਰਬੰਧਕ ਕਮੇਟੀ ਗੁਰੂਦੁਆਰਾ ਨਾਨਕ ਦਰਬਾਰ ਸਾਹਿਬ ਹੁਸੈਨਪੁਰ ਦੇ ਸਹਿਯੋਗ ਨਾਲ਼ ਖਾਲਸਾ…

ਦਿਗਿਆਂਗਾਂ ਮਰਦ/ਔਰਤਾਂ ਨੂੰ ਆ ਰਹੀ ਦਰਪੇਸ਼ ਸਮੱਸਿਆਵਾਂ ਦੇ ਸਬੰਧ ’ਚ ਡੀ.ਸੀ. ਕੰਪਲੈਕਸ ’ਚ ਕਰਵਾਇਆ ਸੈਮੀਨਾਰ

ਦਿਵਿਆਂਗਾਂ ਨੇ ਮੰਗਾਂ ਪਹਿਲ ਦੇ ਆਧਾਰ ’ਤੇ ਹੱਲ ਕਰਨ ਲਈ ਸੌਂਪਿਆ ਮੰਗ ਪੱਤਰ ਕੋਟਕਪੂਰਾ/ਬਠਿੰਡਾ, 10 ਅਪੈ੍ਰਲ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ) ਡਿਪਟੀ ਕਮਿਸ਼ਨਰ, ਡੀ.ਐੱਸ.ਐੱਸ.ਓ. ਅਤੇ ਰਾਸ਼ਟਰੀ ਦਿਵਿਆਂਗ ਐਸੋਸ਼ੀਏਸ਼ਨ ਵਲੋਂ ਦਿਵਿਆਂਗ ਭੈਣ/ਭਰਾਵਾਂ…

ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਜਨਮ ਦਿਵਸ ਨੂੰ ਸਮਰਪਿਤ

‘ਜੈ ਭੀਮ ਪੈਦਲ ਮਾਰਚ’ 14 ਅਪ੍ਰੈਲ ਨੂੰ ਕਰਵਾਉਣ ਲਈ ਪੁਖਤਾ ਪ੍ਰਬੰਧਾਂ ਬਾਰੇ ਹੋਈ ਜਰੂਰੀ ਮੀਟਿੰਗ ਕੋਟਕਪੂਰਾ, 10 ਅਪੈ੍ਰਲ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ) ਸੋਹੰ ਸਪੋਰਟਸ ਐਂਡ ਕਲਚਰਲ ਸੁਸਾਇਟੀ ਅਤੇ ਬਾਬਾ ਸਾਹਿਬ…