ਸਿਰਮੌਰ ਪੰਜਾਬੀ ਲੇਖਕ ਜਸਬੀਰ ਭੁੱਲਰ ਨੂੰ ਭਾਰਤੀ ਭਾਸ਼ਾ ਪ੍ਰੀਸ਼ਦ ਕਲਕੱਤਾ ਨੇ ਜੀਵਨ ਪ੍ਰਾਪਤੀ ਸਨਮਾਨ ਲਈ ਚੁਣਿਆ

ਲੁਧਿਆਣਾਃ 21 ਮਾਰਚ (ਵਰਲਡ ਪੰਜਾਬੀ ਟਾਈਮਜ਼) ਉੱਘੇ ਪੰਜਾਬੀ ਲੇਖਕ ਜਸਬੀਰ ਭੁੱਲਰ (82)ਨੂੰ ਭਾਰਤੀ ਭਾਸ਼ਾ ਪ੍ਰੀਸ਼ਦ ਕਲਕੱਤਾ ਨੇ ਜੀਵਨ ਭਰ ਦੀਆਂ ਸਿਰਜਣਾਤਮਕ ਪ੍ਰਾਪਤੀਆਂ ਲਈ ਸਨਮਾਨ ਵਾਸਤੇ ਚੁਣਿਆ ਗਿਆ ਹੈ।ਇਹ ਸਨਮਾਨ ਹਰ…

ਪੰਜਾਬੀ ਲੋਕ ਵਿਰਾਸਤ ਅਕਾਡਮੀ ਤੇ ਬਾਬੂਸ਼ਾਹੀ ਨੈੱਟਵਰਕ ਵੱਲੋਂ ਪਿੰਡ ਗੁੜੇ ਵਿੱਚ ਬੇਰ ਬਗੀਚੀ ਮੇਲਾ ਤੇ ਕਵੀ ਦਰਬਾਰ ਕਰਵਾਇਆ ਜਾਵੇਗਾ- ਗੁਰਭਜਨ ਗਿੱਲ

ਲੁਧਿਆਣਾਃ 20 ਮਾਰਚ (ਵਰਲਡ ਪੰਜਾਬੀ ਟਾਈਮਜ਼) ਪੰਜਾਬੀ ਲੋਕ ਵਿਰਾਸਤ ਅਕਾਡਮੀ, ਲੁਧਿਆਣਾ ਵੱਲੋਂ ਬਾਬੂਸ਼ਾਹੀ ਨੈੱਟ ਵਰਕ ਦੇ ਸਾਂਝੇ ਉੱਦਮ ਨਾਲ ਪਿੰਡ ਗੁੜੇ(ਨੇੜੇ ਚੌਕੀਮਾਨ) ਫ਼ੀਰੋਜ਼ਪੁਰ ਰੋਡ ਲੁਧਿਆਣਾ ਵਿਖੇ ਸ. ਗੁਰਮੀਤ ਸਿੰਘ ਮਾਨ…

ਧਾਰਾ 295 -295 ਏ ਤਹਿਤ ਦਰਜ ਕੇਸ ਰੱਦ ਕਰਵਾਉਣ ਲਈ ਫੈਸਲਾਕੁੰਨ ਸੰਘਰਸ਼ ਵਿੱਢਿਆ ਜਾਵੇਗਾ – ਤਰਕਸ਼ੀਲ ਸੁਸਾਇਟੀ

ਪੰਜਾਬ ਵਿੱਚ ਅੰਧ ਵਿਸ਼ਵਾਸ਼ ਰੋਕੂ ਕਾਨੂੰਨ ਲਾਗੂ ਕਰਵਾਉਣ ਦੀ ਵੀ ਕੀਤੀ ਜੋਰਦਾਰ ਮੰਗ ਸੰਗਰੂਰ 20 ਮਾਰਚ (ਮਾਸਟਰ ਪਰਮਵੇਦ/ਵਰਲਡ ਪੰਜਾਬੀ ਟਾਈਮਜ਼) ਤਰਕਸ਼ੀਲ਼ ਸੁਸਾਇਟੀ ਪੰਜਾਬ ਦੀ ਸੂਬਾ ਵਰਕਿੰਗ ਕਮੇਟੀ ਦੀ ਮੀਟਿੰਗ ਸੂਬਾਈ…

ਸੁਰਜੀਤ ਆਲੀਵਾਲ ਦੀ ਮਾਣਮੱਤੀ ਪੇਸ਼ਕਸ਼ ‘ਵਿਰਸੇ ਦੀ ਸ਼ਾਨ’ : ਜਸਵੀਰ ਸਿੰਘ ਭਲੂਰੀਆ

ਕੋਟਕਪੂਰਾ, 20 ਮਾਰਚ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਸੁਰਜੀਤ ਆਲੀਵਾਲ ਹਮੇਸ਼ਾ ਆਪਣੇ ਸੱਭਿਆਚਾਰਕ ਅਤੇ ਸਮਾਜਿਕ ਗੀਤਾਂ ਕਰਕੇ ਚਰਚਾ ’ਚ ਰਿਹਾ ਹੈ। ਉਹ ਆਪਣੇ ਅਮੀਰ ਵਿਰਸੇ ਨੂੰ ਪ੍ਰਣਾਇਆ ਹੋਇਆ ਅਤੇ ਸੁਲਝਿਆ ਹੋਇਆ…

ਸ਼ਬਦ-ਸਾਂਝ ਮੰਚ ਕੋਟਕਪੂਰਾ ਵੱਲੋਂ ਕਵਿਤਾ-ਸਮਾਗਮ 24 ਮਾਰਚ ਨੂੰ

ਕੋਟਕਪੂਰਾ, 20 ਮਾਰਚ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਕਲਾ ਅਤੇ ਸਾਹਿਤ ਨੂੰ ਸਮਰਪਿਤ ਮੰਚ ਸ਼ਬਦ-ਸਾਂਝ ਕੋਟਕਪੂਰਾ ਵਲੋਂ “ਸ਼ਬਦ-ਸਾਂਝ ਕਵਿਤਾ-ਸਮਾਗਮ’’ ਮਿਤੀ 24 ਮਾਰਚ ਦਿਨ ਐਤਵਾਰ ਨੂੰ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ…

ਡਾ. ਵਰਿੰਦਰ ਕੁਮਾਰ ਨੇ ਜ਼ਿਲ੍ਹਾ ਟੀਕਾਕਰਨ ਅਫਸਰ ਦਾ ਸੰਭਾਲਿਆ ਅਹੁਦਾ

ਕੋਟਕਪੂਰਾ, 20 ਮਾਰਚ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਪਿਛਲੀ ਦਿਨੀਂ ਹੋਈ ਵਿਭਾਗੀ ਤਰੱਕੀ ਤੋਂ ਬਾਅਦ ਡਾ. ਵਰਿੰਦਰ ਕੁਮਾਰ ਐਮ.ਡੀ. ਮੈਡੀਸਨ ਨੇ ਜਿਲ੍ਹਾ ਟੀਕਾਕਰਨ ਅਫਸਰ ਵਜੋਂ ਆਪਣਾ ਆਹੁਦਾ ਸੰਭਾਲਿਆ ਗਿਆ। ਇਸ ਮੌਕੇ…

ਨਗਰ ਕੌਂਸਲ ਨੇ ਅਕਾਲੀ ਦਲ ਸਮੇਤ ਸਿਆਸੀ ਪਾਰਟੀਆਂ ਦੇ ਉਤਾਰੇ ਪੋਸਟਰ

ਫਰੀਦਕੋਟ , 20 ਮਾਰਚ (ਵਰਲਡ ਪੰਜਾਬੀ ਟਾਈਮਜ਼) ਸ਼੍ਰੋਮਣੀ ਅਕਾਲੀ ਦਲ ਵਲੋਂ ਸ਼ੁਰੂ ਕੀਤੀ ‘ਪੰਜਾਬ ਬਚਾਓ ਯਾਤਰਾ’ ਦੇ ਫਰੀਦਕੋਟ ਪਹੁੰਚਣ ਤੋਂ ਪਹਿਲਾਂ ਹੀ ਨਗਰ ਕੌਂਸਲ ਨੇ ਅਕਾਲੀ ਦਲ ਦੇ 400 ਤੋਂ…

ਕਰਮਜੀਤ ਅਨਮੋਲ ਨੂੰ ਵੱਡੀ ਲੀਡ ਨਾਲ ਜਿਤਾਉਣ ਲਈ ਹਲਕਾ ਫਰੀਦਕੋਟ ਦੇ ਲੋਕ ਉਤਾਵਲੇ : ਐਡਵੋਕੇਟ ਸੰਧਵਾਂ/ਮਣੀ ਧਾਲੀਵਾਲ

*ਪਿੰਡ ਵਾਂਦਰ ਜਟਾਨਾ 'ਚ ਕੀਤੀ ਵਰਕਰਾਂ ਨਾਲ ਮੀਟਿੰਗ !* ਫਰੀਦਕੋਟ , 20 ਮਾਰਚ (ਵਰਲਡ ਪੰਜਾਬੀ ਟਾਈਮਜ਼) ਨੌਜਵਾਨਾ ਦੇ ਦਿਲਾਂ ਦੀ ਧੜਕਣ ਅਤੇ ਆਮ ਆਦਮੀ ਪਾਰਟੀ ਦੇ ਹਰਮਨ ਪਿਆਰੇ ਲੋਕ ਸਭਾ…

ਵਿਧਾਨ ਸਭਾ ਹਲਕਾ ਕੋਟਕਪੂਰਾ ਦੇ ਆਪ ਵਰਕਰਾਂ ਅਤੇ ਅਹੁਦੇਦਾਰਾਂ ਦੀਆਂ ਚਾਰ ਅਹਿਮ ਮੀਟਿੰਗਾਂ ਅੱਜ : ਮਣੀ ਧਾਲੀਵਾਲ

ਕੋਟਕਪੂਰਾ, 20 ਮਾਰਚ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਚੋਣ ਕਮਿਸ਼ਨ ਵਲੋਂ ਅਗਾਮੀ ਲੋਕ ਸਭਾ ਚੋਣਾ ਦਾ ਨੋਟੀਫਿਕੇਸ਼ਨ ਜਾਰੀ ਹੁੰਦਿਆਂ ਹੀ ਆਮ ਆਦਮੀ ਪਾਰਟੀ ਨੇ ਪੰਜਾਬ ਭਰ ਦੇ ਪਿੰਡਾਂ, ਸ਼ਹਿਰਾਂ ਅਤੇ ਕਸਬਿਆਂ…

ਫਰੀਦਕੋਟ ਲੋਕ ਸਭਾ ਸੀਟ ਕਰਮਜੀਤ ਅਨਮੋਲ ਸ਼ਾਨ ਨਾਲ ਜਿੱਤਣਗੇ : ਸੰਦੀਪ ਸਿੰਘ ਕੰਮੇਆਣਾ

ਫਰੀਦਕੋਟ , 20 ਮਾਰਚ (ਵਰਲਡ ਪੰਜਾਬੀ ਟਾਈਮਜ਼) ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵਲੋਂ ਲੋਕ ਸਭਾ ਹਲਕਾ ਫਰੀਦਕੋਟ ਤੋਂ ਕਰਮਜੀਤ ਅਨਮੋਲ ਨੂੰ ਟਿਕਟ ਦੇ ਕੇ ਸਹੀ ਸਮੇਂ ’ਤੇ ਲਿਆ ਗਿਆ…