Posted inਪੰਜਾਬ
ਸੈਂਟਰਲ ਯੂਨੀਵਰਸਿਟੀ ਤੇ ਤਖ਼ਤ ਸ਼੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਦੇ ਆਸ-ਪਾਸ ਪੈਂਦੇ 2 ਕਿਲੋਮੀਟਰ ਦੇ ਏਰੀਏ ਚ ਡਰੋਨ ੳਡਾਉਣ ਤੇ ਰੋਕ
ਬਠਿੰਡਾ, 18 ਮਾਰਚ( ਗੁਰਪ੍ਰੀਤ ਚਹਿਲ/ਵਰਲਡ ਪੰਜਾਬੀ ਟਾਈਮਜ਼) ਵਧੀਕ ਜ਼ਿਲਾ ਮੈਜਿਸਟ੍ਰੇਟ-ਕਮ-ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ਼੍ਰੀ ਲਤੀਫ਼ ਅਹਿਮਦ ਨੇ ਜਾਬਤਾ ਫ਼ੌਜਦਾਰੀ 1973 ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਸੈਂਟਰਲ ਯੂਨੀਵਰਸਿਟੀ, ਪੰਜਾਬ ਅਤੇ ਤਖ਼ਤ ਸ਼੍ਰੀ ਦਮਦਮਾ ਸਾਹਿਬ ਤਲਵੰਡੀ…