ਕਿਸਾਨ ਮਜ਼ਦੂਰ ਮੋਰਚਾ , ਸੰਯੁਕਤ ਕਿਸਾਨ ਮੋਰਚਾ ( ਗੈਰਰਾਜਨੀਤਿਕ) ਦੇ ਸਦੇ ਤੇ ਤਰਨ ਤਾਰਨ ਰੇਲਵੇ ਸਟੇਸ਼ਨ ਤੇ ਰੋਕੀਆਂ ਗਈਆਂ ਰੇਲਾਂ, ਸਰਕਾਰ ਦੇਵੇ ਕਿਸਾਨਾਂ ਦੀਆਂ ਮੰਗਾਂ ਵੱਲ ਧਿਆਨ, ਨਹੀ ਤਾ ਸੰਘਰਸ਼ ਹੋਣਗੇ ਹੋਰ ਤੇਜ਼ :- ਪੰਨੂ , ਸਿੱਧਵਾਂ

ਤਰਨਤਾਰਨ 10 ਮਾਰਚ (ਵਰਲਡ ਪੰਜਾਬੀ ਟਾਈਮਜ਼) ਕਿਸਾਨ ਮਜਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜਿਲ੍ਹਾ ਤਰਨਤਾਰਨ ਵੱਲੋਂ ਜਿਲ੍ਹਾ ਇੰਚਾਰਜ ਹਰਪ੍ਰੀਤ ਸਿੰਘ ਸਿੱਧਵਾਂ ਦੀ ਅਗਵਾਈ ਹੇਠ ਤਰਨਤਾਰਨ ਰੇਲਵੇ ਸਟੇਸ਼ਨ ਤੇ ਰੇਲਾਂ ਦਾ ਚੱਕਾਂ…

ਬੰਦਾ ਬਹਾਦਰ ਕਾਲਜ ਵਿਖੇ ਮਨਾਇਆ ਗਿਆ ‘ਵਿਸ਼ਵ ਮਹਿਲਾ ਦਿਵਸ’

ਫਰੀਦਕੋਟ, 9 ਮਾਰਚ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਸਥਾਨਕ ਬਾਬਾ ਬੰਦਾ ਬਹਾਦਰ ਕਾਲਜ ਆਫ ਐਜੂਕੇਸ਼ਨ ਵਿਖੇ ਵਿਸ਼ਵ ਮਹਿਲਾ ਦਿਵਸ ਮਨਾਇਆ ਗਿਆ। ਇਸ ਮੌਕੇ ਕਾਲਜ ਦੇ ਬੀ.ਐੱਡ. ਅਤੇ ਈ.ਟੀ.ਟੀ. ਦੇ ਵਿਦਿਆਰਥੀਆਂ ਵੱਲੋਂ…

ਬਾਬਾ ਫਰੀਦ ਲਾਅ ਕਾਲਜ ਵਿਖੇ ਮਨਾਇਆ ਗਿਆ ਅੰਤਰ-ਰਾਸ਼ਟਰੀ ਮਹਿਲਾ ਦਿਵਸ

ਫਰੀਦਕੋਟ, 9 ਮਾਰਚ (ਵਰਲਡ ਪੰਜਾਬੀ ਟਾਈਮਜ਼) ਬਾਬਾ ਫਰੀਦ ਲਾਅ ਕਾਲਜ ਫਰੀਦਕੋਟ ਵਿੱਚ ਮਾਨਯੋਗ ਚੇਅਰਮੈਨ ਸਵ. ਸ. ਇੰਦਰਜੀਤ ਸਿੰਘ ਖਾਲਸਾ ਜੀ ਦੀ ਸੋਚ ਨੂੰ ਅਗਾਂਹ ਵਧਾਉਂਦੇ ਹੋਏ ਪਿ੍ਰੰਸੀਪਲ ਸ਼੍ਰੀ ਪੰਕਜ ਕੁਮਾਰ…

ਮਹਿਲਾ ਦਿਵਸ ਤੇ ਸੁਮਨਦੀਪ ਕੌਰ ਦਾ ਵਿਸ਼ੇਸ਼ ਸਨਮਾਨ

ਫ਼ਤਹਿਗੜ੍ਹ ਸਾਹਿਬ, 9 ਮਾਰਚ (ਵਰਲਡ ਪੰਜਾਬੀ ਟਾਈਮਜ਼) ਮਹਿਲਾਵਾਂ ਸਮਾਜ ਦਾ ਅਹਿਮ ਹਿੱਸਾ ਹਨ ਅਤੇ ਲਗਪਗ ਹਰ ਖੇਤਰ 'ਚ ਮਹਿਲਾਵਾਂ ਦਾ ਪੁਰਸ਼ਾਂ ਦੇ ਬਰਾਬਰ ਦਾ ਯੋਗਦਾਨ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ…

ਵਿਧਾਇਕ ਸੇਖੋਂ ਨੇ ਨਰਾਇਣ ਨਗਰ ਗਲੀ ਨੰਬਰ 1 ਫਰੀਦਕੋਟ ਦੀ ਗਲੀ ਬਣਾਉਣ ਦਾ ਕੰਮ ਸ਼ੁਰੂ ਕਰਵਾਇਆ

28 ਲੱਖ ਰੁਪਏ ਦੀ ਲਾਗਤ ਨਾਲ ਕੀਤਾ ਜਾਵੇਗਾ ਮੁਕੰਮਲ ਫਰੀਦਕੋਟ , 9 ਮਾਰਚ (ਵਰਲਡ ਪੰਜਾਬੀ ਟਾਈਮਜ਼) ਗੁਰਦਿੱਤ ਸਿੰਘ ਸੇਖੋਂ ਵਿਧਾਇਕ ਫਰੀਦਕੋਟ ਨੇ ਨਰਾਇਣ ਨਗਰ ਗਲੀ ਨੰਬਰ 1 ਫਰੀਦਕੋਟ ਦੀ ਗਲੀ…

‘ਮਾਨ’ ਸਰਕਾਰ ਦਾ ਬਜਟ ਵਿਕਾਸ ਅਤੇ ਲੋਕ ਪੱਖੀ : ਡਾ. ਹਰਪਾਲ ਸਿੰਘ ਢਿੱਲਵਾਂ

ਆਖਿਆ! ਸਿੱਖਿਆ ਪ੍ਰਤੀ ਪੰਜਾਬ ਸਰਕਾਰ ਦੀ ਉਸਾਰੂ ਤੇ ਭਵਿੱਖੀ ਸੋਚ ਨੂੰ ਦਰਸਾਉਂਦੈ ਕੋਟਕਪੂਰਾ, 9 ਮਾਰਚ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਦੀ ਅਗਵਾਈ ਵਾਲੀ ‘ਆਪ’ ਸਰਕਾਰ…

ਲੋਕਾਂ ਵਲੋਂ ਬਖਸ਼ੇ ਹਰੇ ਪੈੱਨ ਦੀ ਵਰਤੋਂ ਆਮ ਲੋਕਾਂ ਦੀ ਸੁੱਖ ਸਹੂਲਤ ਲਈ ਹੀ ਕੀਤੀ ਜਾਵੇਗੀ : ਸਪੀਕਰ ਸੰਧਵਾਂ

ਆਪਣੇ ਅਖਤਿਆਰੀ ਫੰਡ ਦੇ ਕੋਟੇ ਦੀ ਸਾਰੀ ਰਕਮ ਵੰਡਣ ’ਤੇ ਪ੍ਰਗਟਾਈ ਸੰਤੁਸ਼ਟੀ ਕੋਟਕਪੂਰਾ, 9 ਮਾਰਚ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਕੋਟਕਪੂਰੇ ਦੇ ਵਿਧਾਇਕ ਅਤੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ…

ਵਿਧਾਇਕ ਸੇਖੋਂ ਨੇ ਭੋਲੂਵਾਲਾ ਵਿਖੇ ਜ਼ਮੀਨਦੋਜ ਪਾਈਪ ਲਾਈਨ ਦਾ ਕੀਤਾ ਉਦਘਾਟਨ

48.25 ਲੱਖ ਰੁਪਏ ਦੀ ਲਾਗਤ ਨਾਲ ਪ੍ਰਾਜੈਕਟ ਹੋਵੇਗਾ ਮੁਕੰਮਲ : ਐੱਮ.ਐੱਲ.ਏ. ਕੋਟਕਪੂਰਾ, 9 ਮਾਰਚ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਲੀ ਵਾਲੀ ਸਰਕਾਰ ਬਣਨ ਤੋਂ…

ਹਰ ਔਰਤ ਨੂੰ ਪੜ੍ਹ ਲਿਖ ਕੇ ਜਾਗਰੂਕ ਤੇ ਸੰਗਠਿਤ ਹੋਣਾ ਚਾਹੀਦਾ :- ਡਾਂ.ਕੋਮਲ ਮੈਨੀ

ਫ਼ਰੀਦਕੋਟ 9 ਮਾਰਚ ( ਵਰਲਡ ਪੰਜਾਬੀ ਟਾਈਮਜ਼) ਅੱਜ ਗੁਰੂ ਗੋਬਿੰਦ ਸਿੰਘ ਮੈਡੀਕਲ ਹਸਪਤਾਲ ਫ਼ਰੀਦਕੋਟ ਐਮਰਜੈਂਸੀ ਦੇ ਈ.ਐਮ.ਓ ਡਾਂ.ਕੋਮਲ ਮੈਨੀ ਜੀ ਨੇ ਪ੍ਰਸਿੱਧ ਲੇਖਕ ਗਿਆਨੀ ਮੁਖਤਿਆਰ ਸਿੰਘ ਵੰਗੜ ਜੀ ਔਰਤ ਤੇ…

ਤਰਕਸ਼ੀਲਾਂ ਵੱਲੋਂ ਧਾਰਾ 295 ਰੱਦ ਕਰਨ ਦੀ ਮੰਗ

ਬਿਨਾਂ ਪੜਤਾਲ ਤੋਂ ਦਰਜ਼ ਕੀਤੇ ਕੇਸ ਰੱਦ ਕੀਤੇ ਜਾਣ - ਤਰਕਸ਼ੀਲ ਬਰਨਾਲਾ -9 ਮਾਰਚ (ਮਾਸਟਰ ਪਰਮਵੇਦ/ਵਰਲਡ ਪੰਜਾਬੀ ਟਾਈਮਜ਼) ਤਰਕਸ਼ੀਲ ਸੁਸਾਇਟੀ ਪੰਜਾਬ ਜ਼ੋਨ ਬਰਨਾਲਾ -ਸੰਗਰੂਰ ਦੀ ਇੱਕ ਵਿਸ਼ੇਸ਼ ਮੀਟਿੰਗ ਜਥੇਬੰਦਕ ਮੁਖੀ…