Posted inਪੰਜਾਬ
ਦਿਨ 3: ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ‘ਮਿਸ਼ਨ ਕਲੀਨ ਪਟਿਆਲਾ’ ਸੜਕਾਂ ਦੀ ਸਫ਼ਾਈ ਮੁਹਿੰਮ ਤਹਿਤ 3 ਦਿਨਾਂ ਵਿੱਚ ਪਟਿਆਲਾ ਦੀਆਂ ਸੜਕਾਂ ਤੋਂ ਲਗਭਗ 4 ਟਨ ਕੂੜਾ ਚੁੱਕਿਆ;
-ਚੇਅਰਪਰਸਨ ਵੱਲੋਂ ਕੂੜੇ ਦੀ ਸਰੋਤ ਪੱਧਰ ‘ਤੇ ਛਾਂਟੀ ਦੀ ਅਪੀਲ ਪਟਿਆਲਾ, 10 ਅਗਸਤ: (ਵਰਲਡ ਪੰਜਾਬੀ ਟਾਈਮਜ਼) ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਨਗਰ ਨਿਗਮ ਪਟਿਆਲਾ ਦੇ ਸਹਿਯੋਗ ਨਾਲ ਆਪਣੀ ਅਹਿਮ ‘ਮਿਸ਼ਨ…









