Posted inਪੰਜਾਬ
ਜ਼ਿਲ੍ਹਾ ਤਰਨਤਾਰਨ ਤੋਂ ਹਜ਼ਾਰਾਂ ਕਿਸਾਨਾਂ, ਮਜ਼ਦੂਰਾਂ, ਬੀਬੀਆਂ ਤੇ ਨੋਜਵਾਨਾਂ ਨੇ ਮਾਣੋਚਾਹਲ, ਸਿੱਧਵਾਂ ਤੇ ਸ਼ਕਰੀ ਦੀ ਅਗਵਾਈ ਹੇਠ ਜੰਡਿਆਲਾ ਗੁਰੂ ਦੀ ਰੈਲੀ ਵਿਚ ਹੋਏ ਸ਼ਾਮਲ ।
ਤਰਨਤਾਰਨ 2 ਜਨਵਰੀ (ਵਰਲਡ ਪੰਜਾਬੀ ਟਾਈਮਜ਼) ਉਤਰੀ ਭਾਰਤ ਦੀਆਂ 18 ਕਿਸਾਨ ਮਜਦੂਰ ਜਥੇਬੰਦੀਆਂ ਅਤੇ ਸੰਜੁਕਤ ਕਿਸਾਨ ਮੋਰਚਾ ( ਗੈਰ ਰਾਜਨੀਤਿਕ ) ਦੇ ਸਾਂਝੇ ਸੱਦੇ ਤੇ ਹੋਈ ਜੰਡਿਆਲਾ ਗੁਰੂ ਦਾਣਾ ਮੰਡੀ…









