ਆਸ਼ਾ ਵਰਕਰਾਂ ਤੇ ਆਸ਼ਾ ਫੇਸੀਲੇਟਰ ਵੱਲੋਂ 29 ਫਰਵਰੀ ਨੂੰ ਸੰਗਰੂਰ ਵਿਖੇ ਵਿੱਤ ਮੰਤਰੀ ਪੰਜਾਬ ਨੂੰ ਮਾਸ ਡੈਪੂਟੇਸ਼ਨ ਮਿਲਣ ਦਾ ਫੈਸਲਾ

ਫਰੀਦਕੋਟ  ,28 ਫਰਵਰੀ (ਧਰਮ ਪ੍ਰਵਾਨਾਂ/ਵਰਲਡ ਪੰਜਾਬੀ ਟਾਈਮਜ਼) ਆਲ ਇੰਡੀਆ ਆਸ਼ਾ ਵਰਕਰਜ਼  ਤੇ ਆਸ਼ਾ ਫੈਸੀਲੇਟਰ ਯੂਨੀਅਨ ਸਬੰਧਤ ਏਟਕ ਦੀ ਇੱਕ ਜ਼ਰੂਰੀ  ਮੀਟਿੰਗ ਬੀਤੇ ਦਿਨੀਂ ਸੁਰਜੀਤ ਕੌਰ ਪਿੰਕੀ ਜ਼ਿਲ੍ਹਾ ਪ੍ਰਧਾਨ ਸ੍ਰੀ ਮੁਕਤਸਰ…

ਬਾਬਾ ਸ਼ੈਦੂ ਸ਼ਾਹ ਮੇਲੇ ਮੇਲੇ ’ਚ ਸਦਾਬਹਾਰ ਗਾਇਕ ਹਰਭਜਨ ਮਾਨ, ਦੋਗਾਣਾ ਜੋੜੀ ਹਰਪ੍ਰੀਤ ਢਿੱਲੋਂ ਕਰਨਗੇ ਮੰਨੋਰੰਜਨ

ਲੋਕ ਗਾਇਕ/ਸੰਗੀਤਕਾਰ ਕੁਲਵਿੰਦ ਕੰਵਲ ਦਾ ਹੋਵੇਗਾ ਵਿਸ਼ੇਸ਼ ਸਨਮਾਨ ਫ਼ਰੀਦਕੋਟ, 28 ਫ਼ਰਵਰੀ ( ਧਰਮ ਪ੍ਰਵਾਨਾਂ /ਵਰਲਡ ਪੰਜਾਬੀ ਟਾਈਮਜ਼) ਬਾਬਾ ਸ਼ੈਦੂ ਸ਼ਾਹ ਸੱਭਿਆਚਾਰਕ ਅਤੇ ਸਪੋਰਟਸ ਕਲੱਬ ਕੰਮੇਆਣਾ (ਫ਼ਰੀਦਕੋਟ) ਵੱਲੋਂ ਹਰ ਸਾਲ ਦੀ…

ਬਠਿੰਡਾ ਦੇ ਮਿੱਤਲ ਸਿਟੀ ਮਾਲ ਵਿਖੇ ਖੁੱਲਿ੍ਹਆ ਲਗਜ਼ਰੀ ਸਹੂੂਲਤਾਂ ਵਾਲਾ ਲੁਕਸ ਸੈਲੂਨ। ਏਡੀਜੀਪੀ ਐਸਪੀਐਸ ਪਰਮਾਰ ਵੱਲੋਂ ਕੀਤਾ ਗਿਆ ਰਸ਼ਮੀ ਉਦਘਾਟਨ।

ਬਠਿੰਡਾ ਵਾਸੀਆਂ ਨੂੰ ਪ੍ਰੀਮੀਅਮ ਸੇਵਾਵਾਂ ਦੇਣ ਲਈ ਭਵਿੱਖ ‘ਚ ਹੋਰ ਵੀ ਚੰਗੇ ਬ੍ਰਾਂਡ ਲਿਆਂਦੇ ਜਾਣਗੇ-- ਮੈਨੇਜਿੰਗ ਡਾਇਰੈਕਟਰ ਰਾਜਿੰਦਰ ਮਿੱਤਲ। ਬਠਿੰਡਾ,27 ਫਰਵਰੀ (ਗੁਰਪ੍ਰੀਤ ਚਹਿਲ/ਵਰਲਡ ਪੰਜਾਬੀ ਟਾਈਮਜ਼) ਬਠਿੰਡਾ ਦੇ ਮਿੱਤਲ ਸਿਟੀ ਮਾਲ…

ਗਾਵਾਂ ਵਿੱਚ ਧਫੜੀ ਰੋਗ (ਲੰਪੀ ਸਕਿਨ) ਦੀ ਵੈਕਸੀਨੇਸ਼ਨ ਮੁਹਿੰਮ ਦਾ ਜੰਗੀ ਪੱਧਰ ‘ਤੇ ਆਗਾਜ਼

ਦੋਰਾਹਾ : 27 ਫਰਵਰੀ (ਵਰਲਡ ਪੰਜਾਬੀ ਟਾਈਮਜ਼) ਅੱਜ ਇੱਥੇ ਸਰਵ ਧਰਮ ਗਊਸ਼ਾਲਾ ਦੋਰਾਹਾ ਵਿਖੇ ਮਹਿਕਮਾ ਪਸ਼ੂ ਪਾਲਣ ਪੰਜਾਬ ਵੱਲੋਂ ਗਾਵਾਂ ਨੂੰ ਲੰਪੀ ਸਕਿਨ ਬਿਮਾਰੀ ਤੋਂ ਬਚਾਅ ਲਈ ਵੈਕਸੀਨੇਸ਼ਨ ਮੁਹਿੰਮ ਦੀ…

ਗਲੋਰੀਫਾਈ ਇੰਟਰਨੈਸ਼ਨਲ ਵੱਲੋਂ ਚੰਡੀਗੜ੍ਹ ਵਿੱਚ ਨਾਰਥ ਇੰਡੀਆ ਫੈਸ਼ਨ ਸ਼ੋਅ ਦਾ ਆਯੋਜਨ ਕੀਤਾ ਗਿਆ

ਚੰਡੀਗੜ੍ਹ, 27 ਫਰਵਰੀ (ਹਰਦੇਵ ਚੌਹਾਨ/ਵਰਲਡ ਪੰਜਾਬੀ ਟਾਈਮਜ਼) ਨਾਰਥ ਇੰਡੀਆ ਮਿਸ ਐਂਡ ਮਿਸਿਜ਼ ਫੈਸ਼ਨ ਸ਼ੋਅ ਦਾ ਫਾਈਨਲ ਗੇੜ ਕਲਾਗ੍ਰਾਮ, ਚੰਡੀਗੜ੍ਹ ਵਿਖੇ ਦਿ ਗਲੋਰੀਫਾਈ ਇੰਟਰਨੈਸ਼ਨਲ ਦੀ ਅਗਵਾਈ ਹੇਠ ਆਯੋਜਿਤ ਕੀਤਾ ਗਿਆ। ਵੱਖ-ਵੱਖ…

ਸਰਕਾਰ ਵੱਲੋਂ ਚਲਾਈ ਮੁਹਿੰਮ ਸਰਕਾਰ ਤੁਹਾਡੇ ਦੁਆਰ ਵਿਚ ਪਾਰਕ ਤੇ ਕਲੋਨੀਆਂ ਦੀ ਦਸ਼ਾ ਸੁਧਾਰਨ ਲਈ ਪਾਰਕ ਸੰਭਾਲ ਤੇ ਸੋਸ਼ਲ ਵੈਲਫੇਅਰ ਸੁਸਾਇਟੀ ਦੇ ਨੁਮਾਇੰਦੇ ਮੈਡਮ ਭਰਾਜ ਨੂੰ ਮਿਲੇ

ਸੰਗਰੂਰ 27 ਫਰਵਰੀ : (ਮਨਧੀਰ ਸਿੰਘ/ਵਰਲਡ ਪੰਜਾਬੀ ਟਾਈਮਜ਼) ਅੱਜ ਪਾਰਕ ਸੰਭਾਲ ਤੇ ਸੋਸ਼ਲ ਵੈਲਫੇਅਰ ਸੁਸਾਇਟੀ, ਪੂਨੀਆ ਕਲੋਨੀ, ਸੰਗਰੂਰ ਦਾ ਭਰਵਾਂ ਵਫ਼ਦ ਪ੍ਰਧਾਨ ਬਹਾਦਰ ਸਿੰਘ ਲੌਂਗੋਵਾਲ ਦੀ ਅਗਵਾਈ ਹੇਠ ਹਲਕਾ ਸੰਗਰੂਰ…

ਹਰਵਿੰਦਰ ਚੰਡੀਗੜ੍ਹ ਦੀ ਕਿਤਾਬ ‘ਹਿੰਦੀ ਸੇ ਪੰਜਾਬੀ ਸੀਖੇਂ’ ਦਾ ਸ਼੍ਰੀ ਰਾਮ ਅਰਸ਼,ਮਨਮੋਹਨ ਸਿੰਘ ਦਾਊਂ ਤੇ ਸਾਥੀਆਂ ਵੱਲੋਂ ਲੋਕ ਅਰਪਣ

ਲੁਧਿਆਣਾ/ਚੰਡੀਗੜ੍ਹ-27 ਫ਼ਰਵਰੀ (ਵਰਲਡ ਪੰਜਾਬੀ ਟਾਈਮਜ਼) ਵਿਸ਼ਵ ਮਾਤ ਭਾਸ਼ਾ ਦਿਵਸ ਉਪਰੰਤ ਲਗਾਤਾਰ ਚੱਲ ਰਹੇ ਪ੍ਰੋਗਰਾਮਾਂ ਦੀ ਲੜੀ ਵਿੱਚ ਅੱਜ ਚੰਡੀਗੜ੍ਹ ਖੇਤਰ ਦੇ ਨਾਮਵਰ ਸਾਹਿਤਕਾਰਾਂ ਅਤੇ ਸਾਹਿਤ ਪ੍ਰੇਮੀਆਂ ਨੇ ਹਰਵਿੰਦਰ ਚੰਡੀਗੜ੍ਹ ਵੱਲੋਂ…

ਬਰਨਾਲਾ ਜ਼ਿਲ੍ਹੇ ਦੀ ਵਿਦਿਆਰਥਣ ਗਗਨਦੀਪ ਕੌਰ ਨੇ ਐੱਲ.ਪੀ.ਜੂ ਡਿਸਟੈਸ ਐਜੁਕੇਸ਼ਨ ਲਾਇਬ੍ਰੇਰੀ (ਬੀ.ਲਿਸ) ਕੋਰਸ ਵਿੱਚੋਂ ਕੀਤਾ ਟੌਪ

ਬਰਨਾਲਾ 27 ਫਰਵਰੀ (ਵਰਲਡ ਪੰਜਾਬੀ ਟਾਈਮਜ਼) ਪੜ੍ਹਾਈ ਦੇ ਖੇਤਰ ਵਿੱਚ ਵੱਖ-ਵੱਖ ਕੋਰਸਾਂ ਵਿੱਚ ਮੈਰਿਟ ਵਿੱਚ ਆਉਣ ਵਾਲੇ ਵਿਦਿਆਰਥੀਆਂ ਨੂੰ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਵੱਲੋਂ ਐਵਾਰਡ ਦੇ ਕੇ ਸਨਮਾਨਿਤ ਕੀਤਾ ਗਿਆ।ਟੌਪਰ ਵਿਦਿਆਰਥੀਆਂ…

ਡਿਫਰੈਂਟ ਕਾਨਵੈਂਟ ਸਕੂਲ ਵਿੱਚ  ਮਨਾਇਆ ਗਿਆ ਸਲਾਨਾ ਖੇਡ ਮੇਲਾ

        ਸੰਗਤ ਮੰਡੀ,26 ਫਰਵਰੀ (ਗੁਰਪ੍ਰੀਤ ਚਹਿਲ/ਵਰਲਡ ਪੰਜਾਬੀ ਟਾਈਮਜ਼) ਅੱਜ ਹਰ ਸਾਲ ਦੀ ਤਰ੍ਹਾਂ ਡਿਫਰੈਂਟ ਕਾਨਵੈਂਟ ਸਕੂਲ, ਘੁੱਦਾ, ਬਠਿੰਡਾ ਵਿਖੇ ਸਪੋਰਟਸ ਮੀਟ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ…

ਲੰਪੀ ਚਮੜੀ ਰੋਗ ਦੀ ਰੋਕਥਾਮ ਲਈ ਵਿੱਢੀ ਮੁਹਿੰਮ

               ਬਠਿੰਡਾ, 26 ਫਰਵਰੀ (ਗੁਰਪ੍ਰੀਤ ਚਹਿਲ/ਵਰਲਡ ਪੰਜਾਬੀ ਟਾਈਮਜ਼) ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਦੀਆਂ ਹਦਾਇਤਾਂ, ਵਿਭਾਗ ਦੇ ਪ੍ਰਿੰਸੀਪਲ ਸਕੱਤਰ ਸ੍ਰੀ ਵਿਕਾਸ…