ਕੇਂਦਰੀ ਯੂਨੀਵਰਸਿਟੀ ਆਫ ਪੰਜਾਬ ਘੁੱਦਾ ਵਿਖੇ ਪਹੁੰਚੇ ਕੇਂਦਰੀ ਵਣ ਉਦਯੋਗ ਮੰਤਰੀ ਸੋਮ ਪ੍ਰਕਾਸ਼ 

36 ਕਰੋੜ ਦੀ ਲਾਗਤ ਨਾਲ ਤਿਆਰ ਹੋਣ ਵਾਲੇ ਪ੍ਰਬੰਧਕੀ ਬਲਾਕ ਅਤੇ ਲਾਇਬਰੇਰੀ ਦਾ ਰੱਖਿਆ ਨੀਂਹ ਪੱਥਰ  ਸੰਗਤ ਮੰਡੀ 26 ਫਰਵਰੀ(ਗੁਰਪ੍ਰੀਤ ਚਹਿਲ/ਵਰਲਡ ਪੰਜਾਬੀ ਟਾਈਮਜ਼) ਸੰਗਤ ਮੰਡੀ ਅਧੀਨ ਚੱਲ ਰਹੀ ਕੇਂਦਰੀ ਯੂਨੀਵਰਸਿਟੀ…

ਬਾਬਾ ਫਰੀਦ ਜੀ ਬਲੱਡ ਸੇਵਾ ਸੁਸਾਇਟੀ (ਰਜਿ908) ਫ਼ਰੀਦਕੋਟ ਨੇ ਸੰਤਾਂ ਦੀ ਸਲਾਨਾ ਬਰਸੀ ਤੇ ਵਿਸਾਲ ਖੂਨਦਾਨ ਕੈਂਪ ਲਾ ਇਕੱਤਰ ਕੀਤੇ 122 ਯੂਨਿਟ 

ਫ਼ਰੀਦਕੋਟ 26 ਫਰਵਰੀ : (ਵਰਲਡ ਪੰਜਾਬੀ ਟਾਈਮਜ਼) ਅੱਜ ਮੁੱਖ ਸੇਵਾਦਾਰ ਮਹੰਤ ਹਰਪ੍ਰੀਤ ਸਿੰਘ, ਡੇਰਾ ਸ੍ਰੀਮਾਨ 108 ਮਹੰਤ ਬਾਬਾ ਸਰੂਪ ਸਿੰਘ ਜੀ ਦੀ ਸਲਾਨਾ ਬਰਸੀ ਤੇ ਸਮੂਹ ਸਾਧ ਸੰਗਤ ਪਿੰਡ ਗੋਲੇਵਾਲਾ…

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਜਿਲਾ ਤਰਨ ਤਾਰਨ ਵੱਲੋਂ ਕਿਸਾਨ ਮਜ਼ਦੂਰ ਮੋਰਚਾ ਅਤੇ ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਿਕ) ਦੀ ਕਾਲ ਤੇ ਮੋਦੀ ਅਤੇ ਡਬਲਟੀਓ ਦੇ ਅਰਤੀ ਫੂਕ ਮੁਜਾਰੇ ਕੀਤੇ।

ਤਰਨ ਤਾਰਨ 26 ਫਰਵਰੀ : (ਵਰਲਡ ਪੰਜਾਬੀ ਟਾਈਮਜ਼) ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਜ਼ਿਲ੍ਾ ਤਰਨ ਤਾਰਨ ਵਿੱਚ ਜਿਲ੍ਾ ਪ੍ਰਧਾਨ ਸਤਨਾਮ ਸਿੰਘ ਮਾਣੋਚਾਲ ਅਤੇ ਸੂਬਾ ਆਗੂ ਅਤੇ ਜ਼ਿਲ੍ਾ ਇੰਚਾਰਜ ਹਰਪ੍ਰੀਤ ਸਿੰਘ ਸਿੱਧਵਾਂ…

ਬੂਟਿਆਂ ਦਾ ਦਾਨ ਸਰਬ ਕਲਿਆਣ : ਬਾਲਕ ਦਾਸ

ਕੋਟਕਪੂਰਾ, 25 ਫਰਵਰੀ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਨੇੜਲੇ ਪਿੰਡ ਲਾਲੇਆਣਾ ਦੇ ਵਸਨੀਕ ਬਾਲਕ ਦਾਸ ਜੋ ਕਿ ਸਮੇਂ-ਸਮੇਂ ’ਤੇ ਕੁਦਰਤ ਦੀ ਸੇਵਾ ’ਚ ਆਪਣਾ ਅਹਿਮ ਯੋਗਦਾਨ ਪਾਉਂਦੇ ਰਹਿੰਦੇ ਹਨ। ਅੱਜ ਇਸੇ…

ਸਪੀਕਰ ਸੰਧਵਾਂ ਵੱਲੋਂ ਪਿੰਡ ਮੋਰਾਂਵਾਲੀ ਵਿਖੇ ਐੱਸ.ਸੀ. ਧਰਮਸ਼ਾਲਾ ਨੂੰ 2 ਲੱਖ ਰੁਪਏ ਦਾ ਚੈਕ ਭੇਂਟ ਕੀਤਾ

ਕੋਟਕਪੂਰਾ, 25 ਫਰਵਰੀ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਪਿੰਡ ਮੋਰਾਂਵਾਲੀ ਵਿਖੇ ਐੱਸ.ਸੀ ਧਰਮਸ਼ਾਲਾ ਦੀ ਇਮਾਰਤ ਕਈ ਸਾਲਾਂ ਤੋਂ ਅਧੂਰੀ ਪਈ ਸੀ। ਇਸ ਇਮਾਰਤ ਨੂੰ ਪੂਰਾ ਕਰਨ ਲਈ ਪੰਜਾਬ ਵਿਧਾਨ ਸਭਾ ਦੇ…

ਮਾਂ ਬੋਲੀ ਦਿਵਸ ਦੇ ਸਬੰਧ ਵਿੱਚ ਮਾਰਚ

ਸੰਗਰੂਰ 25 ਫਰਵਰੀ : (ਵਰਲਡ ਪੰਜਾਬੀ ਟਾਈਮਜ਼) ਪੰਜਾਬੀ ਸਾਹਿਤ ਸਭਾ ਸੰਗਰੂਰ ਦੇ ਲੇਖਕਾਂ ਨੇ ਪੰਜਾਬੀ ਮਾਂ ਬੋਲੀ ਦੇ ਪ੍ਰਚਾਰ ਲਈ ਮਾਂ ਬੋਲੀ ਦਿਵਸ ਵਜੋਂ ਪ੍ਰਚਾਰ ਮਾਰਚ ਕੀਤਾ ਗਿਆ। ਲੇਖਕਾਂ ਦੇ…

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਖੱਟਰ ਤੇ ਮੋਦੀ ਸਰਕਾਰ ਵੱਲੋਂ 21 ਫਰਵਰੀ ਨੂੰ 21 ਸਾਲਾਂ ਨੌਜਵਾਨ ਸ਼ੁਭਕਰਨ ਸਿੰਘ ਦੇ ਕੀਤੇ ਕਤਲ ਤੇ ਜ਼ਬਰ ਖਿਲਾਫ ਜ਼ਿਲ੍ਹਾ ਤਰਨਤਾਰਨ ਦੇ ਅਨੇਕਾਂ ਥਾਵਾਂ ਉੱਤੇ ਪੁਤਲੇ ਫੂਕ ਮੁਜ਼ਾਹਰੇ ਕੀਤੇ ਅਤੇ ਘਰਾਂ ਉੱਤੇ ਕਾਲੇ ਝੰਡੇ ਲਗਾਕੇ ਰੋਸ ਪ੍ਰਦਰਸ਼ਨ ਕੀਤਾ।

ਤਰਨਤਾਰਨ 25 ਫਰਵਰੀ : (ਵਰਲਡ ਪੰਜਾਬੀ ਟਾਈਮਜ਼) ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵੱਲੋਂ ਮੋਦੀ ਤੇ ਖੱਟਰ ਸਰਕਾਰ ਵੱਲੋਂ 21 ਫਰਵਰੀ ਨੂੰ ਸ਼ੰਭੂ ਤੇ ਖਨੌਰੀ ਬਾਰਡਰਾਂ ਉੱਤੇ ਕੀਤੇ ਗਏ ਘਿਣੌਨੇ ਜਬਰ,21…

ਪੰਜਾਬ ਰਾਜ ਪੈਨਸ਼ਨਰਜ਼ ਮਹਾਂ ਸੰਘ ਖਰੜ ਦੇ ਅਹੁਦੇਦਾਰਾਂ ਦੀ ਚੋਣ

ਮੁਹਾਲੀ 25 ਫਰਵਰੀ, (ਵਰਲਡ ਪੰਜਾਬੀ ਟਾਈਮਜ਼) ਪੰਜਾਬ ਰਾਜ ਪੈਨਸ਼ਨਰਜ਼ ਮਹਾਂ ਸੰਘ, ਖਰੜ ਯੂਨਿਟ ਦੀ ਜਨਰਲ ਇਕੱਤਰਤਾ ਭਗਤ ਰਾਮ ਰੰਗਾੜਾ ਦੀ ਪ੍ਰਧਾਨਗੀ ਹੇਠ ਸੰਨੀ ਇਨਕਲੇਵ ਸੈਕਟਰ-125 ਮੁਹਾਲੀ ਵਿਖੇ ਹੋਈ ਜਿਸ ਵਿੱਚ…

ਸਪੀਕਰ ਸੰਧਵਾਂ ਨੇ ਭਗਤ ਰਵਿਦਾਸ ਜੈਯੰਤੀ ਮੌਕੇ ਕੱਢੇ ਗਏ ਨਗਰ ਕੀਰਤਨ ਵਿਚ ਕੀਤੀ ਸ਼ਿਰਕਤ

ਭਗਤ ਰਵਿਦਾਸ ਜੈਯੰਤੀ ਮੌਕੇ ਖੂਨਦਾਨ ਕੈਂਪ ਵੀ ਲਗਾਇਆ ਗਿਆ ਕੋਟਕਪੂਰਾ, 24 ਫਰਵਰੀ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾ ਨੇ ਭਗਤ ਰਵਿਦਾਸ ਜੀ ਦੇ ਪ੍ਰਕਾਸ਼…

ਇੰਟਰਨੈਸ਼ਨਲ ਮਿਲੇਨੀਅਮ ਸਕੂਲ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਮਕੋਟਕਪੂਰਾ/ਪੰਜਗਰਾਈ ਕਲਾਂ, 24 ਫਰਵਰੀ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਇੰਟਰਨੈਸ਼ਨਲ ਮਿਲੇਨੀਅਮ ਸਕੂਲ ਕੋਟਕਪੂਰਾ ਵਿਖੇ ਅੱਜ ਸ੍ਰੀ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਪੁਰਬ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਅਧਿਆਪਕ ਕਾਜਲ ਨੇ ਵਿਦਿਆਰਥੀਆਂ…