ਬਾਰ ਐਸੋਸੀਏਸ਼ਨ ਰੋਪੜ ਵੱਲੋਂ ਪ੍ਰਦਰਸ਼ਨਕਾਰੀਆਂ ‘ਤੇ ਕੀਤੇ ਅਣਮਨੁੱਖੀ ਅੱਤਿਆਚਾਰ ਵਿਰੁੱਧ ਰੋਸ ਪ੍ਰਦਰਸ਼ਨ

ਰੋਪੜ, 24 ਫਰਵਰੀ (ਗੁਰਬਿੰਦਰ ਸਿੰਘ ਰੋਮੀ/ਵਰਲਡ ਪੰਜਾਬੀ ਟਾਈਮਜ਼) ਲੱਗਭਗ ਇੱਕ ਹਫ਼ਤੇ ਤੋਂ ਸ਼ੰਭੂ ਤੇ ਖਨੋਰੀ (ਪੰਜਾਬ/ਹਰਿਆਣਾ) ਬਾਰਡਰਾਂ 'ਤੇ ਆਪਣੀਆਂ ਹੱਕੀ ਮੰਗਾਂ ਲਈ ਸੰਘਰਸ਼ ਕਰ ਰਹੇ ਕਿਸਾਨਾਂ/ਮਜ਼ਦੂਰਾਂ ਅਤੇ ਸੁਰੱਖਿਆ ਬਲਾਂ ਦਰਮਿਆਨ…

ਜ਼ਿਲ੍ਹੇ ਚ ਖੁੱਲ੍ਹੇ ਪਏ ਬੋਰਵੈੱਲਾਂ ਤੇ ਟਿਊਬਵੈੱਲਾਂ ਨੂੰ ਭਰਨ ਲਈ ਤੁਰੰਤ ਲੋੜੀਂਦੇ ਉਪਾਅ ਕਰਨੇ ਬਣਾਏ ਜਾਣ ਯਕੀਨੀ : ਡਿਪਟੀ ਕਮਿਸ਼ਨਰ

·       ਜ਼ਮੀਨ ਮਾਲਕ ਵੱਲੋਂ ਇੱਕ ਮਹੀਨੇ ਦੇ ਅੰਦਰ-ਅੰਦਰ ਬੰਦ/ਅਨਪਲੱਗਡ ਨਾ ਕਰਵਾਇਆ ਤਾਂ ਹੋਵੇਗੀ ਅਪਰਾਧਿਕ ਕਰਵਾਈ          ਬਠਿੰਡਾ, 23 ਫਰਵਰੀ (ਗੁਰਪ੍ਰੀਤ ਚਹਿਲ/ਵਰਲਡ ਪੰਜਾਬੀ ਟਾਈਮਜ਼)  ਡਿਪਟੀ ਕਮਿਸ਼ਨਰ ਸ. ਜਸਪ੍ਰੀਤ ਸਿੰਘ  ਨੇ ਮਾਨਯੋਗ ਸੁਪਰੀਮ ਕੋਰਟ ਵੱਲੋਂ ਜਾਰੀ ਹਦਾਇਤਾਂ ਅਤੇ ਪ੍ਰਮੁੱਖ ਸਕੱਤਰ, ਪੰਜਾਬ ਸਰਕਾਰ, ਜਲ…

ਯੁਵਕ ਸੇਵਾਵਾਂ ਵਿਭਾਗ ਵੱਲੋਂ ਐਸ.ਐਸ.ਡੀ. ਗਰਲਜ਼ ਕਾਲਜ ਵਿਖੇ ਕਰਵਾਏ ਗਏ ਜ਼ਿਲ੍ਹਾ ਪੱਧਰੀ ਮੁਕਾਬਲੇ

                 ਬਠਿੰਡਾ, 23 ਫਰਵਰੀ (ਗੁਰਪ੍ਰੀਤ ਚਹਿਲ/ਵਰਲਡ ਪੰਜਾਬੀ ਟਾਈਮਜ਼)  ਡਿਪਟੀ ਕਮਿਸ਼ਨਰ ਸ. ਜਸਪ੍ਰੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸਥਾਨਕ ਐਸ.ਐਸ.ਡੀ. ਗਰਲਜ਼ ਕਾਲਜ ਵਿਖੇ ਜਿਲ੍ਹਾ ਪ੍ਰਸ਼ਾਸ਼ਨ, ਯੁਵਕ ਸੇਵਾਵਾਂ ਵਿਭਾਗ, ਪੰਜਾਬ ਰਾਜ ਏਡਜ਼ ਕੰਟਰੋਲ ਸੁਸਾਇਟੀ ਅਤੇ ਸਮੂਹ ਰੈੱਡ ਰਿਬਨ…

ਕੌਮੀ ਕਿਸਾਨ ਯੂਨੀਅਨ ਵੱਲੋਂ ਲੋਕ ਗਾਇਕ ਬਲਧੀਰ ਮਾਹਲਾ ਦੇ ਕ੍ਰਾਂਤੀਕਾਰੀ ਦੋਗਾਣੇ ਕੁੱਲੀ ਚੋਂ ਕ੍ਰਾਂਤੀ ਦਾ ਪੋਸਟਰ ਲੋਕ ਅਰਪਣ। ਇਹ ਗੀਤ ਬਲਧੀਰ ਮਾਹਲਾ ਓਫੀਸੀਅਲ ਚੈਨਲ ਤੇ 25 ਫਰਵਰੀ ਨੂੰ ਸਵੇਰੇ 11 ਵਜੇ ਰਿਲੀਜ਼ ਕੀਤਾ ਜਾਵੇਗਾ

ਫਰੀਦਕੋਟ  23 ਫਰਵਰੀ  (ਧਰਮ ਪ੍ਰਵਾਨਾਂ/ਵਰਲਡ ਪੰਜਾਬੀ ਟਾਈਮਜ਼) ਅੱਜ ਕੌਮੀ ਕਿਸਾਨ ਯੂਨੀਅਨ ਦੇ ਦਫਤਰ ਫਰੀਦਕੋਟ ਵਿਖੇ ਪੰਜਾਬੀ ਸੰਗੀਤ ਜਗਤ ਵਿੱਚ ਸੁਰੀਲੀ, ਬੁਲੰਦ ਆਵਾਜ਼ ਦੇ ਮਾਲਕ ਅਤੇ ਖੂਬਸੂਰਤ ਲੇਖਣੀ ਨਾਲ ਨਿਵੇਕਲੀ ਪਹਿਚਾਣ…

ਇੰਟਰਨੈਸ਼ਨਲ ਮਿਲੇਨੀਅਮ ਸਕੂਲ ਵਿਖੇ ਬੱਚਿਆਂ ਦੀ ਅਥਲੈਟਿਕਸ ਮੀਟ ਕਰਵਾਈ ਗਈ

ਕੋਟਕਪੂਰਾ/ਪੰਜਗਰਾਈ ਕਲਾਂ, 23 ਫਰਵਰੀ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਇੰਟਰਨੈਸ਼ਨਲ ਮਿਲੇਨੀਅਮ ਸਕੂਲ, ਕੋਟਕਪੂਰਾ ਵਿਖੇ ਬੱਚਿਆਂ ਦੀ ਅਥਲੈਟਿਕਸ ਮੀਟ ਸ਼ੁਰੂ ਕੀਤੀ ਗਈ। ਸਕੂਲ ਦੇ ਚੇਅਰਮੈਨ ਜਸਕਰਨ ਸਿੰਘ ਨੇ ਕਿਹਾ ਕਿ ਪੜ੍ਹਾਈ ਦੇ…

90 ਲੱਖ ਦੀ ਲਾਗਤ ਨਾਲ ਉਸਾਰੇ ਜਾਣਗੇ ਚਾਰ ਕਿਤਾਬ ਘਰ : ਵਿਧਾਇਕ ਗੁਰਦਿੱਤ ਸਿੰਘ ਸੇਖੋਂ

ਢਿਲਵਾਂ ਖੁਰਦ ਵਿਖੇ ਰੱਖਿਆ ਪਹਿਲੇ ਕਿਤਾਬ ਘਰ ਦਾ ਨੀਹ ਪੱਥਰ ਫ਼ਰੀਦਕੋਟ, 23 ਫ਼ਰਵਰੀ (ਵਰਲਡ ਪੰਜਾਬੀ ਟਾਈਮਜ਼) ਬਾਬਾ ਫਰੀਦ ਦੀ ਪਾਵਨ ਚਰਨ ਛੋਹ ਧਰਤੀ ਦੇ ਇਸ ਜਿਲ੍ਹੇ ਵਿੱਚ ਜਲਦ ਹੀ ਚਾਰ…

ਵਿਧਾਇਕ ਸੇਖੋਂ ਨੇ ਸ਼੍ਰੀ ਆਨੰਦਪੁਰ ਸਾਹਿਬ, ਨੈਣਾ ਦੇਵੀ, ਅੰਮ੍ਰਿਤਸਰ ਲਈ ਬੱਸ ਕੀਤੀ ਰਵਾਨਾ

ਕੋਟਕਪੂਰਾ, 23 ਫ਼ਰਵਰੀ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਤਹਿਤ ਅੱਜ ਹਲਕਾ ਵਿਧਾਇਕ…

ਮੁਲਾਜ਼ਮਾਂ ਦੀਆਂ ਮੰਗਾਂ ਸਬੰਧੀ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਨੂੰ ਲਿਖਿਆ ਪੱਤਰ

ਕੋਟਕਪੂਰਾ, 23 ਫਰਵਰੀ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਦੀ ਕਲਾਸ ਫੋਰ ਗੌਰਮਿੰਟ ਇੰਪਲਾਈਜ ਯੂਨੀਅਨ ਪੰਜਾਬ ਦੇ ਸੂਬਾਈ ਪ੍ਰਧਾਨ ਦਰਸ਼ਨ ਸਿੰਘ ਲੁਬਾਣਾ ਅਤੇ ਜਨਰਲ ਸਕੱਤਰ ਰਣਜੀਤ ਸਿੰਘ ਰਾਣਵਾ ਨੇ ਮੁਲਾਜ਼ਮਾਂ ਦੀਆਂ ਮੰਗਾਂ…

ਡਾ. ਚੰਦਾ ਸਿੰਘ ਮਰਵਾਹ ਸਰਕਾਰੀ ਸਕੂਲ ਨੇ ਪ੍ਰਾਪਤ ਕੀਤਾ ਜ਼ਿਲ੍ਹੇ ਦੇ ਬੈਸਟ ਸਕੂਲ ਦਾ ਐਵਾਰਡ

ਕੋਟਕਪੂਰਾ, 23 ਫਰਵਰੀ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਸਥਾਨਕ ਡਾ. ਚੰਦਾ ਸਿੰਘ ਮਰਵਾਹ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਨੂੰ ਸਿੱਖਿਆ ਵਿਭਾਗ ਵਲੋਂ 10 ਲੱਖ ਰੁਪਏ ਦਾ ਇਨਾਮ ਦੇ ਕੇ ਜਿਲੇ ’ਚੋਂ…

ਪੰਜਾਬ ਦੀ ਦਿਵਿਆਂਗ ਕਿ੍ਰਕਟ ਟੀਮ ਵੈਸਟ ਬੰਗਾਲ ਖੇਡਣ ਲਈ ਹੋਈ ਰਵਾਨਾ

ਕੋਟਕਪੂਰਾ, 23 ਫਰਵਰੀ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਇਸ ਵਾਰ ਦੂਜਾ ਟੀ-20 ਦਿਵਿਆਂਗ ਨੈਸ਼ਨਲ ਕਿ੍ਰਕਟ ਚੈਂਪੀਅਨਸ਼ਿਪ 26-29 ਫਰਵਰੀ 2024 ਨੂੰ ਬਰਾਕਰ (ਵੈਸਟ ਬੰਗਾਲ) ਵਿਖੇ ਦਿਵਿਆਂਗ ਪਰੀਵਰਤਨ ਫਾਊਂਡਰੇਸ਼ਨ ਵਲੋਂ ਕਰਵਾਈ ਜਾ ਰਹੀ…