Posted inਪੰਜਾਬ
ਵਿਦਿਆਰਥੀਆਂ ਵੱਲੋਂ ਪਾਰਲੀਮੈਂਟ ਵਿੱਚ ਸੰਘਰਸ਼ ਕਰਨ ਵਾਲੇ ਨੌਜਵਾਨਾਂ ਦੇ ਹੱਕ ਵਿੱਚ ਪ੍ਰਦਰਸ਼ਨ
ਬਠਿੰਡਾ, 21 ਦਸੰਬਰ (ਗੁਰਪ੍ਰੀਤ ਚਹਿਲ/ਵਰਲਡ ਪੰਜਾਬੀ ਟਾਈਮਜ਼) ਅੱਜ ਪੰਜਾਬ ਸਟੂਡੈਂਟਸ ਯੂਨੀਅਨ (ਸ਼ਹੀਦ ਰੰਧਾਵਾ) ਵੱਲੋਂ ਪੰਜਾਬੀ ਯੂਨੀਵਰਸਿਟੀ ਕਾਲਜ ਘੁੱਦਾ ਵਿਖੇ ਪਾਰਲੀਮੈਂਟ ਵਿੱਚ ਵਿਰੋਧ ਕਰਨ ਵਾਲੇ ਨੌਜਵਾਨਾਂ ਦੇ ਹੱਕ ਵਿੱਚ ਪ੍ਰਦਰਸ਼ਨ ਕੀਤਾ।…