ਵੇਰਕਾ ਪਨੀਰ ਦੇ ਗਾਹਕਾਂ ਨੂੰ ਮਿਲੇਗਾ ਹੁਣ ਵੇਰਕਾ ਦਹੀਂ ਦਾ ਕੱਪ ਫ੍ਰੀ

ਵੇਰਕਾ ਦੁੱਧ ਪਦਾਰਥਾਂ ਦੇ ਵਿਸਤਾਰ ਲਈ ਵੇਰਕਾ ਨੇ ਕੀਤਾ ਨਵੀਆਂ ਮੰਡੀਕਰਨ ਸਕੀਮਾਂ ਦਾ ਐਲਾਨ ਲੁਧਿਆਣਾ 31 ਜਨਵਰੀ (ਵਰਲਡ ਪੰਜਾਬੀ ਟਾਈਮਜ਼) ਪੰਜਾਬ ਦੇ ਸਹਿਕਾਰਤਾ ਵਿਭਾਗ ਦੇ ਪ੍ਰਮੁੱਖ ਅਦਾਰੇ ਮਿਲਕਫ਼ੈਡ (ਵੇਰਕਾ) ਨੇ…

ਦਿੱਲੀ ਮੋਰਚੇ ਨੂੰ ਮੁੱਖ ਰੱਖਦਿਆਂ ਜਿਲ੍ਹਾ ਤਰਨਤਾਰਨ ਦੀ ਹੋਈ ਹੰਗਾਮੀ ਮੀਟਿੰਗ, 1 ਫਰਵਰੀ ਤੋਂ ਸ਼ੁਰੂ ਹੋਵੇਗਾ ਪਿੰਡਾਂ ਵਿੱਚ ਦਿੱਲੀ ਜਾਗਰੂਕ ਟਰੈਕਟਰ ਮਾਰਚ :- ਮਾਨੋਚਾਹਲ, ਸਿੱਧਵਾਂ

ਤਰਨਤਾਰਨ 31 ਜਨਵਰੀ (ਵਰਲਡ ਪੰਜਾਬੀ ਟਾਈਮਜ਼) ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਜ਼ਿਲ੍ਹਾ ਤਰਨਤਾਰਨ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਸਤਨਾਮ ਸਿੰਘ ਮਾਣੋਚਾਹਲ ਦੀ ਪ੍ਰਧਾਨ ਹੇਠ ਬਾਬਾ ਕਾਹਨ ਸਿੰਘ ਜੀ ਦੇ ਸਥਾਨਾਂ ਤੇ…

ਪਿੰਡ ਹਰੀਨੌਂ ਦੇ ਦੂਜੇ ਫੁੱਟਬਾਲ ਟੂਰਨਾਮੈਂਟ ’ਚ ਕੋਟਕਪੂਰਾ ਦੀ ਟੀਮ ਦਾ ਪਹਿਲਾ ਸਥਾਨ

ਕੋਟਕਪੂਰਾ, 30 ਜਨਵਰੀ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਨੇੜਲੇ ਪਿੰਡ ਹਰੀ ਨੌ ਵਿਖੇ ਦੂਜਾ ਫੁੱਟਬਾਲ ਟੂਰਨਾਮੈਂਟ ਕਰਵਾਇਆ ਗਿਆ, ਜਿਸ ’ਚ ਸਪੀਕਰ ਪੰਜਾਬ ਵਿਧਾਨ ਸਭਾ ਕੁਲਤਾਰ ਸਿੰਘ ਸੰਧਵਾਂ ਦੇ ਪੀ.ਆਰ.ਓ. ਮਨਪ੍ਰੀਤ ਸਿੰਘ…

ਗੋਤਮ ਬੁੱਧ ਐਜੂਕੇਸ਼ਨਲ ਅਤੇ ਚੈਰੀਟੇਬਲ ਸੁਸਾਇਟੀ ਵਲੋਂ ਕਰਵਾਇਆ ਗਿਆ ਪਤਰਾਇਨ ਪਾਠ

ਕੋਟਕਪੂਰਾ, 30 ਜਨਵਰੀ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਗੋਤਮ ਬੁੱਧ ਐਜੂਕੇਸ਼ਨਲ ਅਤੇ ਚੈਰੀਟੇਬਲ ਸੁਸਾਇਟੀ ਵਲੋਂ ਪ੍ਰਧਾਨ ਪਰਮਪਾਲ ਸ਼ਾਕਿਆ ਜੀ ਦੇ ਨਿਵਾਸ ਸਥਾਨ ਨਿਊ ਕੈਂਟ ਰੋਡ ’ਤੇ ਸਥਿੱਤ ਫਰੈਂਡਜ ਕਲੋਨੀ ਫਰੀਦਕੋਟ ਵਿਖੇ…

ਚਾਈਨਾ ਡੋਰ ਦੀ ਵਰਤੋਂ ਪਤੰਗਬਾਜ਼ਾਂ ਦਾ ਸ਼ੌਂਕ ਤੇ ਪੰਛੀਆਂ ਲਈ ਮੌਤ

ਜਮੀਨ ’ਤੇ ਸੁੱਟੀ ਇਸ ਡੋਰ ਦੇ ਗੁੱਛੇ ਚੋਗਾ ਚੁਗਦੇ ਪੰਛੀਆਂ ਦੇ ਪੈਰਾਂ ’ਚ ਉਲਝ ਜਾਂਦੇ ਹਨ ਕੋਟਕਪੂਰਾ, 30 ਜਨਵਰੀ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਭਾਂਵੇ ਪ੍ਰਸ਼ਾਸ਼ਨ ਵਲੋਂ ਚਾਈਨਾਂ ਡੋਰ ਦੀ ਵਰਤੋਂ…

ਚਾਈਨਾ ਡੋਰ ਵਰਤਣ ‘ਤੇ ਇਕ ਲੱਖ ਰੁਪਏ ਜੁਰਮਾਨਾ ਅਤੇ ਪੰਜ ਸਾਲ ਦੀ ਸਜ਼ਾ ਲਾਜ਼ਮੀ :  ਡਿਪਟੀ ਕਮਿਸ਼ਨਰ

ਕੋਟਕਪੂਰਾ, 30 ਜਨਵਰੀ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਡਿਪਟੀ ਕਮਿਸ਼ਨਰ ਸ਼੍ਰੀ ਵਿਨੀਤ ਕੁਮਾਰ ਨੇ ਹੁਕਮ ਜਾਰੀ ਕਰਦਿਆਂ ਕਿਹਾ ਕਿ ਚਾਈਨਾ ਡੋਰ ਦੇ ਇਸਤੇਮਾਲ ਅਤੇ ਸਟੋਰ ਕਰਨ ਤੇ ਬਿਨਾਂ ਕਿਸੇ ਝਿਜਕ ਦੇ…

ਬਠਿੰਡਾ ਦੇ ਡਿਪਟੀ ਕਮਿਸ਼ਨਰ ਵਜੋਂ ਜਸਪ੍ਰੀਤ ਸਿੰਘ ਨੇ ਸੰਭਾਲਿਆ ਚਾਰਜ

ਬਠਿੰਡਾ, 30 ਜਨਵਰੀ (ਗੁਰਪ੍ਰੀਤ ਚਹਿਲ/ਵਰਲਡ ਪੰਜਾਬੀ ਟਾਈਮਜ਼) ਸ੍ਰੀ  ਸ਼ੌਕਤ ਅਹਿਮਦ ਪਰ੍ਹੇ ਡਿਪਟੀ ਕਮਿਸ਼ਨਰ ਦਾ ਤਬਾਦਲਾ ਬਠਿੰਡਾ ਤੋਂ ਪਟਿਆਲਾ ਹੋਣ ਉਪਰੰਤ ਅੱਜ ਇੱਥੇ ਡਿਪਟੀ ਕਮਿਸ਼ਨਰ ਵਜੋਂ ਸ. ਜਸਪ੍ਰੀਤ ਸਿੰਘ (ਆਈਏਐਸ) ਨੇ ਆਪਣਾ ਚਾਰਜ ਸੰਭਾਲ ਲਿਆ ਹੈ। 2014 ਬੈਚ ਦੇ ਆਈਏਐਸ ਅਧਿਕਾਰੀ ਸ. ਜਸਪ੍ਰੀਤ…

ਪਸ਼ੂ ਪਾਲਕਾਂ ਨੂੰ ਵੰਡੇ ਸੋਡੀਅਮ ਕਾਰਬੋਨੇਟ ਦੇ ਪੈਕੇਟ

ਬਠਿੰਡਾ, 30 ਜਨਵਰੀ (ਗੁਰਪ੍ਰੀਤ ਚਹਿਲ/ਵਰਲਡ ਪੰਜਾਬੀ ਟਾਈਮਜ਼)  ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਦੇ ਦਿਸਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹੇ ਦੇ ਪਿੰਡ ਰਾਏਕੇ ਕਲਾਂ ਵਿਖੇ ਪਸ਼ੂਆਂ ਚ ਫੈਲੀ ਬਿਮਾਰੀ ਦੀ ਰੋਕਥਾਮ ਦੇ ਮੰਤਵ ਨਾਲ…

ਦਲਿਤ ਵਿਰੋਧੀ ਅਨਿਆ ਅਤੇ ਈਵੀਐਮ ਖਿਲਾਫ  ਜਬਰ ਜੁਲਮ ਵਿਰੋਧੀ ਫਰੰਟ ਤੇ ਐਸਸੀ /ਬੀਸੀ ਮੁਲਾਜ਼ਮ ਜਥੇਬੰਦੀਆਂ ਨੇ  ਡੀਸੀ ਪਟਿਆਲਾ ਨੂੰ ਮੰਗ ਪੱਤਰ ਸੌਂਪਿਆ 

ਨਾਭਾ 30 ਜਨਵਰੀ (  ਵਰਲਡ ਪੰਜਾਬੀ ਟਾਈਮਜ਼ ) ਪੰਜਾਬ ਭਰ ਦੀਆਂ ਅਨੁਸੂਚਿਤ ਜਾਤੀਆਂ , ਪਛੜੀਆਂ ਸ਼੍ਰੇਣੀਆਂ ਦੀਆਂ ਮੁਲਾਜ਼ਮ ਅਤੇ ਸਮਾਜਿਕ ਜਥੇਬੰਦੀਆਂ ਦੀ ਸਾਂਝੀ ਐਕਸ਼ਨ ਕਮੇਟੀ ਦੀ ਅਗਵਾਈ ਤੇ ਜਸਵੀਰ ਸਿੰਘ…

ਜਿਲ੍ਹਾ ਲਿਖਾਰੀ ਸਭਾ ਰੋਪੜ ‘ਤੇ ਗੈਰ-ਸੰਵਿਧਾਨਕ ਚੋਣ ਕਰਨ ਦਾ ਦੋਸ਼

ਮੈਨੂੰ ਗੈਰ-ਹਾਜ਼ਰ ਹੋਣ ਦੇ ਬਾਵਜੂਦ ਵੀ ਸਲਾਹਕਾਰ ਚੁਣ ਲਿਆ ਗਿਆ: ਕੇਸਰ ਸਿੰਘ ਕੰਗ ਰੋਪੜ, 30 ਜਨਵਰੀ (ਗੁਰਬਿੰਦਰ ਸਿੰਘ ਰੋਮੀ/ਵਰਲਡ ਪੰਜਾਬੀ ਟਾਈਮਜ਼) ਤਿੰਨ ਕੁ ਹਫ਼ਤੇ ਪਹਿਲਾਂ ਹੋਈ ਜਿਲ੍ਹਾ ਲਿਖਾਰੀ ਸਭਾ ਰੋਪੜ…