Posted inਪੰਜਾਬ
ਮਾਉਂਟ ਲਿਟਰਾ ਜ਼ੀ ਸਕੂਲ ਵਿਖੇ ਗਣਤੰਤਰ ਦਿਵਸ ਮੌਕੇ ਕਰਵਾਏ ਗਏ ਵੱਖ-ਵੱਖ ਮੁਕਾਬਲੇ
ਫ਼ਰੀਦਕੋਟ, 27 ਜਨਵਰੀ (ਵਰਲਡ ਪੰਜਾਬੀ ਟਾਈਮਜ਼) ਫ਼ਰੀਦਕੋਟ ਦੇ ਮਾਉਂਟ ਲਿਟਰਾ ਜ਼ੀ ਸਕੂਲ ਵਿੱਚ ਭਾਰਤ ਦਾ ਰਾਸ਼ਟਰੀ ਤਿਓਹਾਰ ਗਣਤੰਤਰ ਦਿਵਸਬਹੁਤ ਹੀ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਨੂੰ ਤਿਰੰਗੇ ਦੇ…