ਭਾਜਪਾ ਦੇ ਸੂਬਾਏ ਜਨਰਲ ਸਕੱਤਰ (ਓਬੀਸੀ) ਮੋਰਚਾ ਰਾਜਵਿੰਦਰ ਸਿੰਘ ਭਲੂਰੀਆ ਦਾ ਦੇਹਾਂਤ, ਸਸਕਾਰ ਅੱਜ

ਕੋਟਕਪੂਰਾ, 23 ਜਨਵਰੀ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਭਾਰਤੀ ਜਨਤਾ ਪਾਰਟੀ ਦੇ ਓ.ਬੀ.ਸੀ. ਮੋਰਚੇ ਦੇ ਸੂਬਾਈ ਜਨਰਲ ਸਕੱਤਰ ਅਤੇ ਯੂਥ ਆਗੂ ਰਾਜਵਿੰਦਰ ਸਿੰਘ ਭਲੂਰੀਆ (47) ਪੁੱਤਰ ਪ੍ਰੀਤਮ ਸਿੰਘ ਭਲੂਰੀਆ ਦੀ ਬੀਤੇ…

ਉਮੀਦ ਪ੍ਰੋਗਰਾਮ ਤਹਿਤ ਫ਼ਰੀਦਕੋਟ ਪੁਲਿਸ ਵਲੋਂ ਬ੍ਰਿਜਿੰਦਰਾ ਕਾਲਜ ਵਿਖੇ ਹਾਕੀ ਅਤੇ ਕਬੱਡੀ ਮੈਚ ਦਾ ਆਯੋਜਨ

ਐਮ.ਐਲ.ਏ. ਸੇਖੋਂ ਨੇ ਨੌਜਵਾਨਾਂ ਨੂੰ ਖੇਡਾਂ ਵਿੱਚ ਹਿੱਸਾ ਲੈਣ ਲਈ ਕੀਤਾ ਉਤਸ਼ਾਹਿਤ ਫ਼ਰੀਦਕੋਟ 23 ਜਨਵਰੀ (ਧਰਮ ਪ੍ਰਵਾਨਾਂ / ਵਰਲਡ ਪੰਜਾਬੀ ਟਾਈਮਜ਼) ਫ਼ਰੀਦਕੋਟ ਪੁਲਿਸ ਵਲੋਂ ਨਸ਼ਿਆਂ ਖਿਲਾਫ ਜਾਗਰੂਕਤਾ ਫੈਲਾਉਣ ਲਈ "ਉਮੀਦ ਪ੍ਰੋਗਰਾਮ" ਤਹਿਤ ਸਰਕਾਰੀ…

ਅਯੁੱਧਿਆ ਵਿਖੇ ਰਾਮ ਮੰਦਰ ਸਥਾਪਿਤ ਹੋਣ ਦੀਆਂ ਹਿੰਦੂ ਭਾਈਚਾਰੇ ਨੂੰ ਵਧਾਈਆਂ : ਦਰਸ਼ਨ ਸਹੋਤਾ/ਬਬਲਾ ਸਰਪੰਚ

ਕਿਹਾ! ਧਰਮ ਕੋਈ ਵੀ ਹੋਵੇ ਇਹ ਆਪਸੀ ਭਾਈਚਾਰਕ ਸਾਂਝ ਅਤੇ ਮਿਲਵਰਤਨ ਨੂੰ ਵਧਾਉਂਦਾ ਹੈ ਕੋਟਕਪੂਰਾ, 23 ਜਨਵਰੀ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਬੀਤੇ ਦਿਨੀਂ ਦੇਸ਼ ਭਰ ਵਿੱਚ ਸ਼੍ਰੀ ਰਾਮ ਜੀ ਦੇ…

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਜ਼ਿਲ੍ਹਾ ਤਰਨਤਾਰਨ ਵੱਲੋਂ ਅੱਜ ਦਾ ਟਰੈਕਟਰ ਰੋਸ ਮਾਰਚ ਕੀਤਾ ਮੁਲਤਵੀ 1ਫਰਵਰੀ ਤੋਂ 7ਫਰਵਰੀ ਤੱਕ ਪਿੰਡ ਪੱਧਰ ਤੱਕ ਟਰੈਕਟਰ ਮਾਰਚ ਕੀਤਾ ਜਾਵੇਗਾ ਸਿੱਧਵਾਂ, ਮਾਣੋਚਾਹਲ, ਸ਼ਕਰੀ

ਤਰਨਤਾਰਨ 22 ਜਨਵਰੀ (ਵਰਲਡ ਪੰਜਾਬੀ ਟਾਈਮਜ਼) ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਜ਼ਿਲ੍ਹਾ ਤਰਨਤਾਰਨ ਵਿੱਚ ਪਿੰਡ ਪੱਧਰ ਮਾਰਚ ਜ਼ਿਲ੍ਹਾ ਪ੍ਰਧਾਨ ਸਤਨਾਮ ਸਿੰਘ ਮਾਣੋਚਾਹਲ, ਸੂਬਾ ਆਗੂ ਹਰਪ੍ਰੀਤ ਸਿੰਘ ਸਿੱਧਵਾਂ ਅਤੇ ਸੂਬਾ ਅਤੇ…

ਸੁਰਿੰਦਰ ਮਚਾਕੀ ਦੀ ਯਾਦ ’ਚ ਦੂਜਾ ਮੈਡੀਕਲ ਚੈੱਕਅਪ ਕੈਂਪ 25 ਨੂੰ

ਫਰੀਦਕੋਟ, 22 ਜਨਵਰੀ (ਵਰਲਡ ਪੰਜਾਬੀ ਟਾਈਮਜ਼) - ਮਰਹੂਮ ਮੁਲਾਜਮ ਆਗੂ, ਸਮਾਜਸੇਵੀ ਅਤੇ ਲੇਖਕ ਸੁਰਿੰਦਰ ਮਚਾਕੀ ਦੀ ਦੂਜੀ ਬਰਸੀ ਮੌਕੇ ਉਨ੍ਹਾਂ ਦੀ ਯਾਦ ਵਿੱਚ ਦੂਜਾ ਮੁਫਤ ਮੈਡੀਕਲ ਚੈੱਕਅਪ ਕੈਂਪ 25 ਜਨਵਰੀ…

ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੇ ਵਿਧਾਇਕ ਦੀ ਰਿਹਾਇਸ਼ ਮੂਹਰੇ ਦਿੱਤਾ ਰੋਸ ਧਰਨਾ

ਕੋਟਕਪੂਰਾ, 22 ਜਨਵਰੀ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰਜ ਫਰੰਟ ਵਲੋਂ ਉਲੀਕੇ ਪ੍ਰੋਗਰਾਮ ਅਨੁਸਾਰ ਸਖ਼ਤ ਠੰਡ ਦੇ ਬਾਵਜੂਦ ਸੈਂਕੜੇ ਮੁਲਾਜ਼ਮ ਅਤੇ ਪੈਨਸ਼ਨਰਾਂ ਨੇ ਹਲਕਾ ਵਿਧਾਇਕ ਗੁਰਦਿੱਤ ਸਿੰਘ ਸੇਖੋਂ…

ਬਿਜਲੀ ਦੇ ਲੱਗਦੇ ਲੰਮੇ ਕੱਟਾਂ ਦਾ ਬੀ.ਕੇ.ਯੂ. ਸਿੱਧੂਪੁਰ ਵਲੋਂ ਸਖਤ ਵਿਰੋਧ : ਰੁਪੱਈਆਂਵਾਲਾ/ਘਣੀਆ

ਕੋਟਕਪੂਰਾ, 22 ਜਨਵਰੀ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਪੰਜਾਬ ਦੇ ਪੇਂਡੂ ਅਤੇ ਦਿਹਾਤੀ ਖੇਤਰਾਂ ’ਚ ਹਰ ਰੋਜ ਲਗਾਤਾਰ ਬਿਜਲੀ ਦੇ ਲੱਗ ਰਹੇ ਲੰਮੇ ਕੱਟਾਂ ਦੇ ਵਿਰੋਧ ਵਜੋਂ ਭਾਰਤੀ ਕਿਸਾਨ ਯੂਨੀਅਨ ਏਕਤਾ…

ਸਮਾਜਸੇਵੀ ਅਸ਼ਵਨੀ ਬਾਂਸਲ ਨੇ ਸਰਕਾਰੀ ਮਿਡਲ ਸਕੂਲ ਦੇ ਬੱਚਿਆਂ ਨੂੰ ਦਿੱਤੇ ਬਲੇਜ਼ਰ

ਕੋਟਕਪੂਰਾ, 22 ਜਨਵਰੀ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਸਰਕਾਰੀ ਮਿਡਲ ਸਕੂਲ ਪੱਕਾ ਦੇ ਸਕੂਲ ਮੁਖੀ ਜਸਬੀਰ ਸਿੰਘ ਜੱਸੀ ਦੀ ਬੇਨਤੀ ’ਤੇ ਪ੍ਰਸਿੱਧ ਕਾਰੋਬਾਰੀ ਅਤੇ ਸਮਾਜ ਸੇਵੀ ਅਸ਼ਵਨੀ ਬਾਂਸਲ ਨੇ ਸਰਕਾਰੀ ਮਿਡਲ…

ਕੇਂਦਰੀ ਮਾਡਰਨ ਜ਼ੇਲ੍ਹ ਦੇ 2941 ’ਚੋਂ 908 ਕੈਦੀਆਂ ਦਾ ਹੈਪੇਟਾਈਟਸ-ਸੀ ਆਇਆ ਪਾਜੇਟਿਵ

ਕੋਟਕਪੂਰਾ, 22 ਜਨਵਰੀ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਇਕ ਪਾਸੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕੀਤੀ ਹਦਾਇਤ ਦੇ ਆਧਾਰ ’ਤੇ ਅਤਿ ਸੁਰੱਖਿਆ ਵਾਲੀ ਮੰਨੀ ਜਾਂਦੀ ਕੇਂਦਰੀ ਮਾਡਰਨ ਜੇਲ ਫਰੀਦਕੋਟ ਦੇ ਕੈਦੀਆਂ…

ਸਾਲਾਨਾ ਵਾਤਾਵਰਨ ਐਵਾਰਡ ਦੀ ਆਖਰੀ ਮਿਤੀ ਵਿੱਚ ਹੋਇਆ ਵਾਧਾ

ਹੁਣ ਨਾਮਜ਼ਦਗੀਆਂ ਭੇਜਣ ਦੀ ਆਖਰੀ ਮਿਤੀ 28 ਫ਼ਰਵਰੀ ਹੋਈ ਫ਼ਰੀਦਕੋਟ 22 ਜਨਵਰੀ (ਧਰਮ ਪ੍ਰਵਾਨਾਂ /ਵਰਲਡ ਪੰਜਾਬੀ ਟਾਈਮਜ਼)  ਪੰਜਾਬ ਸਰਕਾਰ ਵਲੋਂ ਸ਼ਹੀਦ ਭਗਤ ਸਿੰਘ ਪੰਜਾਬ ਰਾਜ ਸਾਲਾਨਾ ਵਾਤਾਵਰਨ ਐਵਾਰਡ ਲਈ ਹੁਣ ਨਾਮਜ਼ਦਗੀਆਂ…