ਮੰਤਰੀ ਬਲਕਾਰ ਸਿੰਘ ਨੇ ਸਿਟੀ ਬਿਊਟੀ ਮੁਕਾਬਲੇ ਦੇ ਜੇਤੂਆਂ ਦਾ ਸਨਮਾਨ ਕੀਤਾ

ਚੰਡੀਗੜ੍ਹ, 20 ਜਨਵਰੀ,(ਵਰਲਡ ਪੰਜਾਬੀ ਟਾਈਮਜ਼) ਸਥਾਨਕ ਸਰਕਾਰਾਂ ਬਾਰੇ ਮੰਤਰੀ ਬਲਕਾਰ ਸਿੰਘ ਨੇ ਪੰਜਾਬ ਮਿਉਂਸਪਲ ਭਵਨ, ਸੈਕਟਰ 35, ਚੰਡੀਗੜ੍ਹ ਵਿਖੇ ਆਯੋਜਿਤ ਰਾਜ ਪੱਧਰੀ ਸਮਾਰੋਹ ਦੌਰਾਨ ਸਿਟੀ ਬਿਊਟੀ ਮੁਕਾਬਲੇ ਦੇ ਜੇਤੂਆਂ ਨੂੰ…

ਸੁਰਜੀਤ ਸਿੰਘ ਅਤੇ ਅਨੁਜ ਸ਼ਰਮਾ ਪੰਜਾਬ ਤੈਰਾਕੀ ਐਸੋਸੀਏਸ਼ਨ ਦੇ ਪ੍ਰਧਾਨ ਅਤੇ ਸਕੱਤਰ ਚੁਣੇ ਗਏ

ਜਲੰਧਰ, 20 ਜਨਵਰੀ,(ਵਰਲਡ ਪੰਜਾਬੀ ਟਾਈਮਜ਼) ਸਾਬਕਾ ਡਿਪਟੀ ਡਾਇਰੈਕਟਰ (ਖੇਡਾਂ) ਸੁਰਜੀਤ ਸਿੰਘ ਅਤੇ ਪ੍ਰਸਿੱਧ ਤੈਰਾਕ ਅਨੁਜ ਸ਼ਰਮਾ ਨੂੰ ਸਰਬਸੰਮਤੀ ਨਾਲ ਪੰਜਾਬ ਸਵੀਮਿੰਗ ਐਸੋਸੀਏਸ਼ਨ ਦਾ ਨਵਾਂ ਪ੍ਰਧਾਨ ਅਤੇ ਸਕੱਤਰ ਚੁਣ ਲਿਆ ਗਿਆ…

ਮੋਟਰਾਂ ਦੀਆਂ ਤਾਰਾਂ ਚੋਰੀ ਸਬੰਧੀ ਕਿਸਾਨਾ ਨੇ ਪੁਲਿਸ ਚੌਂਕੀ ਬਰਗਾੜੀ ’ਚ ਕੀਤਾ ਇਕੱਠ

ਕੋਟਕਪੂਰਾ, 20 ਜਨਵਰੀ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਪਿਛਲੇ ਲੰਮੇ ਸਮੇਂ ਤੋਂ ਕਿਸਾਨਾਂ ਦੀਆਂ ਮੋਟਰਾਂ ਤੋਂ ਤਾਰਾਂ ਚੋਰੀ ਹੋ ਰਹੀਆਂ ਹਨ, ਜਿਸ ਕਾਰਨ ਕਿਸਾਨ ਬਹੁਤ ਪ੍ਰੇਸ਼ਾਨ ਹਨ। ਕਿਸਾਨਾਂ ਨੇ ਪੁਲਿਸ ਚੌਕੀ…

ਨੌਜਵਾਨ ਅਮਿਤ ਕੁਮਾਰ ਵਿੱਕੀ ਦੀ ਅੰਤਿਮ ਅਰਦਾਸ ਅੱਜ

ਕੋਟਕਪੂਰਾ, 20 ਜਨਵਰੀ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਸਥਾਨਕ ਸ਼ਹਿਰ ਦੇ ਸਮਾਜਸੇਵੀ ਨੌਜਵਾਨ ਅਮਿਤ ਕੁਮਾਰ ਵਿੱਕੀ (ਉਮਰ 31 ਸਾਲ) ਸਪੁੱਤਰ ਜਗਸੀਰ ਸਿੰਘ ਦਾ 12 ਜਨਵਰੀ ਨੂੰ ਅਚਾਨਕ ਦਿਹਾਂਤ ਹੋ ਗਿਆ। ਉਹ…

ਕਾਲਜ ਵਿਦਿਆਰਥਣਾ ਨੇ ਗਿੱਧੇ ਦੀ ਪੇਸ਼ਕਾਰੀ ਨਾਲ ਪੰਜਾਬੀ ਸੱਭਿਆਚਾਰ ਕੀਤਾ ਪੇਸ਼

ਫਰੀਦਕੋਟ, 20 ਜਨਵਰੀ (ਵਰਲਡ ਪੰਜਾਬੀ ਟਾਈਮਜ਼) ਸਥਾਨਕ ਸ਼ਹੀਦ ਭਗਤ ਸਿੰਘ ਸਰਕਾਰੀ ਕਾਲਜ ਵਿਖੇ ਰਾਸ਼ਟਰੀ ਯੁਵਕ ਸਪਤਾਹ ਤਹਿਤ ਨਹਿਰੂ ਯੁਵਾ ਕੇਂਦਰ ਫਰੀਦਕੋਟ ਦੇ ਡਿਪਟੀ ਡਾਇਰੈਕਟਰ ਲਖਵਿੰਦਰ ਸਿੰਘ ਢਿੱਲੋਂ ਲੇਖਾ ਅਤੇ ਪ੍ਰੋਗਰਾਮ…

ਆਰ.ਟੀ.ਆਈ. ਹਿਊਮਨ ਰਾਈਟਸ ਨੇ ਬੱਚੇ ਦੇ ਇਲਾਜ ’ਚ ਕੀਤੀ ਮੱਦਦ

ਕੋਟਕਪੂਰਾ, 20 ਜਨਵਰੀ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਭਾਵੇਂ ਆਰਟੀਆਈ ਐਂਡ ਹਿਊਮਨ ਰਾਈਟਸ ਸੰਸਥਾ ਪਿਛਲੇ ਲੰਮੇ ਸਮੇਂ ਤੋਂ ਮਨੁੱਖਤਾ ਦੀ ਭਲਾਈ ਵਾਲੇ ਸੇਵਾ ਕਾਰਜਾਂ ’ਚ ਯਤਨਸ਼ੀਲ ਹੈ ਅਤੇ ਹੁਣ ਤੱਕ ਅਨੇਕਾਂ…

ਅਵਤਾਰ ਸਿੰਘ ਬਰਾੜ ਖੱਚੜਾਂ ਵਾਲੇ ਦਾ ਕੀਤਾ ਗਿਆ ਵਿਸ਼ੇਸ਼ ਸਨਮਾਨ

ਫਰੀਦਕੋਟ, 20 ਜਨਵਰੀ (ਵਰਲਡ ਪੰਜਾਬੀ ਟਾਈਮਜ਼) ਨੇੜਲੇ ਪਿੰਡ ਬੀੜ ਸਿੱਖਾਂਵਾਲਾ ਗੁਰਦੁਆਰਾ ਸਾਹਿਬ ਸਰਦਾਰਨੀ ਮਾਤਾ ਕਰਤਾਰ ਕੌਰ (ਫਰੀਦਕੋਟ) ਵਿਖੇ ਗੋਬਿੰਦ ਸਿੰਘ ਜੀ ਜਨਮ ਦਿਹਾੜੇ ਮੌਕੇ ਪਾਠ ਦੇ ਭੋਗ ਪਾਉਣ ਉਪਰੰਤ ਇਸ…

ਲੋਕਾਂ ਨੂੰ ਹੁਣ ਆਪਣੇ ਕੰਮ ਕਾਰ ਕਰਾਉਣ ਲਈ ਨਹੀਂ ਹੋਣਾ ਪਵੇਗਾ ਖੱਜਲ ਖੁਆਰ : ਮਨੀ ਧਾਲੀਵਾਲ

‘ਸਰਕਾਰ ਤੁਹਾਡੇ ਦੁਆਰ’ ਜਨ ਸੁਣਵਾਈ ਕੈਂਪ ’ਚ ਸੁਣੀਆਂ ਮੁਸ਼ਕਿਲਾਂ ਕੋਟਕਪੂਰਾ, 20 ਜਨਵਰੀ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਸੂਬਾ ਸਰਕਾਰ ਵਲੋਂ ਲੋਕਾਂ ਦੀ ਸੁਵਿਧਾ ਲਈ ਪਿੰਡਾਂ ਦੀਆਂ ਸਾਂਝੀਆਂ ਥਾਵਾਂ ’ਤੇ ‘ਪੰਜਾਬ ਸਰਕਾਰ…

ਦਸਮੇਸ਼ ਮਿਸ਼ਨ ਸਕੂਲ ’ਚ ਮਨਾਇਆ ਦਸਮੇਸ਼ ਪਿਤਾ ਦਾ ਅਵਤਾਰ ਦਿਹਾੜਾ

ਕੋਟਕਪੂਰਾ, 20 ਜਨਵਰੀ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਨੇੜਲੇ ਪਿੰਡ ਹਰੀਨੌ ਦੇ ਦਸਮੇਸ਼ ਮਿਸ਼ਨ ਸੀਨੀਅਰ ਸੈਕੰਡਰੀ ਸਕੂਲ ਵਿਖੇ ਸਾਹਿਬ-ਏ-ਕਮਾਲ ਦਸਮ ਪਾਤਸ਼ਾਹ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਮੁੱਖ…

ਅੱਜ ਚੰਡੀਗੜ੍ਹ ਵਿਖੇ ਮੁੱਖ ਮੰਤਰੀ ਪੰਜਾਬ ਦੀ ਰਿਹਾਇਸ਼ ਦਾ ਕੀਤਾ ਜਾਵੇਗਾ ਘਿਰਾਓ

ਜਾਇਜ ਅਤੇ ਹੱਕੀ ਮੰਗਾਂ ਦੇ ਹੱਲ ਕਰਨ ਦੀ ਬਜਾਇ ਟਾਲਾ ਵੱਟ ਰਹੀ ਹੈ ਸਰਕਾਰ : ਬਰਾੜ/ਸੰਧੂ ਕੋਟਕਪੂਰਾ, 20 ਜਨਵਰੀ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਪੰਜਾਬ ਸਰਕਾਰ ਦੇ ਲਾਰੇ ਲੱਪੇ ਅਤੇ ਟਾਲ-ਮਟੋਲ…