ਮੁੱਖ ਮੰਤਰੀ  ਪੰਜਾਬ ਨੇ ਕੌਮਾਂਤਰੀ ਸ਼ੂਟਰ ਸਿਫ਼ਤ ਕੌਰ ਸਮਰਾ ਨੂੰ 1 ਕਰੋੜ 75 ਲੱਖ ਦਾ ਚੈੱਕ ਦੇ ਕੇ ਸਨਮਾਨਿਤ ਕੀਤਾ

ਫ਼ਰੀਦਕੋਟ, 17 ਜਨਵਰੀ ( ਧਰਮ ਪ੍ਰਵਾਨਾਂ/ਵਰਲਡ ਪੰਜਾਬੀ ਟਾਈਮਜ਼ ) ਫ਼ਰੀਦਕੋਟ ਦੀ ਗੋਲਡਨ ਗਰਲ, ਸਿਫ਼ਤ ਕੌਰ ਸਮਰਾ ਵੱਲੋਂ ਕੌਮੀ ਅਤੇ ਕੌਮਾਂਤਰੀ ਪੱਧਰ ਤੇ ਰਾਈਫ਼ਲ ਸ਼ੂਟਿੰਗ ’ਚ ਲਗਤਾਰ ਦੇਸ਼ ਲਈ 50 ਤੋਂ…

ਦਸਮੇਸ਼ ਪਬਲਿਕ ਸਕੂਲ ਦੇ ਬੱਚਿਆਂ ਨੇ ਦਸਮੇਸ਼ ਪਿਤਾ ਦੀ ਮਹਿਮਾ ਦੇ ਗੁਣ ਬੀਰ-ਰਸ ਵਿੱਚ ਗਾਏ

ਫਰੀਦਕੋਟ, 17 ਜਨਵਰੀ (ਵਰਲਡ ਪੰਜਾਬੀ ਟਾਈਮਜ਼) ਮਾਲਵਾ ਇਲਾਕੇ ਦੀ ਨਾਮਵਰ ਸਿੱਖਿਆ ਸੰਸਥਾ ਦਸਮੇਸ਼ ਪਬਲਿਕ ਸਕੂਲ ਕੋਟਕਪੂਰਾ ਵਿੱਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਮਨਾਉਂਦੇ ਹੋਏ ਉਹਨਾਂ ਦੀ…

‘ਸਰਬੱਤ ਦਾ ਭਲਾ’ ਟਰੱਸਟ ਵੱਲੋਂ ਲੋੜਵੰਦ ਦੇ ਮਕਾਨ ਦਾ ਕੰਮ ਆਰੰਭ

ਰੋਪੜ, 17 ਜਨਵਰੀ (ਗੁਰਬਿੰਦਰ ਸਿੰਘ ਰੋਮੀ/ਵਰਲਡ ਪੰਜਾਬੀ ਟਾਈਮਜ਼) ਡਾ. ਐਸ.ਪੀ. ਸਿੰਘ ਉਬਰਾਏ ਦੀ ਯੋਗ ਅਗਵਾਈ ਵਿੱਚ 'ਸਰਬੱਤ ਦਾ ਭਲਾ' ਚੈਰੀਟੇਬਲ ਟਰੱਸਟ ਵੱਲੋਂ ਮਾਘੀ ਦੇ ਪਵਿੱਤਰ ਦਿਹਾੜੇ 'ਤੇ ਪਿੰਡ ਕੋਟਲਾ ਟੱਪਰੀਆਂ…

ਡਾ. ਮਲਕੀਤ ਸਿੰਘ ਜੰਡਿਆਲਾ ਟੈਗੋਰ ਥੀਏਟਰ ਵਿਖੇ 18 ਜਨਵਰੀ ਨੂੰ ‘ਰਾਗ’ ਗਾਇਨ ਪੇਸ਼ ਕਰਨਗੇ।

ਹਿੰਦੁਸਤਾਨੀ ਸ਼ਾਸਤਰੀ ਰਾਗਾਂ ਦੇ ਮਹਾਨ ਵਿਦਵਾਨ ਡਾ. ਮਲਕੀਤ ਸਿੰਘ ਜੰਡਿਆਲਾ ਪੋਲੋ ਹਿੰਦੁਸਤਾਨੀ ਆਰਟ ਹੈਰੀਟੇਜ ਐਂਡ ਕਲਚਰਲ ਟਰੱਸਟ ਵੱਲੋਂ ਪ੍ਰਚੀਨ ਕਲਾ ਕੇਂਦਰ ਨਾਲ ਮਿਲ ਕੇ ਪੇਸ਼ ਕੀਤਾ ਜਾ ਰਿਹਾ 'ਰਾਗ’ ਗਾਇਨ…

ਵਿਰਾਸਤੀ ਪਿੰਡ ਜੈਪਾਲਗੜ੍ਹ ਵਿਖੇ ਵਿਰਾਸਤੀ ਮੇਲਾ 9, 10 ਤੇ 11 ਫਰਵਰੀ ਨੂੰ : ਡਿਪਟੀ ਕਮਿਸ਼ਨਰ

ਅਗਾਊਂ ਤਿਆਰੀਆਂ ਸਬੰਧੀ ਮਾਲਵਾ ਹੈਰੀਟੇਜ਼ ਅਤੇ ਸੱਭਿਆਚਾਰਕ ਫਾਊਂਡੇਸ਼ਨ ਤੇ ਅਧਿਕਾਰੀਆਂ ਨਾਲ ਕੀਤੀ ਬੈਠਕ ਪੰਜਾਬੀ ਮਾਂ ਬੋਲੀ ਨੂੰ ਸਮਰਪਿਤ ਹੋਵੇਗਾ ਇਹ 17ਵਾਂ ਵਿਰਾਸਤੀ ਮੇਲਾ             ਬਠਿੰਡਾ, 16 ਫਰਵਰੀ (ਗੁਰਪ੍ਰੀਤ ਚਹਿਲ/ਵਰਲਡ ਪੰਜਾਬੀ ਟਾਈਮਜ਼)…

78 ਸਾਲਾਂ ਸੇਵਾਦਾਰ ਮਾਤਾ ਸੁਰਜੀਤ ਕੌਰ ਇੰਸਾਂ ਬਣੇ ਬਲਾਕ ਬਠਿੰਡਾ ਦੇ 107ਵੇਂ ਸਰੀਰਦਾਨੀ

2 ਹਨੇਰੀਆਂ ਜ਼ਿੰਦਗੀਆਂ ਵੀ ਰੌਸ਼ਨ ਕਰ ਗਈ ਸਰੀਰਦਾਨੀ ਤੇ ਨੇਤਰਦਾਨੀ ਮਾਤਾ ਸੁਰਜੀਤ ਕੌਰ ਇੰਸਾਂ ਬਠਿੰਡਾ, 16 ਜਨਵਰੀ (ਗੁਰਪ੍ਰੀਤ ਚਹਿਲ/ਵਰਲਡ ਪੰਜਾਬੀ ਟਾਈਮਜ਼)  ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ…

ਜਿਲ੍ਹਾ ਸਿਹਤ ਸੁਸਾਇਟੀ ਦੀ ਰੀਵਿਊ ਮੀਟਿੰਗ ਸਿਵਲ ਸਰਜਨ ਦੀ ਪ੍ਰਧਾਨਗੀ ਹੇਠ ਹੋਈ

ਫਰੀਦਕੋਟ 16 ਜਨਵਰੀ (ਧਰਮ ਪ੍ਰਵਾਨਾਂ /ਵਰਲਡ ਪੰਜਾਬੀ ਟਾਈਮਜ )  ਜਿਲ੍ਹਾ ਸਿਹਤ ਸੁਸਾਇਟੀ ਫਰੀਦਕੋਟ ਦੀ ਮੀਟਿੰਗ ਸਿਵਲ ਸਰਜਨ ਫਰੀਦਕੋਟ ਡਾ. ਮਨਿੰਦਰ ਪਾਲ ਸਿੰਘ ਦੀ ਪ੍ਰਧਾਨਗੀ ਹੇਠ ਅਸ਼ੋਕ ਚੱਕਰ ਹਾਲ ਵਿਖੇ ਆਯੋਜਿਤ ਕੀਤੀ ਗਈ। ਇਸ…

ਸੀ.ਆਈ.ਆਈ.ਸੀ. ਸੰਸਥਾ ਨੇ ਮਨਾਇਆ ਲੋਹੜੀ ਦਾ ਤਿਉਹਾਰ

ਫਰੀਦਕੋਟ, 16 ਜਨਵਰੀ (ਵਰਲਡ ਪੰਜਾਬੀ ਟਾਈਮਜ਼) ਸਥਾਨਕ ਸ਼੍ਰੀ ਮੁਕਤਸਰ ਸਾਹਿਬ ’ਤੇ ਰੇਲਵੇ ਪੁੱਲ ਕੋਲ ਸਥਿੱਤ ਮਾਲਵੇ ਇਲਾਕੇ ਦੀ ਪ੍ਰਮੁੱਖ ਇੰਮੀਗ੍ਰੇਸ਼ਨ ਸੰਸਥਾ ਚੰਡੀਗੜ੍ਹ ਆਈਲੈਟਸ ਐਂਡ ਇੰਮੀਗ੍ਰੇਸ਼ਨ ਸੰਸਥਾ ਵੱਲੋਂ ਅੱਜ ਲੋਹੜੀ ਦਾ…

ਬਲਕਰਨ ਸਿੰਘ ਸੂਰਘੁਰੀ ਨੂੰ ਐੱਸ.ਸੀ. ਡਿਪਾਰਟਮੈਂਟ ਦਾ ਸਟੇਟ ਕੋਆਰਡੀਨੇਟਰ ਥਾਪਿਆ

ਕੋਟਕਪੂਰਾ, 16 ਜਨਵਰੀ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਨੌਜਵਾਨ ਕਾਂਗਰਸੀ ਆਗੂ ਬਲਕਰਨ ਸਿੰਘ ਸੂਰਘੁਰੀ ਨੂੰ ਕਾਂਗਰਸ ਐੱਸ.ਸੀ. ਸੈੱਲ ਡਿਪਾਰਟਮੈਂਟ ਦੇ ਸੂਬਾਈ ਸਟੇਟ ਕੋਆਰਡੀਨੇਅਰ ਨਿਯੁਕਤ ਕਰਨ ’ਤੇ ਉਸਦੇ ਦੋਸਤ-ਮਿੱਤਰਾਂ ਸਮੇਤ ਪਾਰਟੀ ਆਗੂਆਂ,…

ਵਿਦਿਆਰਥੀਆਂ ਨੇ ਕਾਲਜ ਸ਼ਿਫਟ ਕਰਨ ਦੀ ਮੰਗ ਨੂੰ ਲੈ ਕੇ ਯੂਨੀਵਰਸਿਟੀ ਦੇ ਸਾਹਮਣੇ ਧਰਨਾ ਦਿੱਤਾ

ਫਰੀਦਕੋਟ, 16 ਜਨਵਰੀ (ਵਰਲਡ ਪੰਜਾਬੀ ਟਾਈਮਜ਼) ਬਾਬਾ ਫਰੀਦ ਯੂਨੀਵਰਸਿਟੀ ਫਰੀਦਕੋਟ ਅਧੀਨ ਆਉਂਦੇ ਮਲੋਟ ਵਿਖੇ ਫਿਜੀਓਥੈਰੇਪੀ ਦਾ ਕੋਰਸ ਕਰਾਉਣ ਵਾਲੇ ਕਾਲਜ ਨੂੰ ਬੰਦ ਕੀਤੇ ਜਾਣ ਤੋਂ ਬਾਅਦ ਉਥੋਂ ਦੇ ਵਿਦਿਆਰਥੀਆਂ ਨੂੰ…