Posted inਪੰਜਾਬ
ਪੁਰਾਣੀ ਪੈਨਸ਼ਨ ਪ੍ਰਾਪਤੀ ਮੋਰਚਾ ਪੰਜਾਬ ਦੇ ਸਮੂਹਿਕ ਵਫਦ ਵਲੋਂ 18 ਨਵੰਬਰ ਨੂੰ ਸੰਗਰੂਰ ਵਿਖੇ ਕਾਲੇ ਚੋਲੇ ਪਾਕੇ ਕੀਤਾ ਜਾਵੇਗਾ ਰੋਸ ਮਾਰਚ
ਇੱਕ ਸਾਲ ਪਹਿਲਾਂ 18 ਨਵੰਬਰ 2022 ਨੂੰ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਗਏ ਅਧੂਰੇ ਨੋਟੀਫਿਕੇਸ਼ਨ ਕਰਕੇ ਲਾਗੂ ਨਹੀਂ ਹੋ ਰਹੀ ਪੁਰਾਣੀ ਪੈਨਸ਼ਨ ਫਰੀਦਕੋਟ/ ਕੋਟਕਪੂਰਾ , 18 ਨਵੰਬਰ (ਧਰਮ ਪ੍ਰਵਾਨਾਂ/ਵਰਲਡ ਪੰਜਾਬੀ…