Posted inਸਿੱਖਿਆ ਜਗਤ ਪੰਜਾਬ
ਦਸਮੇਸ਼ ਪਬਲਿਕ ਸਕੂਲ ਵਿਖੇ ਮਨਾਇਆ ਦੀਵਾਲੀ ਦਾ ਤਿਉਹਾਰ
ਕੋਟਕਪੂਰਾ, 11 ਨਵੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਦਸਮੇਸ਼ ਪਬਲਿਕ ਸਕੂਲ ਬਰਗਾੜੀ ਵਿਖੇ ਦੀਵਾਲੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ। ਵਿਦਿਆਰਥੀਆਂ ਵਲੋਂ ਆਪਣੇ ਆਪਣੇ ਕਲਾਸ ਰੂਮ ਨੂੰ ਲੜੀਆਂ, ਰੰਗ-ਬਿਰੰਗੇ ਗੁਬਾਰੇ ਆਦਿ…