ਮੁੱਖ ਮੰਤਰੀ ਮਾਨ ਨੇ ਸਹਿਕਾਰਤਾ ਵਿਭਾਗ ਦੇ 520 ਨਵ-ਨਿਯੁਕਤ ਨੌਜਵਾਨਾਂ ਨੂੰ ਸੌਂਪੇ ਨਿਯੁਕਤੀ ਪੱਤਰ

ਚੰਡੀਗੜ੍ਹ, 9 ਜਨਵਰੀ,( ਵਰਲਡ ਪੰਜਾਬੀ ਟਾਈਮਜ਼) ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ 520 ਨਵ-ਨਿਯੁਕਤ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪਦਿਆਂ ਸਹਿਕਾਰਤਾ ਵਿਭਾਗ ਵਿੱਚ ਨਿਯੁਕਤੀ ਪੱਤਰ ਦਿੱਤੇ।

ਪ੍ਰੋਃ ਮੋਹਨ ਸਿੰਘ ਮੈਮੋਰੀਅਲ ਫਾਉਂਡੇਸ਼ਨ ਦੇ ਸਰਪ੍ਰਸਤ ਮਾਸਟਰ ਸਾਧੂ ਸਿੰਘ ਗਰੇਵਾਲ ਦਾ ਦੇਹਾਂਤ

ਪ੍ਰੋਃ ਗੁਰਭਜਨ ਸਿੰਘ ਗਿੱਲ, ਮਲਕੀਤ ਸਿੰਘ ਦਾਖਾ , ਕ ਕ ਬਾਵਾ, ਰਾਜੀਵ ਕੁਮਾਰ ਲਵਲੀ ਤੇ ਪਰਗਟ ਸਿੰਘ ਗਰੇਵਾਲ ਵੱਲੋਂ ਅਫ਼ਸੋਸ ਦਾ ਪ੍ਰਗਟਾਵਾ ਲੁਧਿਆਣਾਃ 9 ਜਨਵਰੀ (ਵਰਲਡ ਪੰਜਾਬੀ ਟਾਈਮਜ਼) ਪ੍ਰੋ. ਮੋਹਨ…

ਗੁਰੂ ਨਾਨਕ ਯੂਨੀਵਰਸਿਟੀ ਨੇ ਰਿਕਾਰਡ 25ਵੀਂ ਵਾਰ ਮਾਕਾ ਟਰਾਫੀ ਜਿੱਤ ਕੇ ਖੇਡ ਜਗਤ ਵਿੱਚ ਇਤਿਹਾਸ ਰਚਿਆ

ਵੀਸੀ ਨੇ ਭਾਰਤ ਦੇ ਰਾਸ਼ਟਰਪਤੀ ਤੋਂ ਇਸ ਨੂੰ ਪ੍ਰਾਪਤ ਕੀਤਾ ਸ਼੍ਰੀ ਅੰਮ੍ਰਿਤਸਰ ਸਾਹਿਬ 9 ਜਨਵਰੀ (ਵਰਲਡ ਪੰਜਾਬੀ ਟਾਈਮਜ਼) ਸਾਲ 2022-23 ਵਿੱਚ ਬੇਮਿਸਾਲ ਖੇਡ ਪ੍ਰਾਪਤੀਆਂ ਲਈ ਮਾਣਯੋਗ ਮੌਲਾਨਾ ਅਬੁਲ ਕਲਾਮ ਆਜ਼ਾਦ…

“ਐਸ.ਸੀ/ ਬੀ.ਸੀ ਅਧਿਆਪਕ ਯੂਨੀਅਨ ਨੇ ਜ਼ਿਲਾ ਸਿੱਖਿਆ ਅਫਸਰ (ਐਲੀਮੈਂਟਰੀ)  ਲੁਧਿਆਣਾ ਨੂੰ ਮੰਗ ਪੱਤਰ ਦਿੱਤਾ”

ਲੁਧਿਆਣਾ 9 ਜਨਵਰੀ (ਵਰਲਡ ਪੰਜਾਬੀ ਟਾਈਮਜ਼) ਅਨੁਸੂਚਿਤ ਅਤੇ ਪਛੜੀਆਂ ਜਾਤੀਆਂ ਦੇ ਅਧਿਆਪਕਾਂ ਦੇ ਹਿੱਤਾਂ ਦੀ ਪੈਰਵਾਈ ਕਰਨ ਵਾਲੀ ਸਿਰਮੌਰ  ਜਥੇਬੰਦੀ ਐਸ.ਸੀ /ਬੀ.ਸੀ ਅਧਿਆਪਕ ਯੂਨੀਅਨ ਦਾ ਵਫਦ ਜਿਲਾ ਪ੍ਰਧਾਨ ਭੁਪਿੰਦਰ ਸਿੰਘ…

ਲੱਛੂ ਕਬਾੜੀਆ ਦੇ ਸਫਲ ਮੰਚਨ ਨੇ ਦਰਸ਼ਕਾਂ ਦੇ ਮਨ ਮੋਹੇ, ਬਰਾਬਰੀ ਵਾਲਾ ਸਮਾਜ ਸਿਰਜਣ ਦਾ ਸੰਦੇਸ਼ ਵੰਡਿਆ

ਕੋਟਕਪੂਰਾ, 8 ਜਨਵਰੀ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਰੰਗ ਮੰਚ ਲੋਕਾਂ ਦੀਆਂ ਭਾਵਨਾਵਾਂ ਦੀ ਤਰਜਮਾਨੀ ਕਰਦਾ ਹੋਇਆ ਕਿਸ ਤਰ੍ਹਾਂ ਜਿੰਦਗੀ ਤੇ ਸਮਾਜ ਦੇ ਰਾਹਾਂ ’ਤੇ ਚਾਨਣ ਕਰਦਾ ਹੈ। ਇਹ ਸੁਖਾਵਾਂ ਮੰਜਰ…

ਕੜਾਕੇ ਦੀ ਠੰਢ ਕਾਰਨ ਕੰਮਕਾਰ ਹੋਇਆ ਪ੍ਰਭਾਵਿਤ

ਕੋਟਕਪੂਰਾ, 8 ਜਨਵਰੀ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਪੰਜਾਬ ’ਚ ਪਿਛਲੇ ਕਈ ਦਿਨਾਂ ਤੋਂ ਚੱਲ ਰਹੀਆਂ ਠੰਢੀਆਂ ਹਵਾਵਾਂ ਅਤੇ ਸੀਤ ਲਹਿਰ ਨੇ ਲੋਕਾਂ ਨੂੰ ਕੰਬਣੀ ਛੇੜੀ ਰੱਖੀ। ਵੱਡੀ ਗਿਣਤੀ ਲੋਕਾਂ ਨੇ…

ਸਪੀਕਰ ਸੰਧਵਾਂ ਦੇ ਪੀਆਰਓ ਨੇ ਮੁਹੱਲਾ ਕਲੀਨਿਕ ਦੇ ਚੱਲ ਰਹੇ ਵਿਕਾਸ ਕਾਰਜਾਂ ਦਾ ਲਿਆ ਜਾਇਜਾ

ਆਖਿਆ! ਘਰਾਂ ਦੇ ਨਜ਼ਦੀਕ ਸਿਹਤ ਸੇਵਾਵਾਂ ਦੇਣ ਲਈ ਪੰਜਾਬ ਸਰਕਾਰ ਵਚਨਬੱਧ ਕੋਟਕਪੂਰਾ, 8 ਜਨਵਰੀ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੇ ਨਿਰਦੇਸ਼ਾਂ ’ਤੇ ਅੱਜ…

ਦਸਮੇਸ਼ ਪਬਲਿਕ ਸਕੂਲ ਵਿਖੇ ਅੰਤਰ ਸਕੂਲ ਪ੍ਰਸ਼ਨੋਤਰੀ ਮੁਕਾਬਲੇ ਦੀ ਸਫਲ ਪੇਸ਼ਕਾਰੀ

ਕੋਟਕਪੂਰਾ, 8 ਜਨਵਰੀ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਸਥਾਨਕ ਦਸਮੇਸ਼ ਪਬਲਿਕ ਸਕੂਲ ਵਿਖੇ ਦਸਮੇਸ਼ ਗਰੁੱਪ ਆਫ ਸਕੂਲਜ ਵਲੋਂ ਅੰਤਰ ਸਕੂਲ ਪ੍ਰਸ਼ਨੋਤਰੀ ਮੁਕਾਬਲੇ ਆਯੋਜਿਤ ਕੀਤੇ ਗਏ। ਸਕੂਲ ਮੁਖੀ ਸ਼੍ਰੀਮਤੀ ਗਗਨਦੀਪ ਕੌਰ ਬਰਾੜ…

ਨਵੀਂ ਸਿੱਖਿਆ ਨੀਤੀ ਨਾਲ ਅਧਿਆਪਕਾਂ ਨੂੰ ਜਾਣੂ ਕਰਵਾਉਣ ਲਈ ਲਾਈ ਗਈ ‘ਵਰਕਸ਼ਾਪ’

ਭਵਿੱਖ ’ਚ ਇਸ ਪ੍ਰਕਾਰ ਦੀਆਂ ਹੋਰ ਗਤੀਵਿਧੀਆਂ ਕਰਵਾਈਆਂ ਜਾਣਗੀਆਂ : ਪਿ੍ਰੰਸੀਪਲ ਧਵਨ ਕੁਮਾਰ ਕੋਟਕਪੂਰਾ, 8 ਜਨਵਰੀ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਐੱਸ.ਬੀ.ਆਰ.ਐੱਸ. ਗੁਰੂਕੁਲ (ਮਹਿਣਾ) ਜੋ ਕਿ ਡਾਇਰੈਕਟਰ ਪਿ੍ਰੰਸੀਪਲ ਧਵਨ ਕੁਮਾਰ ਦੇ…

ਦਰਜਾਚਾਰ ਮੁਲਾਜਮਾਂ ਵੱਲੋਂ ‘ਨਵੇਂ ਸਾਲ’ ਦਾ ਕੈਲੰਡਰ ਕੀਤਾ ਗਿਆ ਜਾਰੀ

ਫਰੀਦਕੋਟ, 8 ਜਨਵਰੀ (ਵਰਲਡ ਪੰਜਾਬੀ ਟਾਈਮਜ਼) ਦੀ ਕਲਾਸ ਫੋਰਥ ਗੌਰਮਿੰਟ ਇੰਪਲਾਇਜ ਯੂਨੀਅਨ ਅਤੇ ਪੰਜਾਬ ਸੁਬਾਰਡੀਨੇਟ ਸਰਵਿਸਜ ਫੈਡਰੇਸ਼ਨ ਜਿਲਾ ਫਰੀਦਕੋਟ ਦੀ ਹੰਗਾਮੀ ਮੀਟਿੰਗ ਜਿਲ੍ਹਾ ਚੇਅਰਮੈਨ ਨਛੱਤਰ ਸਿੰਘ ਭਾਣਾ ਤੇ ਇਕਬਾਲ ਸਿੰਘ…