Posted inਪੰਜਾਬ
ਆਸ਼ਾ ਵਰਕਰਾਂ ਅਤੇ ਫੈਸੀਲੇਟਰ ਦੇ ਸੰਘਰਸ਼ ਦੀ ਪੰਜਾਬ ਸੁਬਾਰਡੀਨੇਟ ਸਰਵਿਸਜ਼ ਫੈਡਰੇਸ਼ਨ ਨੇ ਕੀਤੀ ਹਮਾਇਤ
ਲੰਬੇ ਸਮੇਂ ਤੋਂ ਲਟਕ ਰਹੀਆਂ ਹੱਕੀ ਅਤੇ ਜਾਇਜ਼ ਮੰਗਾਂ ਦਾ ਤੁਰੰਤ ਨਿਪਟਾਰਾ ਕਰੇ ਪੰਜਾਬ ਸਰਕਾਰ ਕੋਟਕਪੂਰਾ, 26 ਅਗਸਤ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਸਿਹਤ ਸੇਵਾਵਾਂ ਦੇ ਖੇਤਰ ਵਿੱਚ ਪਿਛਲੇ 15 ਸਾਲਾਂ…









