ਸਮਾਰਟ ਸਕੂਲ ਹੰਬੜਾਂ ਵਿਖੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ  ਸਮਾਗਮ ਦਾ ਆਯੋਜਨ

ਹੰਬੜਾਂ, 25 ਦਸੰਬਰ : (ਵਰਲਡ ਪੰਜਾਬੀ ਟਾਈਮਜ਼)  ਮਾਤਾ ਗੁਜਰ ਕੌਰ ਅਤੇ ਚਾਰ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਸਮਾਗਮ ਦਾ ਆਯੋਜਨ ਸਰਕਾਰੀ ਸੀਨੀਅਰ ਸੈਕੈਂਡਰੀ ਸਮਾਰਟ ਸਕੂਲ ਹੰਬੜਾਂ  ਵਿਖੇ ਪ੍ਰਿੰਸੀਪਲ ਮੈਡਮ ਮੋਨਿਕਾ…

ਪੰਜਾਬ ਸਰਕਾਰ ਵੱਲੋਂ ਇੱਕ ਹੋਰ ਪਹਿਲ : SOE ਦੇ 600 ਵਿਦਿਆਰਥੀ ਮੁਕਾਬਲੇ ਦੀਆਂ ਪ੍ਰੀਖਿਆਵਾਂ ਦੀ ਤਿਆਰੀ ਲਈ ਚੁਣੇ ਗਏ-ਬੈਂਸ

ਅੰਮ੍ਰਿਤਸਰ 24 ਦਸੰਬਰ ,(ਵਰਲਡ ਪੰਜਾਬੀ ਟਾਈਮਜ਼) ਸਕੂਲ ਆਫ਼ ਐਮੀਨੈਂਸ (SOE) ਦੇ 11ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਮੁਕਾਬਲੇ ਦੀਆਂ ਪ੍ਰੀਖਿਆਵਾਂ ਲਈ ਤਿਆਰ ਕਰਨ ਦੇ ਉਦੇਸ਼ ਨਾਲ 9 ਦਿਨਾਂ ਸਰਦੀਆਂ ਦਾ ਰਿਹਾਇਸ਼ੀ…

ਲਿਖਾਰੀ ਸਭਾ ਪਾਇਲ ਦੀ ਮੀਟਿੰਗ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਨੂੰ ਸਮਰਪਿਤ ਹੋਈ

ਪਾਇਲ/ਮਲੌਦ,24 ਦਸੰਬਰ (ਹਰਪ੍ਰੀਤ ਸਿੰਘ ਸਿਹੌੜਾ/ਵਰਲਡ ਪੰਜਾਬੀ ਟਾਈਮਜ਼) ਲਿਖਾਰੀ ਸਭਾ ਪਾਇਲ ਦੀ ਮਹੀਨਾਵਾਰ ਮੀਟਿੰਗ ਸਭਾ ਦੇ ਸਰਪ੍ਰਸਤ ਪਾਲਾ ਰਾਜੇਵਾਲੀਆ ਦੀ ਸਰਪ੍ਰਸਤੀ ਹੇਠ ਸੋਨੀਆ ਧਰਮਸ਼ਾਲਾ ਪਾਇਲ ਵਿਖੇ ਹੋਈ।ਇਹ ਵਿਸ਼ੇਸ਼ ਮੀਟਿੰਗ ਸਾਹਿਬਜ਼ਾਦਿਆਂ ਅਤੇ…

ਵਿਦਿਆਰਥੀਆਂ ਵਿਚ ਵਿਗਿਆਨਕ ਨਜ਼ਰੀਆ ਵਿਕਸਤ ਕਰਨਾ ਸਮੇਂ ਦੀ ਮੁੱਖ ਲੋੜ

ਚੇਤਨਾ ਪ੍ਰੀਖਿਆ ਦੇ ਸਥਾਨਕ ਇਕਾਈ ਦੇ ਸਨਮਾਨ ਸਮਾਗਮ ਮੌਕੇ 100 ਵਿਦਿਆਰਥੀਆਂ ਆਤੇ 50 ਸਹਿਯੋਗੀ ਅਧਿਆਪਕਾਂ ਨੂੰ ਕੀਤਾ ਸਨਮਾਨਿਤ ਸੰਗਰੂਰ 24 ਦਸੰਬਰ (ਮਾਸਟਰ ਪਰਮਵੇਦ/ਵਰਲਡ ਪੰਜਾਬੀ ਟਾਈਮਜ਼) ਤਰਕਸ਼ੀਲ਼ ਸੁਸਾਇਟੀ ਪੰਜਾਬ ਵਲੋਂ ਸੰਸਾਰ…

ਪੰਜਾਬ ਸਰਕਾਰ ਨੇ ਸ਼ਹੀਦੀ ਜੋੜ ਮੇਲ ‘ਤੇ ‘ਸੋਗ ਬਿਗਲ’ ਬਾਰੇ ਆਪਣਾ ਫੈਸਲਾ ਵਾਪਸ ਲਿਆ,ਮੁੱਖ ਮੰਤਰੀ ਦਾ ਐਲਾਨ

ਸ਼੍ਰੀ ਫਤਿਹਗੜ੍ਹ ਸਾਹਿਬ 24 ਦਸੰਬਰ (ਨਵਜੋਤ ਪਨੈਚ ਢੀਂਡਸਾ/ ਵਰਲਡ ਪੰਜਾਬੀ ਟਾਈਮਜ਼) ਪੰਜਾਬ ਦੇ ਮੁੱਖ ਮੰਤਰੀ ਨੇ ਸਾਹਿਬਜ਼ਾਦਿਆਂ ਦੀ ਲਾਸਾਨੀ ਕੁਰਬਾਨੀ ਨੂੰ ਸ਼ਰਧਾਂਜਲੀ ਭੇਟ ਕਰਨ ਲਈ 27 ਦਸੰਬਰ ਨੂੰ ਸ਼ਹੀਦੀ ਸਭਾ…

ਪੰਜਾਬ ਰਾਜ “ਖੇਤੀਬਾੜੀ ਬੁਨਿਆਦੀ ਢਾਂਚਾ ਫੰਡ” (ਏ.ਆਈ.ਐਫ.) ਸਕੀਮ ਨੂੰ ਲਾਗੂ ਕਰਨ ਵਿੱਚ ਮੋਹਰੀ ਬਣ ਕੇ ਉੱਭਰਿਆ

ਚੰਡੀਗੜ, 24 ਦਸੰਬਰ,(ਵਰਲਡ ਪੰਜਾਬੀ ਟਾਈਮਜ਼ ) ਬਾਗਬਾਨੀ ਮੰਤਰੀ ਸ: ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਇੱਥੇ ਖੁਲਾਸਾ ਕੀਤਾ ਕਿ ਪੰਜਾਬ ਖੇਤੀਬਾੜੀ ਬੁਨਿਆਦੀ ਢਾਂਚਾ ਫੰਡ (ਏ.ਆਈ.ਐਫ.) ਸਕੀਮ ਨੂੰ ਲਾਗੂ ਕਰਨ ਵਿੱਚ ਮੋਹਰੀ…

ਦਿ ਰੌਇਲ ਗਲੋਬਲ ਸਕੂਲ ਵਿੱਚ ਮਨਾਇਆ ਗਿਆ ‘ਵੀਰ ਬਾਲ ਦਿਵਸ’

ਚੰਡੀਗੜ੍ਹ,23 ਦਸੰਬਰ (ਹਰਦੇਵ ਚੌਹਾਨ/ਵਰਲਡ ਪੰਜਾਬੀ ਟਾਈਮਜ਼) ਦਿ ਰੌਇਲ ਗਲੋਬਲ ਸਕੂਲ ਖਿਆਲਾ ਕਲਾਂ, ਭੀਖੀ-ਮਾਨਸਾ ਵਿਖੇ ਵੀਰ ਬਾਲ ਦਿਵਸ ਮਨਾਇਆ ਗਿਆ।ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ…

ਦਸਮੇਸ਼ ਪਬਲਿਕ ਸਕੂਲ ਵਿੱਚ ‘ਨਿੱਕੀਆਂ ਜਿੰਦਾਂ ਵੱਡੇ ਸਾਕੇ’ ਸਮਾਗਮ ਕਰਵਾਇਆ ਗਿਆ

ਕੋਟਕਪੂਰਾ, 23 ਦਸੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਸਥਾਨਕ ਦਸਮੇਸ਼ ਪਬਲਿਕ ਸਕੂਲ, ਕੋਟਕਪੂਰਾ ਵਿਖੇ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਤੇ ਵੱਡੇ ਫਰਜ਼ੰਦਾਂ ਵੱਲੋਂ ਦੇਸ਼ ਕੌਮ ਦੀ ਖ਼ਾਤਰ ਕੀਤੀਆਂ ਕੁਰਬਾਨੀਆਂ ਨੂੰ…

ਨਸ਼ਾ ਵਿਰੋਧੀ ਐਕਸ਼ਨ ਕਮੇਟੀ ਸਾਦਿਕ ਦੀ ਮੀਟਿੰਗ ਦੌਰਾਨ ਹੋਈਆਂ ਵਿਚਾਰਾਂ

ਕੋਟਕਪੂਰਾ, 23 ਦਸੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਹਰ ਵਰਗ ਤੇ ਹਾਰ ਉਮਰ ਦੇ ਲੋਕਾਂ ਨੂੰ ਨਸ਼ੇ ਦੀ ਨਾਮੁਰਾਦ ਬਿਮਾਰੀ ਤੋਂ ਨਿਯਾਤ ਦਿਵਾਉਣ ਲਈ ਬਣਾਈ ਗਈ ਨਸ਼ਾ ਵਿਰੋਧੀ ਐਕਸ਼ਨ ਕਮੇਟੀ ਸਾਦਿਕ…

ਆਲ ਬ੍ਰੀਡ ਡਾਗ ਸ਼ੋਅ ਕਲੱਬ ਵੱਲੋਂ ਡਾਗ ਸ਼ੋਅ 24 ਦਸੰਬਰ ਨੂੰ

ਕੋਟਕਪੂਰਾ, 23 ਦਸੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਕੋਟਕਪੂਰਾ ਕੈਨਲ ਕਲੱਬ ਵਲੋਂ ਆਲ ਬ੍ਰੀਡ ਡਾਗ ਸ਼ੋਅ ਸਥਾਨਕ ਮੋਗਾ ਰੋਡ ’ਤੇ ਸਥਿੱਤ ਸੇਤੀਆ ਰਿਜੋਰਟ ਵਿਖੇ ਚੇਅਰਮੈਨ ਕੁਸ਼ਲਦੀਪ ਸਿੰਘ ਢਿੱਲੋਂ ਸਾਬਕਾ ਵਿਧਾਇਕ ਫਰੀਦਕੋਟ…