ਵਿਧਾਇਕ ਸੇਖੋਂ ਨੇ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਤਹਿਤ ਯਾਤਰੀ ਬੱਸ ਨੂੰ ਦਿੱਤੀ ਹਰੀ ਝੰਡੀ

ਯਾਤਰੀ ਕਰਨਗੇ ਸ਼੍ਰੀ ਆਨੰਦਪੁਰ ਸਾਹਿਬ ਤੇ ਸ਼੍ਰੀ ਅੰਮ੍ਰਿਤਸਰ ਸਾਹਿਬ ਧਾਰਮਿਕ ਸਥਾਨਾਂ ਦੇ ਮੁਫ਼ਤ ਦਰਸ਼ਨ ਫਰੀਦਕੋਟ, 20 ਦਸੰਬਰ (ਵਰਲਡ ਪੰਜਾਬੀ ਟਾਈਮਜ਼) ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ "ਆਪ"…

ਸਾਈਬਰ ਕ੍ਰਾਈਮ ਪੀੜਤਾਂ ਲਈ ਉਮੀਦ: ਪੰਜਾਬ ਪੁਲਿਸ ਨੇ ਧੋਖਾਧੜੀ ਦੀਆਂ 28 ਹਜ਼ਾਰ ਤੋਂ ਵੱਧ ਸ਼ਿਕਾਇਤਾਂ ਦੇ 15.5 ਕਰੋੜ ਰੁਪਏ ਫਰੀਜ਼ ਕੀਤੇ; 28.5 ਲੱਖ ਰੁਪਏ ਵਾਪਸ ਕੀਤੇ

ਪਟਿਆਲਾ 20 ਦਸੰਬਰ (ਵਰਲਡ ਪੰਜਾਬੀ ਟਾਈਮਜ਼) ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸੂਬੇ ਦੇ ਸਾਈਬਰ ਕ੍ਰਾਈਮ ਵਿੱਤੀ ਧੋਖਾਧੜੀ ਦੇ ਪੀੜਤਾਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਪਹਿਲਾ ਕਦਮ ਚੁੱਕਦੇ…

ਕੈਪਟਨ ਅਮਰਿੰਦਰ ਸਿੰਘ ਦੇ ਕਰੀਬੀਆਂ ‘ਤੇ ਵਿਜੀਲੈਂਸ ਨੇ ਮਾਮਲਾ ਦਰਜ; ਦਿੱਗਜ ਨੇਤਾ ਦੀ ਨੂੰਹ ‘ਤੇ ਮਾਮਲਾ ਦਰਜ; ਸਾਬਕਾ ਵਿਧਾਇਕ ਮੋਹੀ ਗ੍ਰਿਫਤਾਰ

ਪਟਿਆਲਾ 20 ਦਸੰਬਰ (ਵਰਲਡ ਪੰਜਾਬੀ ਟਾਈਮਜ਼) ਪੰਜਾਬ ਵਿਜੀਲੈਂਸ ਬਿਊਰੋ (ਵੀਬੀ) ਨੇ ਸਾਲ 2008-2009 ਦੌਰਾਨ 312 ਮੈਡੀਕਲ ਅਫਸਰਾਂ (ਐਮਓ) ਦੀ ਭਰਤੀ ਵਿੱਚ ਬੇਨਿਯਮੀਆਂ ਕਰਨ ਲਈ ਪੰਜਾਬ ਪਬਲਿਕ ਸਰਵਿਸ ਕਮਿਸ਼ਨ (ਪੀਪੀਐਸਸੀ) ਦੇ…

ਸਰਕਾਰੀ ਸਕੂਲਾਂ ਦੇ ਨਵੀਨੀਕਰਨ ਨੂੰ ਪਹਿਲ ਦੇ ਆਧਾਰ ਤੇ ਕੀਤਾ ਜਾਵੇ ਮੁਕੰਮਲ : ਡਿਪਟੀ ਕਮਿਸ਼ਨਰ

      ਨਵੀਨੀਕਰਨ ਦੇ ਮੱਦੇਨਜ਼ਰ ਕੀਤੀ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨਾਲ ਬੈਠਕ ਅਧਿਕਾਰੀਆਂ ਨੂੰ ਦਿੱਤੇ ਲੋੜੀਂਦੇ ਦਿਸ਼ਾ-ਨਿਰਦੇਸ਼ ਬਠਿੰਡਾ, 20 ਦਸੰਬਰ (ਗੁਰਪ੍ਰੀਤ ਚਹਿਲ/ਵਰਲਡ ਪੰਜਾਬੀ ਟਾਈਮਜ਼)  ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਸਰਕਾਰੀ…

ਬੈਂਬੋ ਸਕੂਲ ਚ ਪੜ੍ਹਾਉਣ ਲਈ 2 ਅਧਿਆਪਕਾਂ ਦੀ ਲੋੜ : ਡਿਪਟੀ ਕਮਿਸ਼ਨਰ* 

*ਚਾਹਵਾਨ ਉਮੀਦਵਾਰ 21 ਦਸੰਬਰ ਨੂੰ ਰੈਡ ਕਰਾਸ ਸੁਸਾਇਟੀ ਦਫ਼ਤਰ ਵਿਖੇ ਦੇ ਸਕਦੇ ਹਨ ਵਾਕ-ਇਨ ਇੰਟਰਵਿਊ*                  ਬਠਿੰਡਾ, 20 ਦਸੰਬਰ (ਗੁਰਪ੍ਰੀਤ ਚਹਿਲ/ਵਰਲਡ ਪੰਜਾਬੀ ਟਾਈਮਜ਼)…

ਕੱਪੜੇ ਦੇ ਬੈਗ ਵੰਡ ਕੇ ਲਾਇਨਜ ਕਲੱਬ ਰਾਇਲ ਨੇ ਵਾਤਾਵਰਣ ਦੀ ਸੰਭਾਲ ਦਾ ਦਿੱਤਾ ਸੱਦਾ

ਪਲਾਸਟਿਕ ਦੇ ਲਿਫਾਫਿਆਂ ਦੀ ਬਜਾਇ ਕੱਪੜੇ ਦੇ ਝੋਲੇ ਹਨ ਲਾਭਦਾਇਕ : ਦੀਦਾਰ ਸਿੰਘ ਕੋਟਕਪੂਰਾ, 19 ਦਸੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਲਾਇਨਜ ਕਲੱਬ ਕੋਟਕਪੂਰਾ ਰਾਇਲ ਵਲੋਂ ਗੋਦ ਲਏ ਐਲੀਮੈਂਟਰੀ ਸਕੂਲ ਵਾਰਡ…

ਪੰਜਾਬ ਸਰਕਾਰ ਵੱਲੋ ਸਿਵਲ ਸਰਜਨ ਡਾ. ਅਨਿਲ ਗੋਇਲ ਨੂੰ ਤਰੱਕੀ ਦੇ ਕੇ ਡਾਇਰੈਕਟਰ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਲਗਾਇਆ

ਫਰੀਦਕੋਟ, 19 ਦਸੰਬਰ (ਵਰਲਡ ਪੰਜਾਬੀ ਟਾਈਮਜ਼) ਮੁੱਖ ਮੰਤਰੀ ਪੰਜਾਬ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋ ਸਿਵਲ ਸਰਜਨ ਫਰੀਦਕੋਟ ਡਾ. ਅਨਿਲ ਗੋਇਲ ਨੂੰ ਜਿਲੇ ਅੰਦਰ ਵਧੀਆਂ ਸਿਹਤ ਸੇਵਾਵਾਂ…

ਵਿਧਾਇਕ ਗੁਰਦਿੱਤ ਸਿੰਘ ਸੇਖੋਂ ਨੇ ਸਰਕਾਰੀ ਪ੍ਰਾਇਮਰੀ ਸਕੂਲ ਵਿਖੇ ਨਵੇਂ ਕਮਰਿਆਂ ਅਤੇ ਚਾਰਦੀਵਾਰੀ ਦਾ ਨੀਂਹ ਪੱਥਰ ਰੱਖਿਆ

ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਦਾ ਦਿੱਤਾ ਸੁਨੇਹਾ ਫ਼ਰੀਦਕੋਟ, 19 ਦਸੰਬਰ (ਵਰਲਡ ਪੰਜਾਬੀ ਟਾਈਮਜ਼) ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਸਿੱਖਿਆ ਦੇ ਮਿਆਰ ਨੂੰ…

ਐਮ.ਐਲ.ਏ. ਗੁਰਦਿੱਤ ਸਿੰਘ ਸੇਖੋਂ ਨੇ ਪਿੰਡ ਮੁਮਾਰਾ ਵਿਖੇ ਖੇਤੀ ਸਿੰਜਾਈ ਪ੍ਰੋਜੈਕਟ ਦਾ ਰੱਖਿਆ ਨੀਂਹ ਪੱਥਰ

ਇੱਕ ਛੱਪੜ ਤੋਂ 33 ਏਕੜ ਵਾਹੀਯੋਗ ਰਕਬੇ ਨੂੰ ਸਿੰਜਾਈਯੋਗ ਪਾਣੀ ਦਿੱਤਾ ਜਾ ਸਕੇਗਾ ਫ਼ਰੀਦਕੋਟ, 19 ਦਸੰਬਰ (ਵਰਲਡ ਪੰਜਾਬੀ ਟਾਈਮਜ਼) ਹਲਕਾ ਵਿਧਾਇਕ ਐਮ.ਐਲ.ਏ.ਫ਼ਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ ਨੇ ਪਿੰਡ ਮੁਮਾਰਾ ਵਿਖੇ…

ਮੁੱਖ ਮੰਤਰੀ ਪੰਜਾਬ ਵੱਲੋਂ ਉੱਘੇ ਕਲਾਕਾਰ ਸੋਭਾ ਸਿੰਘ ਦੀ ਜੀਵਨੀ ਰਿਲੀਜ਼

ਚੰਡੀਗੜ੍ਹ, 19 ਦਸੰਬਰ (ਵਰਲਡ ਪੰਜਾਬੀ ਟਾਈਮਜ਼) ਸਰਦਾਰ ਭਗਵੰਤ ਸਿੰਘ ਮਾਨ, ਮੁੱਖ ਮੰਤਰੀ, ਪੰਜਾਬ ਨੇ ਅੱਜ ਪੰਜਾਬ ਭਵਨ, ਚੰਡੀਗੜ ਵਿਖੇ ‘ਸੋਭਾ ਸਿੰਘ ਆਰਟਿਸਟ: ਲਾਈਫ ਐਂਡ ਲੀਗੇਸੀ’ ਕਿਤਾਬ ਰਿਲੀਜ਼ ਕੀਤੀ।ਮੁੱਖ ਮੰਤਰੀ ਨੇ…