ਪੁੰਗਰਦੇ ਹਰਫ (ਵਿਸ਼ਵ ਸਾਹਿਤਕ ਮੰਚ) ਵੱਲੋਂ ਅੰਤਰਰਾਸ਼ਟਰੀ ਸਾਹਿਤਕ ਸਮਾਗਮ ਬਠਿੰਡਾ ਵਿਖੇ

ਬਠਿੰਡਾ 14 ਦਸੰਬਰ,( ਅੰਜੂ ਅਮਨਦੀਪ ਗਰੋਵਰ/ ਮੰਗਤ ਕੁਲਜਿੰਦ/ਵਰਲਡ ਪੰਜਾਬੀ ਟਾਈਮਜ਼) ਜ਼ੂਮ ਦੇ ਸਾਗਰ ਚੋਂ ਨਿਕਲ, ਮਾਂ ਧਰਤੀ ਦੀ ਗੋਦ ਵਿੱਚ ਬਹਿੰਦਿਆਂ , ਪੁੰਗਰਦੇ ਹਰਫ (ਵਿਸ਼ਵ ਸਾਹਿਤਕ ਮੰਚ) ਨੇ ਆਪਣੇ ਜ਼ਜਬਾਤਾਂ…

“ਕਵਿਤਾ ਕਥਾ ਕਾਰਵਾਂ ਨੇ ਸਾਹਿਤ ਮੇਲਾ ਆਯੋਜਿਤ ਕੀਤਾ, 2 ਕਿਤਾਬਾਂ ਦੀ ਘੁੰਡ ਚੁਕਾਈ ਵੀ ਕੀਤੀ ਗਈ

ਲੁਧਿਆਣਾ, 14 ਦਸੰਬਰ( ਅੰਜੂ ਅਮਨਦੀਪ ਗਰੋਵਰ/ਵਰਲਡ ਪੰਜਾਬੀ ਟਾਈਮਜ਼) ਸਾਹਿਤਕ ਸੰਗਠਨ "ਕਵਿਤਾ ਕਥਾ ਕਾਰਵਾਂ (ਰਜਿ.), ਦੇ ਚੈਅਰਮੈਨ, ਕਵੀ ਅਤੇ ਸਿਖਿਆਚਾਰੀ, ਡਾ. ਸੁਰੇਸ਼ ਨਾਯਕ ਦੇ ਪ੍ਰਧਾਨਗੀ 'ਚ, ਅੱਜ ਦੁਗਰੀ ਵਿਖੇ ਆਪਣਾ ਸਾਲਾਨਾ…

ਰੂਪ ਸਿੰਘ ਨੂੰ ਪ੍ਰਧਾਨ ਮੰਤਰੀ ਜੀਵਨ ਜੋਤੀ ਬੀਮਾ ਯੋਜਨਾ ਅਧੀਨ ਦੋ ਲੱਖ ਰੁਪਏ ਦਾ ਕਲੇਮ ਭੇਂਟ ਕੀਤਾ

ਫਰੀਦਕੋਟ, 14 ਦਸੰਬਰ (ਵਰਲਡ ਪੰਜਾਬੀ ਟਾਈਮਜ਼) ਦੀ ਫਰੀਦਕੋਟ ਕੇਂਦਰੀ ਸਹਿਕਾਰੀ ਬੈਂਕ ਲਿਮਟਡ, ਫਰੀਦਕੋਟ ਦੇ ਜਿਲ੍ਹਾ ਮੈਨੇਜਰ ਸ਼੍ਰੀਮਤੀ ਆਸ਼ੂ ਗੁਪਤਾ ਵੱਲੋਂ ਬੈਂਕ ਦੇ ਡਾਇਰੈਕਟਰ ਸ਼੍ਰੀ ਨਿਰਮਲ ਸਿੰਘ ਦੀ ਮੌਜੂਦਗੀ ਵਿੱਚ ਬੈਂਕ…

ਪੰਜਾਬ ਪੈਨਸ਼ਨਰਜ਼ ਯੂਨੀਅਨ ਵੱਲੋਂ ਕੋਟਕਪੂਰਾ ਵਿਖੇ ਪੈਨਸ਼ਨਰ ਦਿਵਸ ਮਨਾਉਣ ਦਾ ਫ਼ੈਸਲਾ

ਕੋਟਕਪੂਰਾ, 14 ਦਸੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਪੰਜਾਬ ਪੈਨਸ਼ਨਰਜ਼ ਯੂਨੀਅਨ ਸਬੰਧਤ ਏਟਕ ਦੇ ਸੂਬਾਈ ਆਗੂ ਅਸ਼ੋਕ ਕੌਸ਼ਲ, ਜ਼ਿਲ੍ਹਾ ਫਰੀਦਕੋਟ ਦੇ ਪ੍ਰਧਾਨ ਕੁਲਵੰਤ ਸਿੰਘ ਚਾਨੀ, ਜਨਰਲ ਸਕੱਤਰ ਪ੍ਰੇਮ ਚਾਵਲਾ, ਵਿੱਤ ਸਕੱਤਰ…

ਤਾਪਮਾਨ ਘੱਟਣ ਨਾਲ ਘਟੇਗੀ ਕਣਕ ਦੀ ਗੁਲਾਬੀ ਸੁੰਡੀ : ਮੁਖ ਖੇਤੀਬਾੜੀ ਅਫਸਰ

ਖੇਤੀਬਾੜੀ ਵਿਭਾਗ ਚੌਕਸ, 15 ਟੀਮਾਂ ਕਰ ਰਹੀਆਂ ਸਰਵੇਖਣ ਫਰੀਦਕੋਟ, 14 ਦਸੰਬਰ (ਵਰਲਡ ਪੰਜਾਬੀ ਟਾਈਮਜ਼) ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਜਿਲ੍ਹਾ ਫਰੀਦਕੋਟ ਵੱਲੋਂ ਸੁਪਰਸੀਡਰ ਨਾਲ ਬੀਜੀਆਂ ਕਣਕਾਂ ਜਾਂ ਪਰਾਲੀ ਖੇਤ ਚ…

ਵਾਤਾਵਰਣ ਪਲੀਤ ਹੋਣ ਕਰਕੇ ਭਿਆਨਕ ਬਿਮਾਰੀਆਂ ਤੋਂ ਪੀੜਤ ਬੱਚੇ ਲੈ ਰਹੇ ਹਨ ਜਨਮ!ਭਾਈ ਘਨੱਈਆ ਕੈਂਸਰ ਰੋਕੋ ਸੇਵਾ ਸੁਸਾਇਟੀ ਨੇ ਵੰਡੀਆਂ ਜਾਗਰੂਕਤਾ ਵਾਲੀਆਂ ਕਾਪੀਆਂ

ਕੋਟਕਪੂਰਾ, 14 ਦਸੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਸਰਕਾਰੀ ਸਕੂਲਾਂ ਦੇ ਬੱਚਿਆਂ ਨੂੰ ਵਾਤਾਵਰਣ ਪ੍ਰਤੀ ਜਾਗਰੂਕ ਕਰਨ ਲਈ ਭਾਈ ਘਨੱਈਆ ਕੈਂਸਰ ਰੋਕੋ ਸੇਵਾ ਸੁਸਾਇਟੀ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਚੰਦਬਾਜਾ ਦੀ ਅਗਵਾਈ…

ਪੈਨਸ਼ਨਰਾਂ ਅਤੇ ਮੁਲਾਜ਼ਮਾਂ ਨੇ ਕੋਟਕਪੂਰਾ ਵਿਖੇ ਤਿੱਖੀ ਨਾਅਰੇਬਾਜੀ ਕਰਕੇ ਪੰਜਾਬ ਸਰਕਾਰ ਦੀ ਅਰਥੀ ਸਾੜੀ

ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕੀਤੇ ਗਏ ਸਾਰੇ ਵਾਅਦੇ ਲਾਗੂ ਕਰਨ ਤੋਂ ਭੱਜ ਰਹੀ ਹੈ ਭਗਵੰਤ ਮਾਨ ਸਰਕਾਰ ਚੋਣਾਂ ਵਿੱਚ ਖਮਿਆਜਾ ਭੁਗਤਣ ਲਈ ਤਿਆਰ ਰਹੇ ਆਮ ਆਦਮੀ ਪਾਰਟੀ :…

ਗੁਲਾਬੀ ਸੁੰਡੀ ਦੇ ਖਦਸ਼ੇ ਵਾਲੇ ਕਿਸਾਨ ਖੇਤੀਬਾੜੀ ਵਿਭਾਗ ਨਾਲ ਸੰਪਰਕ ਕਰਨ : ਡਾ. ਕਰਨਜੀਤ ਗਿੱਲ

ਫਰੀਦਕੋਟ, 13 ਦਸੰਬਰ (ਵਰਲਡ ਪੰਜਾਬੀ ਟਾਈਮਜ਼) ਡਾ. ਕਰਨਜੀਤ ਸਿੰਘ ਗਿੱਲ ਮੁੱਖ ਖੇਤੀਬਾੜੀ ਅਫ਼ਸਰ ਫ਼ਰੀਦਕੋਟ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ, ਖੇਤੀਬਾੜੀ ਵਿਭਾਗ ਦੀਆਂ ਟੀਮਾਂ ਵੱਲੋਂ ਲਗਾਤਾਰ ਕਿਸਾਨਾਂ ਦੇ ਖੇਤਾਂ ’ਚ ਕਣਕ ਦੀ ਗੁਲਾਬੀ…

ਸ਼੍ਰੀ ਹਰਗੋਬਿੰਦ ਕਾਨਵੈਂਟ ਸਕੁਲ ਭਾਣਾ ਦੇ ਵਿਦਿਆਰਥੀਆ ਨੇ ਲਵਾਇਆ ਤਿੰਨ ਰੋਜ਼ਾ ਵਿੱਦਿਅਕ ਟੂਰ

ਫਰੀਦਕੋਟ, 13 ਦਸੰਬਰ (ਵਰਲਡ ਪੰਜਾਬੀ ਟਾਈਮਜ਼) ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਸ਼੍ਰੀ ਗੁਰੂ ਹਰਗੋਬਿੰਦ ਸਾਹਿਬ ਕਾਨਵੈਂਟ ਸਕੂਲ ਭਾਣਾ ਦੇ ਵਿਦਿਆਰਥੀਆਂ ਨੇ ਤਿੰਨ ਰੋਜ਼ਾ ਵਿੱਦਿਅਕ ਟੂਰ ਲਾਇਆ ਗਿਆ। ਇਸ ਟੂਰ ਦੇ…

ਚੇਅਰਮੈਨ ਇੰਦਰਜੀਤ ਸਿੰਘ ਖਾਲਸਾ ਦੀਆਂ ਅਸਥੀਆਂ ਜਲ ਪ੍ਰਵਾਹ

ਕੋਟਕਪੂਰਾ, 13 ਦਸੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਬਾਬਾ ਫਰੀਦ ਸੰਸਥਾਵਾਂ ਦੇ ਚੇਅਰਮੈਨ ਐਡਵੋਕੇਟ ਇੰਦਰਜੀਤ ਸਿੰਘ ਖਾਲਸਾ ਦੇ ਫੁੱਲ ਚੁਗਣ ਦੀ ਰਸਮ ਦੀ ਬਜਾਇ ਅੰਗੀਠਾ ਇਕੱਤਰ ਕਰਕੇ ਸਥਾਨਕ ਨਹਿਰਾਂ ’ਤੇ ਬਣੇ…