ਤਰਕਸ਼ੀਲਾਂ ਵੱਲੋਂ ਇਕਾਈ ਸੰਗਰੂਰ ਦੇ ਚੇਤਨਾ ਪਰਖ ਪ੍ਰੀਖਿਆ ਦੇ ਜੇਤੂ ਵਿਦਿਆਰਥੀਆਂ ਦਾ ਸਨਮਾਨ ਸਮਾਗਮ 17 ਦਸੰਬਰ ਦੀ ਥਾਂ ਹੁਣ 24 ਦਸੰਬਰ ਨੂੰ ਪਾਰੁਲ ਪੈਲੇਸ ਵਿਖੇ ਹੋਵੇਗਾ

ਵਿਗਿਆਨਕ ਸੋਚ ਵਕਤ ਦੀ ਮੁੱਖ ਲੋੜ ਲੋਕਾਂ ਦਾ ਸੋਚਣਢੰਗ ਵਿਗਿਆਨਕ ਬਣਾਉਣ ਲਈ ਯਤਨਸ਼ੀਲ ਸੰਗਰੂਰ 10 ਦਸੰਬਰ (ਮਾਸਟਰ ਪਰਮਵੇਦ/ਵਰਲਡ ਪੰਜਾਬੀ ਟਾਈਮਜ਼) ਤਰਕਸ਼ੀਲ ਸੁਸਾਇਟੀ ਪੰਜਾਬ ਇਕਾਈ ਸੰਗਰੂਰ ਦੀ ਇਕ ਵਿਸੇਸ਼ ਮੀਟਿੰਗ ਮਾਸਟਰ…

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਖਾਟੂ ਸ਼ਿਆਮ ਅਤੇ ਸਾਲਾਸਰ ਦਰਬਾਰ ਲਈ ਬੱਸ ਯਾਤਰਾ ਰਵਾਨਾ ਹੋਈ

ਸਪੀਕਰ ਸੰਧਵਾਂ ਨੇ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਤਹਿਤ ਯਾਤਰੀ ਬੱਸ ਨੂੰ ਦਿੱਤੀ ਹਰੀ ਝੰਡੀ ਕੋਟਕਪੂਰਾ ਤੋਂ ਸਾਲਾਸਰ ਧਾਮ ਅਤੇ ਖਾਟੂ ਸ਼ਿਆਮ ਦੀ ਯਾਤਰਾ ਲਈ ਸ਼ਰਧਾਲੂਆਂ ਦੀ ਬੱਸ ਰਵਾਨਾ ਯਾਤਰਾ…

ਡੀ.ਡੀ.ਪੀ.ਓ. ਬਲਜਿੰਦਰ ਸਿੰਘ ਗਰੇਵਾਲ ਨੇ ਲਿਆ ਪਿੰਡ ਮਲਕਪੁਰ ਦੇ ਵਿਕਾਸ ਕਾਰਜਾਂ ਦਾ ਜਾਇਜ਼ਾ

ਘਨੌਲੀ, 09 ਦਸੰਬਰ (ਗੁਰਬਿੰਦਰ ਸਿੰਘ ਰੋਮੀ/ਵਰਲਡ ਪੰਜਾਬੀ ਟਾਈਮਜ਼) ਡੀ.ਡੀ.ਪੀ.ਓ. ਬਲਜਿੰਦਰ ਸਿੰਘ ਗਰੇਵਾਲ ਨੇ ਪਿੰਡ ਮਲਕਪੁਰ ਵਿਖੇ ਉਚੇਚੇ ਤੌਰ 'ਤੇ ਪਹੁੰਚ ਕੇ ਪੰਚਾਇਤ ਵੱਲੋਂ ਕਰਵਾਏ ਅਤੇ ਕਰਵਾਏ ਜਾ ਰਹੇ ਕੰਮਾਂ ਦਾ…

ਜ਼ਿਲ੍ਹਾ ਪੱਧਰੀ ਤਿੰਨ ਰੋਜ਼ਾ ਟੇਬਲ ਟੈਨਿਸ ਟੂਰਨਾਮੈਂਟ ਦੀ ਕੋਟਕਪੂਰਾ ਵਿਖੇ ਹੋਈ ਸ਼ੁਰੂਆਤ 

ਸਪੀਕਰ ਵਿਧਾਨ ਸਭਾ ਪੰਜਾਬ ਦੇ ਪੀ.ਆਰ.ਓ. ਮਨਪ੍ਰੀਤ ਸਿੰਘ ਮਨੀ ਧਾਲੀਵਾਲ ਨੇ ਕੀਤਾ ਉਦਘਾਟਨ ਅੱਜ ਸਪੀਕਰ ਕੁਲਤਾਰ ਸਿੰਘ ਸੰਧਵਾਂ ਜੇਤੂ ਖਿਡਾਰੀਆਂ ਨੂੰ ਵੰਡਣਗੇ ਇਨਾਮ ਕੋਟਕਪੂਰਾ, 9 ਦਸੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)…

ਸਰਕਾਰੀ ਕੰਨਿਆ ਸੀ.ਸੈ. ਸਕੂਲ ਫ਼ਰੀਦਕੋਟ ਦਾ ਸਲਾਨਾ ਇਨਾਮ ਵੰਡ ਸਮਾਗਮ ਅਮਿੱਟ ਯਾਦਾਂ ਛੱਡ ਗਿਆ

ਮਿਹਨਤ ਅਜਿਹਾ ਹਥਿਆਰ ਹੈ ਸਾਡੇ ਲਈ ਸਫ਼ਲਤਾ ਦੇ ਰਾਹ ਖੋਲਦਾ ਹੈ: ਗੁਰਦਿੱਤ ਸਿੰਘ ਸੇਖੋਂ ਫ਼ਰੀਦਕੋਟ, 9 ਦਸੰਬਰ (ਧਰਮ ਪ੍ਰਵਾਨਾਂ/ਵਰਲਡ ਪੰਜਾਬੀ ਟਾਈਮਜ਼) ਡਾ. ਮਹਿੰਦਰ ਬਰਾੜ ਸਾਂਭੀ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ…

ਮੁੱਖ ਮੰਤਰੀ ਵੱਲੋਂ ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਲੋਕਾਂ ਨੂੰ ਮੋਢੇ ਨਾਲ ਮੋਢਾ ਜੋੜ ਕੇ ਸਹਿਯੋਗ ਦੇਣ ਦਾ ਸੱਦਾ 

*ਫਰੀਦਕੋਟ ਵਿਖੇ ਜੱਚਾ-ਬੱਚਾ ਕੇਂਦਰ ਲੋਕਾਂ ਨੂੰ ਸਮਰਪਿਤ *ਨਵੇਂ ਭਰਤੀ 250 ਨਰਸਿੰਗ ਅਫਸਰਾਂ ਨੂੰ ਨਿਯੁਕਤੀ ਪੱਤਰ ਸੌਂਪੇ *ਫਰੀਦਕੋਟ, 9 ਦਸੰਬਰ (ਧਰਮ ਪ੍ਰਵਾਨਾਂ/ਵਰਲਡ ਪੰਜਾਬੀ ਟਾਈਮਜ਼)  ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ…

ਨਾਅਰਿਆਂ ਦੀ ਗੂੰਜ ਵਿੱਚ ਜੁਝਾਰੂ ਆਗੂ ਤੇ ਸਰੀਰ-ਦਾਨੀ ਨਾਮਦੇਵ ਭੁਟਾਲ ਦਾ ਮਿਰਤਕ ਸਰੀਰ ਮੈਡੀਕਲ ਖੋਜਾਂ ਲਈ ਮੈਡੀਕਲ ਕਾਲਜ ਨੂੰ ਸਪੁਰਦ ਕੀਤਾ।

ਪਟਿਆਲਾ 8 ਦਸੰਬਰ (ਮਾਸਟਰ ਪਰਮਵੇਦ/ਵਰਲਡ ਪੰਜਾਬੀ ਟਾਈਮਜ਼) ਇਨਕਲਾਬੀ ਜਮਹੂਰੀ ਲਹਿਰ ਦੇ ਸੰਗਰਾਮੀ ਯੋਧੇ ਸਾਥੀ ਨਾਮਦੇਵ ਭੁਟਾਲ ਦਾ ਸਰੀਰ ਵਿਗਿਅਆਨਕ ਖੋਜਾਂ ਲਈ ਸਰਕਾਰੀ ਰਾਜਿੰਦਰਾ ਮੈਡੀਕਲ ਕਾਲਜ਼, ਪਟਿਆਲਾ ਨੂੂੰ ਭੇਟ ਕੀਤਾ ਗਿਆ।…

15 ਦਸੰਬਰ ਨੂੰ ਦੁਬਈ ਵਿਖੇ “ਪਿਫ਼ ਸਟਾਰ ਅਵਾਰਡਜ਼ -23” ਤਹਿਤ ਰਾਸ਼ਟਰੀ ਪੁਰਸਕਾਰ ਵਿਜੇਤਾ ਤੇ ਸੁਪ੍ਰਸਿੱਧ ਗਜ਼ਲਕਾਰਾ ਡਾ.ਗੁਰਚਰਨ ਕੌਰ ਕੋਚਰ ਨੂੰ “ਬੈਸਟ ਪੋਇਟ ਐਂਡ ਰਾਈਟਰ ਅਵਾਰਡ” ਨਾਲ ਕੀਤਾ ਜਾਵੇਗਾ ਸਨਮਾਨਿਤ

ਲੁਧਿਆਣਾ,8 ਦਸੰਸਬਰ (ਅੰਜੂ ਅਮਨਦੀਪ ਗਰੋਵਰ/ਵਰਲਡ ਪੰਜਾਬੀ ਟਾਈਮਜ਼) ਸੁਧ ਮਹਾਦੇਵ ਫਿਲਮ ਪ੍ਰਾਈਵੇਟ ਲਿਮਟਿਡ ਆਰ ਰਾਜਾ ਅਤੇ ਵੀ ਟੂ ਵੀ ਸਿਨੇਮਾ ਲੁਧਿਆਣਾ ਵੱਲੋਂ 15 ਦਸੰਬਰ ਨੂੰ ਦੁਬਈ ਵਿਖੇ ਕਰਵਾਏ ਜਾ ਰਹੇ ਪੰਜਾਬ…

ਫ਼ੌਜ ਅਤੇ ਬੀ.ਐਸ.ਐਫ ਨੇ ਵੀ ਸੰਭਾਲੀ ਪਲਸ ਪੋਲੀਓ ਦੀ ਜਿੰਮੇਵਾਰੀ

ਕੋਟਕਪੂਰਾ, 8 ਦਸੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਸਿਹਤ ਵਿਭਾਗ ਫਰੀਦਕੋਟ ਵਲੋਂ 10 ਦਸੰਬਰ ਤੋਂ ਸ਼ੁਰੂ ਹੋਣ ਵਾਲੀ ਪੱਲਸ ਪੋਲੀਓ ਮੁਹਿੰਮ ਸਬੰਧੀ ਇਕ ਵਿਸ਼ੇਸ਼ ਮੀਟਿੰਗ ਸਮੂਹ…

‘ਆਪ’ ਦੇ ਜਸਵੀਰ ਸਿੰਘ ਧਨੋਆ ਸਹਿਕਾਰੀ ਸਭਾ ਦੇ ਬਣੇ ਪ੍ਰਧਾਨ

ਕੋਟਕਪੂਰਾ, 8 ਦਸੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਅਤੇ ਐਡਵੋਕੇਟ ਬੀਰਇੰਦਰ ਸਿੰਘ ਦੀ ਸਰਪ੍ਰਸਤੀ ਹੇਠ ਨੇੜਲੇ ਪਿੰਡ ਸੰਧਵਾਂ ਦੀ ਸਹਿਕਾਰੀ ਸਭਾ ਦੀ ਚੋਣ…