Posted inਪੰਜਾਬ
ਚਾਈਨਾ ਡੋਰ ਵੇਚਣ ਅਤੇ ਵਰਤੋਂ ਕਰਨ ’ਤੇ ਹੋਵੇਗੀ ਸਖਤ ਕਾਰਵਾਈ : ਡੀ.ਸੀ.
ਕੋਟਕਪੂਰਾ, 8 ਦਸੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਵਿਨੀਤ ਕੁਮਾਰ ਡਿਪਟੀ ਕਮਿਸ਼ਨਰ ਫਰੀਦਕੋਟ ਨੇ ਦੱਸਿਆ ਕਿ ਜ਼ਿਲੇ ਅੰਦਰ ਲੋਹੜੀ ਅਤੇ ਬਸੰਤ ਦਾ ਤਿਉਹਾਰ ਨਜ਼ਦੀਕ ਹੋਣ ਕਾਰਨ ਕਾਫ਼ੀ ਮਾਤਰਾ ’ਚ ਪਤੰਗਾਂ ਉਡਾਈਆਂ…