ਤਾਜ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਰਾਜ ਪੱਧਰੀ ਖੇਡਾਂ ’ਚ ਲਿਆ ਹਿੱਸਾ

ਕੋਟਕਪੂਰਾ, 7 ਦਸੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਤਾਜ ਪਬਲਿਕ ਸਕੂਲ ਜੰਡ ਸਾਹਿਬ ਦੇ ਵਿਦਿਆਰਥੀਆਂ ਨੇ ਜ਼ਿਲ੍ਹਾ ਪੱਧਰੀ ਖੇਡਾਂ ’ਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਰਾਜ ਪੱਧਰੀ ਖੇਡਾਂ ’ਚ ਥਾਂ ਬਣਾਈ। ਅੰਡਰ-17 (ਲੜਕਿਆਂ)…

ਮੰਡੀ ਬੋਰਡ ਦੇ ਮੁਲਾਜਮਾਂ ਵਲੋਂ ਮਨਿਸਟਰੀਅਲ ਕੰਮਿਆਂ ਦੇ ਚੱਲ ਰਹੇ ਸੰਘਰਸ਼ ਦੀ ਹਮਾਇਤ ਦਾ ਐਲਾਨ

ਕੋਟਕਪੂਰਾ, 7 ਦਸੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਮੰਡੀ ਬੋਰਡ ਦੇ ਮੁਲਾਜਮਾਂ ਦੀ ਮੀਟਿੰਗ ਵੀਰਇੰਦਰਜੀਤ ਸਿੰਘ ਪੁਰੀ ਸੂਬਾ ਪ੍ਰਧਾਨ ਗੁਰਚਰਨ ਸਿੰਘ ਬੂਟਰ ਲੀਗਲ ਐਡਵਾਈਜਰ ਅਤੇ ਜਸਵਿੰਦਰ ਸਿੰਘ ਸੂਬਾ ਪ੍ਰਧਾਨ ਦੀ ਪ੍ਰਧਾਨਗੀ…

ਅਕਾਲੀ ਦਲ ਨੇ ‘ਆਪ’ ਵੱਲੋਂ ਲਏ ਕਰਜਿਆਂ ਦੀ ਨਿਰਪੱਖ ਜਾਂਚ ਮੰਗੀ

ਅਕਾਲੀ ਆਗੂ ਨੇ ਪੁੱਛਿਆ ਕਿ ‘ਆਪ’ ਸਰਕਾਰ ਨੇ ਨਵੰਬਰ ’ਚ 4450 ਕਰੋੜ ਦਾ ਕਿਉਂ ਲਿਆ ਕਰਜਾ? ਕੋਟਕਪੂਰਾ, 7 ਦਸੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਅਕਾਲੀ ਦਲ ਬਾਦਲ ਦੇ ਜਨਰਲ ਸਕੱਤਰ ਪਰਮਬੰਸ…

ਗੋਲਡਨ ਅਤੇ ਸਿਲਵਰ ਜੁਬਲੀ ਸਮਾਗਮ ਅੱਜ : ਵਾਈਸ ਚਾਂਸਲਰ

ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਸਮਾਗਮਾਂ ਦਾ ਕਰਨਗੇ ਉਦਘਾਟਨ ਫ਼ਰੀਦਕੋਟ, 7 ਦਸੰਬਰ (ਵਰਲਡ ਪੰਜਾਬੀ ਟਾਈਮਜ਼) ਪ੍ਰੋ. (ਡਾ.) ਰਜੀਵ ਸੂਦ ਵਾਈਸ ਚਾਂਸਲਰ ਬੀ.ਐਫ.ਯੂ.ਐਚ.ਐੱਸ. ਫਰੀਦਕੋਟ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਾਲ…

ਵਿਆਹ ਸ਼ਾਦੀ ਦੇ ਸਮਾਗਮ ਮੌਕੇ ਡਰੋਨ ਦੇ ਇਸਤੇਮਾਲ ਤੇ ਪਾਬੰਦੀ

ਹੁਕਮ 01 ਫਰਵਰੀ 2024 ਤੱਕ ਲਾਗੂ ਰਹਿਣਗੇ ਫਰੀਦਕੋਟ  07 ਦਸੰਬਰ 2023 ( ਧਰਮ ਪ੍ਰਵਾਨਾਂ/ਵਰਲਡ ਪੰਜਾਬੀ ਟਾਈਮਜ਼ )  ਜਿਲਾ ਮੈਜਿਸਟ੍ਰੇਟ ਫਰੀਦਕੋਟ ਸ੍ਰੀ ਵਿਨੀਤ ਕੁਮਾਰ ਆਈ.ਏ.ਐਸ  ਨੇ ਫੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ…

ਜਿ਼ਲ੍ਹਾ ਰੱਖਿਆ ਸੇਵਾਵਾਂ ਭਲਾਈ ਦਫਤਰ, ਫਰੀਦਕੋਟ ਵੱਲੋਂ ਹਥਿਆਰਬੰਦ ਸੈਨਾ ਝੰਡਾ ਦਿਵਸ 2023 ਮਨਾਇਆ ਗਿਆ

ਫ਼ਰੀਦਕੋਟ 07 ਦਸੰਬਰ ( ਧਰਮ ਪ੍ਰਵਾਨਾਂ /ਵਰਲਡ ਪੰਜਾਬੀ ਟਾਈਮਜ਼)        ਜਿ਼ਲ੍ਹਾ ਰੱਖਿਆ ਸੇਵਾਵਾਂ ਭਲਾਈ ਦਫਤਰ, ਫਰੀਦਕੋਟ ਵੱਲੋਂ ਹਥਿਆਰਬੰਦ ਸੈਨਾ ਝੰਡਾ ਦਿਵਸ 2023 ਮਨਾਇਆ ਗਿਆ, ਜਿਸ ਦਾ ਆਰੰਭ ਸ਼੍ਰੀ ਵਿਨੀਤ ਕੁਮਾਰ, ਆਈ.ਏ.ਐਸ., ਡਿਪਟੀ ਕਮਿਸ਼ਨਰ ਫਰੀਦਕੋਟ ਨੂੰ ਲੈਪਲ ਬੈਜ…

ਸਾਥੀ ਨਾਮਦੇਵ ਸਿੰਘ ਭੁਟਾਲ ਨੂੰ ਅੰਤਿਮ ਵਿਦਾਇਗੀ 8ਦਸੰਬਰ ਨੂੰ

ਇਨਕਲਾਬੀ ਜਮਹੂਰੀ ਲਹਿਰ ਦੇ ਸੰਗਰਾਮੀ ਯੋਧੇ , ਜਮਹੂਰੀ ਅਧਿਕਾਰ ਸਭਾ ਪੰਜਾਬ ਦੇ ਸੂਬਾ ਆਗੂ ਸਾਥੀ ਨਾਮਦੇਵ ਭੁਟਾਲ ਦਾ ਸਰੀਰ ਮੈਡੀਕਲ ਖ਼ੋਜ ਕਾਰਜਾਂ ਲਈ ਪਟਿਆਲਾ 7 ਦਸੰਬਰ (ਮਾਸਟਰ ਪਰਮਵੇਦ/ਵਰਲਡ ਪੰਜਾਬੀ ਟਾਈਮਜ਼)…

9 ਦਸੰਬਰ ਨੂੰ ਮੋਹਾਲੀ  ਰੈਲੀ ਵਾਸਤੇ ਤਿਆਰੀਆਂ

ਲੁਧਿਆਣਾ 7 ਦਸੰਬਰ (ਵਰਲਡ ਪੰਜਾਬੀ ਟਾਈਮਜ਼) ਐਸਸੀ ਬੀਸੀ ਅਧਿਆਪਕ ਯੂਨੀਅਨ ਦੀ ਜਿਲਾ ਕਮੇਟੀ  ਲੁਧਿਆਣਾ ਵਲੋਂ ਬਾਬਾ ਸਹਿਬ ਜੀ ਦੇ ਪ੍ਰੀ ਨਿਰਵਾਣ ਦਿਵਸ ਤੇ ਉਹਨਾਂ ਨੂੰ ਨਮਨ ਕਰਦਿਆਂ ਜਥੇਬੰਦੀ ਵਲੋਂ ਆਉਣ ਵਾਲੇ ਸਮੇਂ…

ਸੀ.ਆਈ.ਆਈ.ਸੀ. ਵੱਲੋਂ ਥੋੜੇ ਸਮੇਂ ’ਚ ਕੈਨੇਡਾ ਜਾਣ ਵਾਲਿਆ ਲਈ ਲੈ ਕੇ ਆਇਆ ਸੁਨਿਹਰੀ ਮੌਕਾ : ਵਾਸੂ ਸ਼ਰਮਾ

ਕੋਟਕਪੂਰਾ, 7 ਦਸੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਸਥਾਨਕ ਰੇਲਵੇ ਪੁਲ ਕੋਲ ਸਥਿੱਤ ਚੰਡੀਗੜ ਆਈਲੈਟਸ ਐਂਡ ਇੰਮੀਗ੍ਰੇਸ਼ਨ ਕੰਸਲਟੈਂਟ ਸਭ ਲਈ ਬਹੁਤ ਵੱਡੀ ਖੁਸ਼ਖਬਰੀ ਲੈ ਕੇ ਆਇਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ…

ਪੰਜਾਬ ਖੇਤੀ ਯੂਨੀਵਰਸਿਟੀ ਲੁਧਿਆਣਾ ਦੇ ਪੁਰਾਣੇ ਵਿਦਿਆਰਥੀ ਦਿਲਜੀਤਪਾਲ ਸਿੰਘ ਬਰਾੜ ਕੈਨੇਡਾ ਦੇ ਮੈਨੀਟੋਬਾ ਸੂਬੇ ਦੇ ਸਪੀਕਰ ਬਣੇ।

ਪੰਜਾਬੀ ਲੋਕ ਵਿਰਾਸਤ ਅਕਾਡਮੀ ਵੱਲੋਂ ਮੁਬਾਰਕਾਂ ਲੁਧਿਆਣਾਃ 7 ਦਸੰਬਰ( ਵਰਲਡ ਪੰਜਾਬੀ ਟਾਈਮਜ਼) ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਪੁਰਾਣੇ ਵਿਦਿਆਰਥੀ ਅਤੇ ਅਧਿਆਪਕ ਦਿਲਜੀਤਪਾਲ ਸਿੰਘ ਬਰਾੜ ਕੈਨੇਡਾ ਦੇ ਮੈਨੀਟੋਬਾ ਸੂਬੇ ਦੀ ਅਸੈਂਬਲੀ ਦੇ…