ਪੰਜਾਬ ਦੇ ਰਾਜਪਾਲ ਪੁਰੋਹਿਤ ਨੇ ਸੰਵਿਧਾਨ ਦੇ ਆਰਟੀਕਲ 200 ਦੇ ਅਨੁਸਾਰ ਭਾਰਤ ਦੇ ਰਾਸ਼ਟਰਪਤੀ ਦੇ ਵਿਚਾਰ ਲਈ ਤਿੰਨ ਬਿੱਲਾਂ ਤੇ ਫ਼ੈਸਲੇ ਨੂੰ ਸੁਰੱਖਿਅਤ ਕੀਤਾ

ਚੰਡੀਗੜ੍ਹ, 6 ਦਸੰਬਰ,(ਵਰਲਡ ਪੰਜਾਬੀ ਟਾਈਮਜ਼) ਘਟਨਾਵਾਂ ਦੇ ਇੱਕ ਹੈਰਾਨੀਜਨਕ ਮੋੜ ਵਿੱਚ, ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਨੇ ਭਾਰਤ ਦੇ ਸੰਵਿਧਾਨ ਦੇ ਆਰਟੀਕਲ 200 ਦੇ ਅਨੁਸਾਰ ਭਾਰਤ ਦੇ ਰਾਸ਼ਟਰਪਤੀ ਦੇ ਵਿਚਾਰ…

ਕੇਜਰੀਵਾਲ ਅਤੇ ਮੁੱਖ ਮੰਤਰੀ ਮਾਨ 17 ਦਸੰਬਰ ਨੂੰ ਫਿਰੋਜ਼ਪੁਰ ਦਾ ਦੌਰਾ ਕਰਨਗੇ

ਫਿਰੋਜ਼ਪੁਰ, 6 ਦਸੰਬਰ, (ਵਰਲਡ ਪੰਜਾਬੀ ਟਾਈਮਜ਼) ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਮੁੱਖ ਮੰਤਰੀ ਦਿੱਲੀ ਅਰਵਿੰਦ ਕੇਜਰੀਵਾਲ 17 ਦਸੰਬਰ ਨੂੰ ਫਿਰੋਜ਼ਪੁਰ ਵਿਖੇ ਹੋਣ ਜਾ ਰਹੀ ਜਨਸਭਾ ਵਿੱਚ ਸ਼ਿਰਕਤ…

ਪੰਜਾਬ: ਸੜਕ ਹਾਦਸੇ ਦੇ ਪੀੜਤਾਂ ਨੂੰ ਹਸਪਤਾਲ ਲਿਜਾਣ ‘ਤੇ ਹੁਣ ਪਾਓ 2,000 ਰੁਪਏ ਦਾ ਇਨਾਮ

ਪੰਜਾਬ ਫਰਿਸ਼ਤੇ ਸਕੀਮ ਸ਼ੁਰੂ ਕਰਨ ਲਈ ਪੂਰੀ ਤਰ੍ਹਾਂ ਤਿਆਰ ਹੈ ਚੰਡੀਗੜ੍ਹ, 6 ਦਸੰਬਰ,(ਵਰਲਡ ਪੰਜਾਬੀ ਟਾਈਮਜ਼) ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕੋਲ ਸੂਬੇ ਦੇ ਲੋਕਾਂ ਨੂੰ…

ਚੰਡੀਗੜ੍ਹ ਵਿਖੇ ਮਨਾਇਆ ਗਿਆ ਰਾਜ ਪੱਧਰੀ ਅੰਤਰਰਾਸ਼ਟਰੀ ਦਿਵਿਆਂਗਤਾ ਦਿਵਸ

ਪੰਜਾਬ ਸਰਕਾਰ ਵੱਲੋਂ ਦਿਵਿਆਂਗਜਨਾਂ ਲਈ ਰਾਖਵੀਆਂ ਅਸਾਮੀਆਂ ਭਰਨ ਲਈ ਕਾਰਵਾਈ ਤੇਜ਼: ਡਾ. ਬਲਜੀਤ ਕੌਰ ਅੰਤਰਰਾਸ਼ਟਰੀ ਦਿਵਿਆਂਗਤਾ ਦਿਵਸ ਮੌਕੇ ਵੱਖ- ਵੱਖ ਸ਼ਖਸ਼ੀਅਤਾਂ ਦਾ ਸਟੇਟ ਅਵਾਰਡ ਨਾਲ ਸਨਮਾਨ ਚੰਡੀਗੜ੍ਹ, 6 ਦਸੰਬਰ (ਵਰਲਡ…

ਗੁਰਲਾਲ ਸਿੰਘ ਗੁਰੂ ਕੀ ਢਾਬ ਨੂੰ ਗਹਿਰਾ ਸਦਮਾ, ਛੋਟੀ ਭੈਣ ਮਨਜੀਤ ਕੌਰ ਦਾ ਦੇਹਾਂਤ

ਕੋਟਕਪੂਰਾ, 6 ਦਸੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) "ਮਿਸ਼ਨ ਇਕ ਕਦਮ ਕੁਦਰਤ ਵੱਲ" ਸੰਸਥਾ ਦੇ ਡਾਇਰੈਕਟਰ ਅਤੇ ਪਿਛਲੇ ਲੰਮੇ ਸਮੇਂ ਤੋਂ ਜ਼ਹਿਰ ਮੁਕਤ ਖੇਤੀ ਕਰਨ ਵਾਲੇ ਕਿਸਾਨ ਗੁਰਲਾਲ ਸਿੰਘ ਗੁਰੂ ਕੀ…

10 ਦਸੰਬਰ ਨੂੰ ਮਨਾਇਆ ਜਾਵੇਗਾ ਰਾਸ਼ਟਰੀ ਪੋਲੀਓ ਦਿਵਸ

ਸਿਵਲ ਸਰਜਨ ਨੇ 0 ਤੋਂ 5 ਸਾਲ ਦੇ ਬੱਚਿਆਂ ਨੂੰ ਪੋਲੀਓ ਬੂੰਦਾਂ ਪਿਲਾਉਣ ਦੀ ਲੋਕਾਂ ਨੂੰ ਕੀਤੀ ਅਪੀਲ ਫ਼ਰੀਦਕੋਟ 06 ਦਸੰਬਰ ( ਧਰਮ ਪ੍ਰਵਾਨਾਂ /ਵਰਲਡ ਪੰਜਾਬੀ ਟਾਈਮਜ਼)          ਸਿਹਤ ਤੇ ਪਰਿਵਾਰ ਭਲਾਈ…

ਪੰਜਾਬ ਹੋਮਗਾਰਡਜ਼ ਅਤੇ ਸਿਵਲ ਡਿਫੈਂਸ ਦਾ 61ਵਾਂ ਸਥਾਪਨਾ ਦਿਵਸ ਮਨਾਇਆ ਗਿਆ

ਫ਼ਰੀਦਕੋਟ 06 ਦਸੰਬਰ (ਧਰਮ ਪ੍ਰਵਾਨਾਂ/ਵਰਲਡ ਪੰਜਾਬੀ ਟਾਈਮਜ਼)  ਅੱਜ ਮਿਤੀ 07 ਦਸੰਬਰ 2023 ਨੂੰ ਪੰਜਾਬ ਹੋਮਗਾਰਡਜ਼ ਅਤੇ ਸਿਵਲ ਡਿਫੈਂਸ ਦਾ 61ਵਾਂ ਸਥਾਪਨਾ ਦਿਵਸ ਦਫਤਰ ਜਿਲ੍ਹਾ ਹੈੱਡਕੁਆਟਰ ਪੰਜਾਬ ਹੋਮ ਗਾਰਡਜ਼ ਫਰੀਦਕੋਟ ਵਿਖੇ ਸ੍ਰੀ ਅਨਿਲ ਕੁਮਾਰ ਪਰੂਥੀ ਬਟਾਲੀਅਨ ਕਮਾਂਡਰ ਦੀ…

ਵੱਖ ਵੱਖ ਜਥੇਬੰਦੀਆਂ  ਦੇ ਆਗੂਆਂ ਨੇ  ਮੁੱਖ ਮੰਤਰੀ ਪੰਜਾਬ ਸਰਕਾਰ ਤੋਂ ਇਹ ਵਿਤਕਰਾ ਦੂਰ ਕਰਨ ਦੀ ਕੀਤੀ ਮੰਗ 

ਫਰੀਦਕੋਟ , 6 ਦਸੰਬਰ ( ਧਰਮ ਪ੍ਰਵਾਨਾਂ/ਵਰਲਡ ਪੰਜਾਬੀ ਟਾਈਮਜ਼ ) ਪੰਜਾਬ ਰਾਜ ਦੇ ਸਿਵਲ ਪ੍ਰਸ਼ਾਸ਼ਨ ਨੂੰ ਚਲਾ  ਰਹੇ ਸਮੂਹ ਆਈ ਏ ਐਸ ਅਧਿਕਾਰੀ , ਪੁਲਿਸ ਪ੍ਰਸ਼ਾਸ਼ਨ ਵਿੱਚ ਕੰਮ ਕਰ ਰਹੇ…

ਪੰਜਾਬ ਪੈਨਸ਼ਨਰਜ ਯੂਨੀਅਨ ਜਿਲਾ ਫਰੀਦਕੋਟ ਦੀ ਮਹੀਨਾਵਾਰੀ ਮੀਟਿੰਗ 9 ਦਸੰਬਰ ਨੂੰ

ਕੋਟਕਪੂਰਾ, 6 ਦਸੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਪੰਜਾਬ ਪੈਨਸ਼ਨਰਜ਼ ਯੂਨੀਅਨ ਜ਼ਿਲ੍ਹਾ ਫਰੀਦਕੋਟ ਦੇ ਪ੍ਰਧਾਨ ਕੁਲਵੰਤ ਸਿੰਘ ਚਾਨੀ, ਜਨਰਲ ਸਕੱਤਰ ਪ੍ਰੇਮ ਚਾਵਲਾ ਅਤੇ ਵਿੱਤ ਸਕੱਤਰ ਸੋਮਨਾਥ ਅਰੋੜਾ ਨੇ ਦੱਸਿਆ ਹੈ ਕਿ…

ਪੰਜਾਬ ਦੇ ਸ਼ੇਰ ਦੀ ਅਗਵਾਈ ਸੋਨੂੰ ਸੂਦ ਕਰਨਗੇ ਅਤੇ ਬੀਨੂੰ ਢਿੱਲੋਂ ਉਪ ਕਪਤਾਨ ਹੋਣਗੇ।

ਫਾਈਨਲ ਵਿਸ਼ਾਖਾਪਟਨਮ ਵਿੱਚ ਖੇਡਿਆ ਜਾਵੇਗਾ। ਚੰਡੀਗੜ੍ਹ, 5 ਦਸੰਬਰ (ਹਰਦੇਵ ਚੌਹਾਨ/ਵਰਲਡ ਪੰਜਾਬੀ ਟਾਈਮਜ਼ ) ਕ੍ਰਿਕੇਟ ਦੀ ਗਲੋਬਲ ਖੇਡ ਰਾਹੀਂ ਸਿਨੇ ਸਿਤਾਰਿਆਂ ਨੂੰ ਉਨ੍ਹਾਂ ਦੇ ਪ੍ਰਸ਼ੰਸਕਾਂ ਨਾਲ ਜੋੜਨ ਲਈ ਤਿਆਰ ਕੀਤੀ ਸੈਲੀਬ੍ਰਿਟੀ…