ਪਫ਼ਟਾ ਵੱਲੋਂ ਪੰਜਾਬ ਪੁਲਿਸ ਨੂੰ ਡੈਡੀਕੇਟ ਕਰਨ ਲਈ” ਗੁਲਦਸਤਾ “ਪ੍ਰੋਗਰਾਮ ਆਯੋਜਿਤ

ਮੁੱਖ ਮੰਤਰੀ ਮਾਨ ਵਲੋਂ ਸੂਬੇ ਦੀ ਨਿਰਸਵਾਰਥ ਸੇਵਾ ਲਈ ਪੰਜਾਬ ਪੁਲਿਸ ਦੀ ਕੀਤੀ ਸ਼ਲਾਘਾ ਮੁੱਖ ਮੰਤਰੀ ਮਾਨ ਨੇ ਸਮਾਗਮ ਨੂੰ ਰੰਗਲਾ ਬਣਾਉਣ ਲਈ ਪਫ਼ਟਾ ਅਤੇ ਕਲਾਕਾਰ ਭਾਈਚਾਰੇ ਦਾ ਕੀਤਾ ਧੰਨਵਾਦ…

ਜਗਜੀਤ ਸਿੰਘ ਲੋਹਟਬੱਦੀ ਦੀ ਵਾਰਤਕ ਪੁਸਤਕ “ਜੁਗਨੂੰਆਂ ਦੇ ਅੰਗ ਸੰਗ” ਪ੍ਰੋਃ ਗੁਰਭਜਨ ਸਿੰਘ ਗਿੱਲ ਤੇ ਸਾਥੀਆਂ ਨੂੰ ਭੇਂਟ

ਲੁਧਿਆਣਾਃ 1 ਦਸੰਬਰ (ਵਰਲਡ ਪੰਜਾਬੀ ਟਾਈਮਜ਼) ਪੰਜਾਬੀ ਵਾਰਤਕ ਲੇਖਕ ਜਗਜੀਤ ਸਿੰਘ ਲੋਹਟਬੱਦੀ ਨੇ ਅੱਜ ਆਪਣੀ ਨਵ ਪ੍ਰਕਾਸ਼ਿਤ ਦੂਜੀ ਵਾਰਤਕ ਪੁਸਤਕ ਪੰਜਾਬੀ ਲੋਕ ਵਿਰਾਸਤ ਅਕਾਡਮੀ ਦੇ ਚੇਅਰਮੈਨ ਪ੍ਰੋਃ ਗੁਰਭਜਨ ਸਿੰਘ ਗਿੱਲ…

ਬਾਬਾ ਫਰੀਦ ਲਾਅ ਕਾਲਜ ਵਿੱਚ ਐਡੀਸ਼ਨਲ ਐਨ.ਸੀ.ਸੀ. ਕੋਰਸ ਦੀਆਂ ਕਲਾਸਾਂ ਸ਼ੁਰੂ

ਫਰੀਦਕੋਟ, 1 ਦਸੰਬਰ (ਵਰਲਡ ਪੰਜਾਬੀ ਟਾਈਮਜ) ਬਾਬਾ ਫਰੀਦ ਲਾਅ ਕਾਲਜ ਫਰੀਦਕੋਟ ਦੇ ਮਾਨਯੋਗ ਚੇਅਰਮੈਨ ਇੰਦਰਜੀਤ ਸਿੰਘ ਖਾਲਸਾ ਦੀ ਰਹਿਨੁਮਾਈ ਅਤੇ ਪਿ੍ਰੰਸੀਪਲ ਪੰਕਜ ਕੁਮਾਰ ਗਰਗ ਦੀ ਅਗਵਾਈ ਹੇਠ ਬਾਬਾ ਫਰੀਦ ਲਾਅ…

ਆਕਸਫੋਰਡ ਦੇ ਵਿਦਿਆਰਥੀਆਂ ਨੇ ਗੁਰਮਤਿ ਸਮਾਗਮ ਵਿੱਚ ਪ੍ਰਾਪਤ ਕੀਤੀਆਂ ਪੁਜ਼ੀਸ਼ਨਾਂ

ਕੋਟਕਪੂਰਾ, 1 ਦਸੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ‘ਦ ਆਕਸਫੋਰਡ ਸਕੂਲ ਆਫ਼ ਐਜ਼ੂਕੇਸ਼ਨ’ ਭਗਤਾ ਭਾਈ ਕਾ, ਇਲਾਕੇ ਦੀ ਇੱਕ ਅਜਿਹੀ ਮਾਣਮੱਤੀ ਵਿੱਦਿਅਕ ਸੰਸਥਾ ਹੈ, ਜਿਸ ਦੇ ਵਿਦਿਆਰਥੀ ਹਰ ਖੇਤਰ ਵਿੱਚ ਨਾਮ…

ਡਰੀਮਲੈਂਡ ਪਬਲਿਕ ਸਕੂਲ ਦੀਆਂ 4 ਵਿਦਿਆਰਥਣਾਂ ਨੂੰ ਮਿਲੇ ਨੈਸ਼ਨਲ ਐਵਾਰਡ

ਕੋਟਕਪੂਰਾ, 1 ਦਸੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਨੈਸ਼ਨਲ ਐਵਾਰਡ ਜੋ ਕਿ ਫੈਡਰੇਸ਼ਨ ਆਫ ਪ੍ਰਾਈਵੇਟ ਸਕੂਲਜ਼ ਵੱਲੋਂ ਚੰਡੀਗੜ ਯੂਨੀਵਰਸਿਟੀ ਵਿਖੇ ਕਰਵਾਏ ਗਏ ਜਿਸ ਵਿੱਚ ਡਰੀਮਲੈਂਡ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਕੋਟਕਪੂਰਾ ਦੀਆਂ…

ਡਾ. ਮਨਦੀਪ ਕੌਰ ਖੰਗੂੜਾ ਦੀ ਬਦਲੀ ਨੂੰ ਲੈ ਕੇ ਸੜਕਾਂ ’ਤੇ ਉੱਤਰੇ ਸਿਹਤ ਕਾਮੇ

ਸਿਹਤ ਕਾਮਿਆਂ ਵੱਲੋਂ ਤਲਵੰਡੀ ਚੌਂਕ ਪੁੱਲ ’ਤੇ ਚੱਕਾ ਜਾਮ ਕਰਕੇ ਧਰਨਾ ਲਾਇਆ, ਕੀਤੀ ਨਾਹਰੇਬਾਜੀ ਫਰੀਦਕੋਟ, 1 ਦਸੰਬਰ    (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮ) ਪਿਛਲੇ ਕਈ ਦਿਨਾਂ ਤੋਂ ਜ਼ਿਲਾ ਸਿਹਤ ਵਿਭਾਗ ਦੇ ਸਮੂਹ…

ਦਫਤਰ ਨਗਰ ਕੋਂਸਲ ਵਿਖੇ ਡੀ.ਸੀ. ਦੇ ਕਹਿਣ ’ਤੇ ਐਸਡੀਐਸ ਨੇ ਅਚਾਨਕ ਮਾਰੀ ਰੇਡ, 35 ’ਚੋਂ 21 ਮੁਲਾਜਮ ਗੈਰਹਾਜ਼ਰ

ਕੋਟਕਪੂਰਾ, 1 ਦਸੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮ) ਸ਼ਹਿਰ ਕੋਟਕਪੂਰਾ ਦੇ ਲੋਕਾਂ ਵੱਲੋਂ ਸਮੇਂ ਸਮੇਂ ਅਨੇਕਾ ਸ਼ਿਕਾਇਤਾਂ ਉਚ ਅਫਸਰਾਂ ਨੂੰ ਕੀਤੀਆਂ ਜਾਂਦੀਆਂ ਸੀ, ਜਦ ਵੀ ਕੋਈ ਸ਼ਹਿਰ ਨਿਵਾਸੀ ਕੰਮ ਕਰਵਾਉਣ ਲਈ…

“ਜਲ ਜੀਵਨ ਮਿਸ਼ਨ ਤਹਿਤ” ਜ਼ਿਲ੍ਹੇ ਅੰਦਰ ਕੀਤੇ ਜਾ ਰਹੇ ਹਨ ਵਿਸ਼ੇਸ਼ ਉਪਰਾਲੇ : ਸ਼ੌਕਤ ਅਹਿਮਦ ਪਰੇ

ਕੇਂਦਰੀ 2 ਮੈਂਬਰੀ ਟੀਮ ਨੇ ਜਲ ਸਪਲਾਈ ਵਿਭਾਗ ਵਲੋਂ ਕੀਤੇ ਜਾ ਰਹੇ ਕਾਰਜਾਂ ਤੇ ਪ੍ਰਗਟਾਈ ਤਸੱਲੀ ਬਠਿੰਡਾ, 1 ਦਸੰਬਰ(ਗੁਰਪ੍ਰੀਤ ਚਹਿਲ/ਵਰਲਡ ਪੰਜਾਬੀ ਟਾਈਮ) “ਜਲ ਜੀਵਨ ਮਿਸ਼ਨ ਤਹਿਤ” ਜ਼ਿਲ੍ਹੇ ਅੰਦਰ ਜਲ ਸਪਲਾਈ ਤੇ…

ਪੁੰਗਰਦੇ ਹਰਫ਼ ਵਿਸ਼ਵ ਸਾਹਿਤਕ ਮੰਚ ਵੱਲੋਂ ਸ਼ਾਇਰ ਪ੍ਰੋ. ਅਮਾਨਤ ਅਲੀ ਮੁਸਾਫ਼ਿਰ ਗਿੱਲ ਦਾ ਹੋਇਆ ਰੂਬਰੂ

ਚੰਡੀਗੜ੍ਹ ,1 ਦਸੰਬਰ (ਅੰਜੂ ਅਮਨਦੀਪ ਗਰੋਵਰ/ ਵਰਲਡ ਪੰਜਾਬੀ ਟਾਈਮਜ) ਪੁੰਗਰਦੇ ਹਰਫ਼ ਵਿਸ਼ਵ ਸਾਹਿਤਕ ਮੰਚ ਵੱਲੋਂ ਲੜੀਵਾਰ ਪ੍ਰੋਗਰਾਮ "ਸੁਖ਼ਨ ਸਾਂਝ" ਦੇ ਤਹਿਤ ਲਹਿੰਦੇ ਪੰਜਾਬ ਦੇ ਨਾਮਵਰ ਲੇਖਕ ਤੇ ਸ਼ਾਇਰ ਪ੍ਰੋ. ਅਮਾਨਤ…

‘ਆਪਣੀ ਆਵਾਜ਼ ਪੁਰਸਕਾਰ -2023’ ਜੰਗ ਬਹਾਦੁਰ ਗੋਇਲ ਨੂੰ ਮਿਲੇਗਾ

'ਕਾਵਿਲੋਕ ਪੁਰਸਕਾਰ-2023' ਲਈ ਅਰਤਿੰਦਰ ਸੰਧੂ ਦੀ ਚੋਣ ਜਲੰਧਰ 01ਦਸੰਬਰ (ਵਰਲਡ ਪੰਜਾਬੀ ਟਾਈਮਜ ) ਲੋਕ ਮੰਚ ਪੰਜਾਬ ਵਲੋਂ ਹਰ ਸਾਲ ਦਿੱਤੇ ਜਾਣ ਵਾਲੇ ਪੁਰਸਕਾਰਾਂ ਦਾ ਐਲਾਨ ਕਰ ਦਿੱਤਾ ਗਿਆ ਹੈ।ਸਾਲ 2023…