Posted inਪੰਜਾਬ
ਹਰਮਨਬੀਰ ਸਿੰਘ ਗਿੱਲ ਨੇ ਐਸਐਸਪੀ ਬਠਿੰਡਾ ਵਜੋਂ ਸੰਭਾਲਿਆ ਚਾਰਜ
ਬਠਿੰਡਾ, 22 ਨਵੰਬਰ (ਗੁਰਪ੍ਰੀਤ ਚਹਿਲ/ਵਰਲਡ ਪੰਜਾਬੀ ਟਾਈਮਜ਼) ਸ਼੍ਰੀ ਹਰਮਨਬੀਰ ਸਿੰਘ ਗਿੱਲ (ਆਈਪੀਐਸ) ਨੇ ਅੱਜ ਇੱਥੇ ਜ਼ਿਲ੍ਹਾ ਪੁਲਿਸ ਮੁਖੀ ਬਠਿੰਡਾ ਵਜੋਂ ਆਪਣਾ ਚਾਰਜ ਸੰਭਾਲ ਲਿਆ ਹੈ। ਇੱਥੇ ਪਹੁੰਚਣ ਤੇ ਸ਼੍ਰੀ ਹਰਮਨਬੀਰ ਸਿੰਘ ਗਿੱਲ ਨੂੰ ਪੁਲਿਸ…