Posted inਪੰਜਾਬ
ਲੁਧਿਆਣਾ ਦੇ ਜੂਡੀਸ਼ੀਅਲ ਕੋਰਟਸ ਕੰਪਲੈਕਸ ਵਿਚ ਮਾਨਯੋਗ ਜੱਜ ਜਸਟਿਸ ਅਮਰਿੰਦਰ ਸਿੰਘ ਗਰੇਵਾਲ ਜੀ ਨੇ ਕੀਤਾ ਸੰਵੇਦਨਸ਼ੀਲ ਗਵਾਹ ਬਿਆਨ ਕੇਂਦਰ ਦਾ ਉਦਘਾਟਨ
ਲੁਧਿਆਣਾ, 26 ਜੁਲਾਈ :(ਵਰਲਡ ਪੰਜਾਬੀ ਟਾਈਮਜ਼) ਲੁਧਿਆਣਾ ਦੇ ਜੂਡੀਸ਼ੀਅਲ ਕੋਰਟਸ ਕੰਪਲੈਕਸ ਵਿੱਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਜੱਜ ਮਾਨਯੋਗ ਜਸਟਿਸ ਅਮਰਿੰਦਰ ਸਿੰਘ ਗਰੇਵਾਲ ਨੇ ਸੰਵੇਦਨਸ਼ੀਲ ਗਵਾਹ ਬਿਆਨ ਕੇਂਦਰ (Vulnerable Witness…








