Posted inਪੰਜਾਬ
ਜਨਤਕ ਜਮਹੂਰੀ ਜਥੇਬੰਦੀਆਂ ਅਤੇ ਹੋਰ ਇਨਸਾਫ਼ ਪਸੰਦ ਲੋਕਾਂ ਦੇ ਸਹਿਯੋਗ ਨਾਲ 19 ਨਵੰਬਰ ਨੂੰ ਸੰਗਰੂਰ ਵਿਖੇ ਵਿਰੋਧ ਪ੍ਰਦਰਸ਼ਨ
ਸੰਗਰੂਰ 11 ਨਵੰਬਰ (ਸਵਰਨਜੀਤ ਸਿੰਘ/ਵਰਲਡ ਪੰਜਾਬੀ ਟਾਈਮਜ਼) ਇਸਰਾਇਲ ਵਲੋਂ ਫ਼ਲਸਤੀਨ ਉਪਰ ਵਿੱਢੇ ਗੈਰ ਮਨੁੱਖੀ ਅਤੇ ਨਸਲਘਾਤੀ ਹਮਲੇ ਦੇ ਖਿਲਾਫ ਜਮਹੂਰੀ ਅਧਿਕਾਰ ਸਭਾ ਦੀ ਜ਼ਿਲ੍ਹਾ ਇਕਾਈ ਸੰਗਰੂਰ ਵਲੋਂ ਜਨਤਕ ਜਮਹੂਰੀ ਜਥੇਬੰਦੀਆਂ…