ਐੱਸ.ਡੀ.ਐੱਮ. ਮੇਜਰ ਡਾ. ਵਰੁਣ ਕੁਮਾਰ ਨੇ ਟਿੱਲਾ ਬਾਬਾ ਫਰੀਦ ਵਿਖੇ ਟੇਕਿਆ ਮੱਥਾ

ਫਰੀਦਕੋਟ, 4 ਨਵੰਬਰ (ਵਰਲਡ ਪੰਜਾਬੀ ਟਾਈਮਜ਼) ਬੀਤੇ ਦਿਨੀਂ ਬਾਬਾ ਫਰੀਦ ਜੀ ਦੀ ਚਰਨਛੋਹ ਧਰਤੀ ਫਰੀਦਕੋਟ ਵਿਖੇ ਐੱਸ.ਡੀ.ਐੱਮ. ਮੇਜਰ ਡਾ. ਵਰੁਣ ਕੁਮਾਰ ਨੇ ਟਿੱਲਾ ਬਾਬਾ ਫਰੀਦ ਵਿਖੇ ਮੱਥਾ ਟੇਕਿਆ। ਉਹਨਾਂ ਨੇ…

ਪਰਾਲੀ ਸਾੜਨ ਵਿਰੁੱਧ ਕਾਰਵਾਈ ਦੀ ਵਿਉਂਤਬੰਦੀ ਸਬੰਧੀ ਡੀ.ਸੀ. ਨੇ ਕੀਤੀ ਮੀਟਿੰਗ

ਫਰੀਦਕੋਟ, 4 ਨਵੰਬਰ (ਵਰਲਡ ਪੰਜਾਬੀ ਟਾਈਮਜ਼) ਝੋਨੇ ਅਤੇ ਬਾਸਮਤੀ ਦੇ ਵਾਢੀ ਦਾ ਸੀਜ਼ਨ ਦੌਰਾਨ ਬਹੁ-ਗਿਣਤੀ ਕਿਸਾਨ ਪਰਾਲੀ ਦਾ ਕੋਈ ਨਾ ਕੋਈ ਪ੍ਰਬੰਧ ਕਰਕੇ ਇਸ ਸਮੱਸਿਆ ਦਾ ਹੱਲ ਕਰ ਰਹੇ ਹਨ…

ਵਿਧਾਇਕ ਸੇਖੋਂ ਦੀਆਂ ਨਿਰਥੱਕ ਕੋਸ਼ਿਸਾਂ ਨੂੰ ਪਿਆ ਬੂਰ

ਹੁਣ ਫਰੀਦਕੋਟ ਵਿਖੇ ਖੁੱਲਣਗੇ ਲੇਬਰ ਵਿਭਾਗ ਦੇ ਜ਼ਿਲ੍ਹਾ ਪੱਧਰੀ ਦਫਤਰ ਕੋਟਕਪੂਰਾ, 4 ਨਵੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਗੁਰਦਿੱਤ ਸਿੰਘ ਸੇਖੋਂ ਵਿਧਾਇਕ ਫ਼ਰੀਦਕੋਟ ਦੇ ਯਤਨਾਂ ਸਦਕਾ ਫ਼ਰੀਦਕੋਟ ਵਿਖੇ ਸਹਾਇਕ ਲੇਬਰ ਕਮਿਸ਼ਨਰ…

ਮਨੀ ਐਕਸਚੇਂਜਰ ਅਤੇ ਉਸਦੇ ਪਿਤਾ ਤੋਂ ਸਾਢੇ ਤਿੰਨ ਲੱਖ ਦੀ ਲੁੱਟ ਕਰਨ ਵਾਲੇ ਪੁਲਿਸ ਅੜਿੱਕੇ

ਲੁੱਟ ਦੀ ਰਕਮ ਅਤੇ ਹਥਿਆਰਾਂ ਸਮੇਤ ਚਾਰ ਕਾਬੂ, ਦੋ ਦੀ ਭਾਲ ਜਾਰੀ : ਐੱਸਐੱਸਪੀ ਕੋਟਕਪੂਰਾ, 4 ਨਵੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਬੀਤੇ ਦਿਨੀਂ ਦੇਰ ਸ਼ਾਮ ਇਕ ਮਨੀ ਐਕਸਚੇਂਜਰ ਅਤੇ ਉਸਦੇ…

‘ਭਾਰਤ ਕੋ ਜਾਣੋ’ ਮੁਕਾਬਲੇ ਵਿੱਚ ਦਸਮੇਸ਼ ਪਬਲਿਕ ਸਕੂਲ ਦੀ ਵੱਡੀ ਜਿੱਤ

ਕੋਟਕਪੂਰਾ, 4 ਨਵੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਸਥਾਨਕ ਦਸਮੇਸ਼ ਪਬਲਿਕ ਸਕੂਲ ਦੇ ਵਿਦਿਆਰਥੀ ਅਤੇ ਵਿਦਿਆਰਥਣਾਂ ਨੇ ਸਕੂਲ ਦਾ ਇਤਿਹਾਸ ਦੁਹਰਾਉਂਦੇ ਹੋਏ ‘ਭਾਰਤ ਵਿਕਾਸ ਪ੍ਰੀਸ਼ਦ’ ਵਲੋਂ ‘ਗਾਂਧੀ ਮੈਮੋਰੀਅਲ ਸਕੂਲ’ ਕੋਟਕਪੂਰਾ ਵਿਖੇ…

ਏਟਕ ਅਤੇ ਹੋਰ ਜਥੇਬੰਦੀਆਂ ਦਾ ਮੋਹਾਲੀ ਸੂਬਾਈ ਰੈਲੀ ਲਈ ਜੱਥਾ ਹੋਇਆ ਰਵਾਨਾ

ਕੋਟਕਪੂਰਾ, 3 ਨਵੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਭਗਵੰਤ ਮਾਨ ਸਰਕਾਰ ਵੱਲੋਂ ਕੰਮ ਦਿਹਾੜੀ ਸਮਾਂ 8 ਘੰਟੇ ਤੋਂ ਵਧਾਕੇ 12 ਘੰਟੇ ਕਰਨ ਦੇ ਖਿਲਾਫ ਅਤੇ ਸਕੀਮ ਵਰਕਰਾਂ ਲਈ ਘੱਟੋ ਘੱਟ 26000…

ਫਰੀਦਕੋਟ ਜ਼ਿਲ੍ਹੇ ਵਿੱਚ ਲੱਗੇਗੀ ਕੌਮੀ ਲੋਕ ਅਦਾਲਤ : ਜ਼ਿਲ੍ਹਾ ਤੇ ਸੈਸ਼ਨ ਜੱਜ

ਫਰੀਦਕੋਟ, 3 ਨਵੰਬਰ (ਵਰਲਡ ਪੰਜਾਬੀ ਟਾਈਮਜ਼) ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸ.ਏ.ਐੱਸ. ਨਗਰ (ਮੋਹਾਲੀ) ਦੇ ਕਾਰਜਕਾਰੀ ਚੇਅਰਪਰਸਨ ਦੀਆਂ ਹਦਾਇਤਾਂ ਅਨੁਸਾਰ ਨਵਜੋਤ ਕੌਰ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ…

ਬਾਬਾ ਫਰੀਦ ਲਾਅ ਕਾਲਜ ਫਰੀਦਕੋਟ ’ਚ ਐਨ.ਸੀ.ਸੀ ਸ਼ੁਰੂ : ਪਿ੍ਰੰਸੀਪਲ

ਫਰੀਦਕੋਟ, 3 ਨਵੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਬਾਬਾ ਫਰੀਦ ਲਾਅ ਕਾਲਜ ਫਰੀਦਕੋਟ ਦੇ ਮਾਨਯੋਗ ਚੇਅਰਮੈਨ ਇੰਦਰਜੀਤ ਸਿੰਘ ਖਾਲਸਾ ਦੀ ਰਹਿਨੁਮਾਈ ਅਤੇ ਪਿ੍ਰੰਸੀਪਲ ਪੰਕਜ ਕੁਮਾਰ ਗਰਗ ਦੀ ਅਗਵਾਈ ਹੇਠ ਬਾਬਾ ਫਰੀਦ…

ਆਰਥਿਕ ਪੱਖੋਂ ਕਮਜੋਰ ਹੁਸ਼ਿਆਰ ਬੱਚਿਆਂ ਦੀ ਫੀਸ ਜਾਂ ਦਾਖਲੇ ਲਈ ਸਭਾ ਵਲੋਂ ਨਵਾਂ ਪ੍ਰੋਜੈਕਟ ਸਥਾਪਿਤ

ਕੋਟਕਪੂਰਾ, 3 ਨਵੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਅਰੋੜਬੰਸ ਸਭਾ ਵਲੋਂ ਸਥਾਨਕ ਪੁਰਾਣੀ ਦਾਣਾ ਮੰਡੀ ਵਿੱਚ ਚਲਾਏ ਜਾ ਰਹੇ ਸ੍ਰ ਆਸਾ ਸਿੰਘ ਯਾਦਗਾਰੀ ਕੰਨਿਆ ਕੰਪਿਊਟਰ ਸੈਂਟਰ ਵਿੱਚ ਕਾਰਜਕਾਰਨੀ ਦੀ ਐਮਰਜੈਂਸੀ ਮੀਟਿੰਗ…

ਅੱਗ ਲਾਉਣ ਵਾਲੇ 23 ਕਿਸਾਨਾਂ ਦੀ ਜਮੀਨ ’ਚ ਲਾਲ ਲਕੀਰ ਅਤੇ ਕੱਟੇ ਚਲਾਨ : ਡੀ.ਸੀ

ਕੋਟਕਪੂਰਾ, 3 ਨਵੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਨੈਸ਼ਨਲ ਗ੍ਰੀਨ ਟਿ੍ਰਬਿਊਨਲ ਦੇ ਨਿਯਮਾਂ ਦੀ ਪਾਲਣਾ ਤਹਿਤ ਜਿਲਾ ਪ੍ਰਸ਼ਾਸ਼ਨ ਫਰੀਦਕੋਟ ਵਲੋਂ ਇਸ ਸਾਲ ਬਹੁਤ ਸਖਤੀ ਕੀਤੀ ਜਾ ਰਹੀ ਹੈ। ਜਿਲੇ ਦੇ ਡਿਪਟੀ…