ਫਿਰੋਜ਼ਪੁਰ ‘ਚ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਕਰਵਾਈ ਗਈ ਮਿੰਨੀ ਮੈਰਾਥਨ

ਡੀ.ਐਲ.ਐਸ.ਏ, ਤੇ ਜ਼ਿਲ੍ਹਾ ਪ੍ਰਸ਼ਾਸਨ ਨੇ ਸਾਂਝੇ ਤੌਰ 'ਤੇ ਫਿਰੋਜ਼ਪੁਰ ਵਿੱਚ ਮਿੰਨੀ-ਮੈਰਾਥਨ ਦਾ ਆਯੋਜਨ ਕੀਤਾ ਫਿਰੋਜ਼ਪੁਰ, 26 ਅਕਤੂਬਰ (ਵਰਲਡ ਪੰਜਾਬੀ ਟਾਈਮਜ਼) ਜ਼ਿਲ੍ਹਾ ਫਿਰੋਜ਼ਪੁਰ ਨੂੰ ਨਸ਼ਾ ਮੁਕਤ ਬਣਾਉਣ ਅਤੇ ਨੌਜਵਾਨਾਂ ਨੂੰ ਨਸ਼ਿਆਂ…

ਉੱਘੇ ਪੰਜਾਬੀ ਕਵੀ ਅਨੂਪ ਵਿਰਕ ਪੰਜਾਬ ਦੀ ਸਰਬ ਸਾਂਝੀ ਵਿਰਾਸਤ ਦਾ ਸੁਰੀਲਾ ਪੇਸ਼ਕਾਰ ਸੀ- ਪ੍ਰੋ. ਗੁਰਭਜਨ ਸਿੰਘ ਗਿੱਲ

ਲੁਧਿਆਣਾਃ 26 ਅਕਤੂਬਰ (ਵਰਲਡ ਪੰਜਾਬੀ ਟਾਈਮਜ਼) ਪੰਜਾਬੀ ਲੋਕ ਵਿਰਾਸਤ ਅਕਾਡਮੀ ਲੁਧਿਆਣਾ ਵੱਲੋਂ ਵਿਸ਼ਵ ਪੰਜਾਬੀ ਸਭਾ ਟੋਰੰਟੋ (ਕੈਨੇਡਾ) ਦੇ ਸਹਿਯੋਗ ਨਾਲ ਸਿਰਕੱਢ ਪੰਜਾਬੀ ਕਵੀ ਪ੍ਰੋ. ਅਨੂਪ ਵਿਰਕ ਨੂੰ ਔਨਲਾਈਨ ਸ਼ਰਧਾਂਜਲੀ ਸਮਾਗਮ…

ਗੁਰੂਦੁਆਰਾ ਚੋਣਾਂ: ਸਿਮਰਨਜੀਤ ਮਾਨ ਨੇ ਵੋਟਰ ਸੂਚੀਆਂ ਬਣਾਉਣ ਦੀ ਆਖਰੀ ਮਿਤੀ ਵਧਾਉਣ ਲਈ ਸੀਈਓ ਗੁਰਦੁਆਰਾ ਚੋਣਾਂ ਨੂੰ ਲਿਖਿਆ ਪੱਤਰ

ਚੰਡੀਗੜ੍ਹ, 26 ਅਕਤੂਬਰ, (ਵਰਲਡ ਪੰਜਾਬੀ ਟਾਈਮਜ਼) ਸੰਗਰੂਰ ਤੋਂ ਸੰਸਦ ਮੈਂਬਰ ਅਤੇ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਮੁੱਖ ਚੋਣ ਕਮਿਸ਼ਨਰ ਗੁਰਦੁਆਰਾ ਚੋਣਾਂ ਜਸਟਿਸ (ਸੇਵਾਮੁਕਤ) ਐਸਐਸ ਸਾਰੋਂ…

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਛੁੱਟੀ ਦਾ ਐਲਾਨ

ਸ਼੍ਰੀ ਅੰਮ੍ਰਿਤਸਰ ਸਾਹਿਬ, 25 ਅਕਤੂਬਰ,,(ਵਰਲਡ ਪੰਜਾਬੀ ਟਾਈਮਜ਼) ਪੰਜਾਬ ਸਰਕਾਰ ਨੇ ਸ੍ਰੀ ਗੁਰੂ ਰਾਮਦਾਸ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੇ ਸ਼ੁਭ ਮੌਕੇ 'ਤੇ ਅੰਮ੍ਰਿਤਸਰ ਜ਼ਿਲ੍ਹੇ ਵਿੱਚ 30 ਅਕਤੂਬਰ, 2023 (ਸੋਮਵਾਰ) ਨੂੰ…

ਜ਼ਿਲ੍ਹਾ ਤੇ ਸੈਸ਼ਨ ਜੱਜ ਵੱਲੋਂ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਜਾਗਰੂਕਤਾ ਲਈ ‘ਸੈਲਫੀ ਸਟੈਂਡ’ ਜਾਰੀ

ਫਿਰੋਜ਼ਪੁਰ, 25 ਅਕਤੂਬਰ,(ਵਰਲਡ ਪੰਜਾਬੀ ਟਾਈਮਜ਼) ਨੈਸ਼ਨਲ ਲੀਗਲ ਸਰਵਿਸ ਅਥਾਰਟੀ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਮੁਹਾਲੀ ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਨੂੰ ਮੁੜ ਸੁਰਜੀਤ…

ਪ੍ਰੋ. ਗੁਰਭਜਨ ਸਿੰਘ ਗਿੱਲ ਦੀ ਗ਼ਜ਼ਲ ਪੁਸਤਕ ‘ਅੱਖਰ ਅੱਖਰ’ ਰਾਏ ਅਜ਼ੀਜ਼ ਉਲਾ ਖ਼ਾਨ ਜੀ ਨੂੰ ਸਰੀ(ਕੈਨੇਡਾ) ਵੱਸਦੇ ਲੇਖਕਾਂ ਵੱਲੋਂ ਭੇਂਟ

ਲੁਧਿਆਣਾਃ 25 ਅਕਤੂਬਰ (ਵਰਲਡ ਪੰਜਾਬੀ ਟਾਈਮਜ਼) ਲੁਧਿਆਣਾ ਰਹਿੰਦੇ ਸ਼ਾਇਰ ਪ੍ਰੋਃ ਗੁਰਭਜਨ ਸਿੰਘ ਗਿੱਲ ਦੀ ਕਰੀਬ 900 ਤੋਂ ਵੱਧ ਗਜ਼ਲਾਂ ਦੀ ਵੱਡ ਆਕਾਰੀ ਪੁਸਤਕ ‘ਅੱਖਰ ਅੱਖਰ’ ਸਰੀ(ਕੈਨੇਡਾ) ਵਿਖੇ ਪੰਜਾਬੀ ਲੇਖਕਾਂ ਮੋਹਨ…

ਸਿਰਮੌਰ ਪੱਤਰਕਾਰ ਤੇ ਪੰਜਾਬੀ ਲੇਖਕ ਸੁਰਜਨ ਸਿੰਘ ਜ਼ੀਰਵੀ ਦਾ ਕੈਨੇਡਾ ਵਿੱਚ ਦੇਹਾਂਤ

ਲੁਧਿਆਣਾਃ 25ਅਕਤੂਬਰ (ਵਰਲਡ ਪੰਜਾਬੀ ਟਾਈਮਜ਼) ਇਸਪਾਤੀ ਇਰਾਦੇ ਵਾਲੇ ਪਰ ਹਸਮੁਖ ਪੱਤਰਕਾਰ ਸੁਰਜਨ ਸਿੰਘ ਜ਼ੀਰਵੀ ਜੀ ਦਾ ਕੈਨੇਡਾ ਦੇ ਓਨਟਾਰੀਓ ਸੂਬੇ ਵਿੱਚ ਟੋਰੰਟੋ ਇਲਾਕੇ ਵਿੱਚ ਦੇਹਾਤ ਹੋ ਗਿਆ ਹੈ। ਪੰਜਾਬ ਰਹਿੰਦਿਆਂ…

ਪੰਜਾਬੀ ਸਾਹਿਤ ਸਭਾ ਭੈਣੀ ਸਾਹਿਬ ਦੀ ਮਹੀਨਾਵਾਰ ਮੀਟਿੰਗ ਹੋਈ

ਭੈਣੀ ਸਾਹਿਬ , 24 ਅਕਤੂਬਰ, (ਹਰਪ੍ਰੀਤ ਸਿੰਘ ਸਿਹੌੜਾ/ਵਰਲਡ ਪੰਜਾਬੀ ਟਾਈਮਜ) ਪੰਜਾਬੀ ਸਾਹਿਤ ਸਭਾ ਭੈਣੀ ਸਾਹਿਬ ਦੀ ਮਹੀਨਾਵਾਰ ਮੀਟਿੰਗ ਨਿਊ ਹਾਲ ਲਾਟੋਂ ਰੋਡ ਵਿਖੇ ਹੋਈ। ਸ਼ੁਰੂਆਤੀ ਦੌਰ ਵਿੱਚ ਪ੍ਰੋ ਮੋਹਨ ਸਿੰਘ…

ਪੰਜਾਬੀ ਲਿਖਾਰੀ ਸਭਾ ਰਾਮਪੁਰ ਵੱਲੋਂ 5ਨਵੰਬਰ ਨੂੰ ਤੀਸਰਾ ਗੁਰਚਰਨ ਰਾਮਪੁਰੀ ਯਾਦਗਾਰੀ ਪੁਰਸਕਾਰ ਵਿਜੈ ਵਿਵੇਕ ਨੂੰ ਦਿੱਤਾ ਜਾਵੇਗਾ।

ਲੁਧਿਆਣਾਃ 24 ਅਕਤੂਬਰ (ਵਰਲਡ ਪੰਜਾਬੀ ਟਾਈਮਜ) ਪੰਜਾਬ ਦੀ ਸਭ ਤੋਂ ਪੁਰਾਣੀ ਪੇਂਡੂ ਸਾਹਿਤਕ ਸੰਸਥਾ ਪੰਜਾਬੀ ਲਿਖਾਰੀ ਸਭਾ ਰਾਮਪੁਰ(ਲੁਧਿਆਣਾ) ਵੱਲੋਂ ਤੀਸਰਾ ਗੁਰਚਰਨ ਰਾਮਪੁਰੀ ਪੁਰਸਕਾਰ ਫ਼ਰੀਦਕੋਟ ਵੱਸਦੇ ਕਵੀ ਵਿਜੈ ਵਿਵੇਕ ਨੂੰ 5ਨਵੰਬਰ…