ਗੁੱਡ ਮੌਰਨਿੰਗ ਕਲੱਬ ਵਲੋਂ ਵੱਖ-ਵੱਖ ਕਿਸਮ ਦੇ ਬੂਟੇ ਲਾਉਣ ਦਾ ਸਮਾਰੋਹ ਅੱਜ : ਪਿ੍ਰੰ. ਸੁਰੇਸ਼ ਕੁਮਾਰ

ਕੋਟਕਪੂਰਾ, 22 ਅਕਤੂਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ‘ਗੁੱਡ ਮੌਰਨਿੰਗ ਵੈਲਫੇਅਰ ਕਲੱਬ’ ਵੱਲੋਂ ਵਾਤਾਵਰਣ ਦੀ ਸੰਭਾਲ ਅਤੇ ਲਗਾਤਾਰ ਬੂਟੇ ਲਾਉਣ ਦਾ ਸਿਲਸਿਲਾ ਨਿਰੰਤਰ ਜਾਰੀ ਹੈ। ਕਲੱਬ ਦੇ ਪ੍ਰਧਾਨ ਡਾ ਮਨਜੀਤ ਸਿੰਘ…

ਸਰਕਾਰੀ ਹਾਈ ਸਕੂਲ ਵਿੱਚ ਮਨਾਇਆ ‘ਬੈਗਲਸ ਦਿਵਸ’

ਕੋਟਕਪੂਰਾ, 22 ਅਕਤੂਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਪੀਐਮ ਸ਼੍ਰੀ ਸਰਕਾਰੀ ਹਾਈ ਸਕੂਲ ਸੁਰਗਾਪੁਰੀ ਕੋਟਕਪੁਰਾ ਵਿੱਚ 4 ਅਕਤੂਬਰ 2025 ਬੈਗਲਸ ਦਿਵਸ ਮਨਾਇਆ ਗਿਆ। ਇਸ ਅਧੀਨ ਵਿਦਿਆਰਥੀਆਂ ਨੂੰ ਸਥਾਨਕ ਖੇਡਾਂ, ਛੋਟੀਆਂ ਖੇਡਾਂ,…

ਸਰਕਾਰੀ ਸਕੂਲ ਵਿਖੇ ਸਿੱਖਿਆ ਅਤੇ ਗਣਿਤ ਮੇਲਾ ਕਰਵਾਇਆ

ਕੋਟਕਪੂਰਾ, 22 ਅਕਤੂਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਪੀਐਮ ਸ਼੍ਰੀ ਸਰਕਾਰੀ ਹਾਈ ਸਕੂਲ, ਸੁਰਗਾਪੁਰੀ, ਕੋਟਕਪੂਰਾ ਵਿਖੇ ਗਣਿਤ ਅਤੇ ਵਿਗਿਆਨ ਮੇਲਾ 15 ਅਕਤੂਬਰ 2025 ਅਤੇ ਅੰਗਰੇਜ਼ੀ ਤੇ ਸਮਾਜਿਕ ਸਿੱਖਿਆ ਮੇਲਾ 16 ਅਕਤੂਬਰ…

ਸਰਕਾਰੀ ਹਾਈ ਸਕੂਲ ’ਚ ਮਾਪੇ-ਅਧਿਆਪਕ ਮੀਟਿੰਗ ਦਾ ਆਯੋਜਨ

ਕੋਟਕਪੂਰਾ, 22 ਅਕਤੂਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਪੀ.ਐਮ.ਸ਼੍ਰੀ ਸਰਕਾਰੀ ਹਾਈ ਸਕੂਲ ਸੁਰਗਾਪੁਰੀ, ਕੋਟਕਪੂਰਾ ਨੇ ਹਾਲ ਹੀ ਵਿੱਚ ਇੱਕ ਮਾਪੇ-ਅਧਿਆਪਕ ਮੀਟਿੰਗ (ਪੀਟੀਐਮ) ਦੀ ਮੇਜ਼ਬਾਨੀ ਕੀਤੀ, ਜਿਸ ਵਿੱਚ ਮਾਪਿਆਂ, ਅਧਿਆਪਕਾਂ ਅਤੇ ਸਕੂਲ…

ਉੱਦਮ ਕਲੱਬ ਅਤੇ ਬਲਿਹਾਰ ਫਾਊਂਡੇਸ਼ਨ ਵੱਲੋਂ ਗਰੀਨ ਦਿਵਾਲੀ ਮਨਾਉਣ ਸਬੰਧੀ ਪੌਦਿਆਂ ਦਾ ਲੰਗਰ

ਜੈਤੋ/ਕੋਟਕਪੂਰਾ, 22 ਅਕਤੂਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਉੱਦਮ ਕਲੱਬ ਜੈਤੋ ਅਤੇ ਬਲਿਹਾਰ ਫਾਊਂਡੇਸ਼ਨ ਵੱਲੋਂ ਕਲੱਬ ਦੇ ਪ੍ਰਧਾਨ ਗੁਰਜੰਗ ਸਿੰਘ ਦੀ ਅਗਵਾਈ ਹੇਠ ਉੱਦਮ ਕਲੱਬ ਦੇ ਸਰਪ੍ਰਸਤ ਬਲਵਿੰਦਰ ਸਿੰਘ ਦੇ ਦਿਸ਼ਾ-ਨਿਰਦੇਸ਼…

ਐੱਸ.ਜੀ.ਪੀ.ਸੀ. ਨੇ 50 ਕੇਸਧਾਰੀ ਬੱਚਿਆਂ ਨੂੰ ਕੀਤਾ ਸਨਮਾਨਿਤ

ਕੋਟਕਪੂਰਾ, 22 ਅਕਤੂਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਗੁਰਦੁਆਰਾ ਗੁਰੂ ਨਾਨਕ ਦੇਵ ਸਦਨ ਪੰਜਗਰਾੲੀਂ ਕਲਾਂ ਵਿਖੇ ਬੰਦੀਛੋੜ ਦਿਵਸ ਮੌਕੇ ਧਾਰਮਿਕ ਸਮਾਗਮ ਕਰਵਾਇਆ ਗਿਆ। ਸਮਾਗਮ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਚਾਰਕ…

ਸੁਸਾਇਟੀ ਨੇ ਲੋੜਵੰਦਾਂ ਨੂੰ ਰਾਸ਼ਨ ਤੇ ਮਿਠਾਈ ਵੰਡ ਕੇ ਮਨਾਈ ਦੀਵਾਲੀ

ਕੋਟਕਪੂਰਾ, 22 ਅਕਤੂਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਲੋੜਵੰਦਾਂ, ਬੁਜਰਗਾਂ, ਅੰਗਹੀਣ ਤੇ ਲੰਮੇ ਸਮੇਂ ਤੋਂ ਬਿਮਾਰ ਪ੍ਰਵਾਰਾਂ ਨੂੰ ਹੈਲਥ ਫਾਰ ਆਲ ਸੁਸਾਇਟੀ ਨੇ ਸਮੂਹ ਮੈਂਬਰਾਂ ਦੇ ਸਹਿਯੋਗ ਨਾਲ ਦਿਵਾਲੀ ਰਾਸ਼ਨ ਤੇ…

ਡੀ.ਸੀ. ਵੱਲੋਂ ਪ੍ਰੀਗਾਬਾਲਿਨ 75 ਐੱਮ.ਜੀ. ਤੋਂ ਉੱਪਰ ਕੈਪਸੂਲ ਤੇ ਗੋਲੀ ’ਤੇ ਮੁਕੰਮਲ ਪਾਬੰਦੀ

ਕੋਟਕਪੂਰਾ, 22 ਅਕਤੂਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) 75 ਐਮ.ਜੀ. ਤੋਂ ਉਪਰ ਫਾਰਮੂਲੇਸ਼ਨ ਵਾਲੀ ਪ੍ਰੀਗਾਬਾਲਿਨ ਕੈਪਸੂਲ ਅਤੇ ਟੈਬਲੇਟ ’ਤੇ ਜਿਲ੍ਹੇ ਵਿੱਚ ਮੁਕੰਮਲ ਤੌਰ ’ਤੇ ਪਾਬੰਦੀ ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਨੇ…

ਨਸ਼ਿਆਂ ਨੂੰ ਉਤਸ਼ਾਹਤ ਕਰਨ ਵਾਲੇ ਗੀਤਾਂ, ਅਸ਼ਲੀਲ ਪੋਸਟਰਾਂ ’ਤੇ ਪਾਬੰਦੀ

ਕੋਟਕਪੂਰਾ, 22 ਅਕਤੂਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਜਿਲ੍ਹਾ ਮੈਜਿਸਟਰੇਟ ਮੈਡਮ ਪੂਨਮਦੀਪ ਕੌਰ ਆਈ.ਏ.ਐਸ. ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ…

ਸਪੀਕਰ ਸੰਧਵਾਂ ਨੇ ਹਲਕੇ ਦੇ ਮਿਹਨਤਕਸ਼ ਕਿਰਤੀ ਲੋਕਾਂ ਨਾਲ ਮਨਾਈ ਦੀਵਾਲੀ

ਕੋਟਕਪੂਰਾ, 22 ਅਕਤੂਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਸਪੀਕਰ ਪੰਜਾਬ ਵਿਧਾਨ ਸਭਾ ਸਿੰਘ ਸੰਧਵਾਂ ਨੇ ਦੀਵਾਲੀ ਦਾ ਤਿਉਹਾਰ ਮਿਹਨਤਕਸ਼, ਕਿਰਤੀ, ਵਿਕਲਾਂਗਾਂ, ਬੇਸਹਾਰਾ ਲੋਕਾਂ, ਨਿਆਸਰਿਆਂ, ਦਿਵਿਆਂਗਜਨਾਂ, ਬਜ਼ੁਰਗਾਂ, ਗਰੀਬਾਂ ਅਤੇ ਲੋੜਵੰਦਾਂ ਨੂੰ ਮਠਿਆਈਆਂ…