ਸ਼ਹੀਦ ਭਗਤ ਸਿੰਘ ਖੇਡ ਸਟੇਡੀਅਮ ਚ ਕਰਵਾਏ ਜਾਣਗੇ ਕਬੱਡੀ ਤੇ ਕੁਸ਼ਤੀ ਮੁਕਾਬਲੇ : ਡਿਪਟੀ ਕਮਿਸ਼ਨਰ
· ਵਿੱਤ ਮੰਤਰੀ ਹਰਪਾਲ ਚੀਮਾ ਕਰਨਗੇ ਮੁੱਖ ਮਹਿਮਾਨ ਵਜੋਂ ਸ਼ਿਰਕਤ · ਡੀਸੀ ਨੇ ਅਧਿਕਾਰੀਆਂ ਨਾਲ ਕੀਤੀ ਸਮੀਖਿਆ ਵਿਸ਼ੇਸ਼ ਬੈਠਕ ਬਠਿੰਡਾ, 22 ਨਵੰਬਰ (ਗੁਰਪ੍ਰੀਤ ਚਹਿਲ/ਵਰਲਡ ਪੰਜਾਬੀ ਟਾਈਮਜ਼) ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ ਦੀ…