Posted inਪੰਜਾਬ
ਪਾਣੀਆਂ ਦੇ ਮਾਮਲੇ ’ਚ ਕੇਂਦਰ ਸਰਕਾਰ ਪੰਜਾਬ ਨਾਲ ਵਿਤਕਰਾ ਕਰਨਾ ਬੰਦ ਕਰੇ : ਸਪੀਕਰ ਸੰਧਵਾਂ
ਕੋਟਕਪੂਰਾ, 2 ਅਗਸਤ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਪੰਜਾਬ ਵਿਧਾਨ ਸਭਾ ਦੇ ਸਪੀਕਰ ਅਤੇ ਹਲਕਾ ਕੋਟਕਪੂਰਾ ਤੋਂ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨੇ ਪਾਣੀਆਂ ਦੇ ਮਾਮਲੇ ਵਿੱਚ ਕੇਂਦਰ ਸਰਕਾਰ ਵੱਲੋਂ ਪੰਜਾਬ ਨਾਲ…









