Posted inਪੰਜਾਬ
‘ਆਪ’ ਆਗੂ ਜਸਵਿੰਦਰ ਸਿੰਘ ਬੱਬੂ ਸ਼ੋਸ਼ਲ ਮੀਡੀਆ ਦੇ ਹਲਕਾ ਵਾਈਸ ਕੋਆਰਡੀਨੇਟਰ ਨਿਯੁਕਤ
ਕੋਟਕਪੂਰਾ, 10 ਅਕਤੂਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਆਮ ਆਦਮੀ ਪਾਰਟੀ ਦੇ ਸੀਨੀਅਰ ਅਤੇ ਜੁਝਾਰੂ ਆਗੂ ਜਸਵਿੰਦਰ ਸਿੰਘ ਬੱਬੂ ਨੂੰ ਪਾਰਟੀ ਹਾਈਕਮਾਂਡ ਵੱਲੋਂ ਹਲਕਾ ਵਾਈਸ ਕੋਆਰਡੀਨੇਟਰ ਸ਼ੋਸ਼ਲ ਮੀਡੀਆ ਨਿਯੁਕਤ ਕੀਤਾ ਗਿਆ…