Posted inਪੰਜਾਬ
111 ਸਾਲ ਪਹਿਲਾਂ’ਗੁਰੂ ਨਾਨਕ ਜਹਾਜ਼’ (ਕਾਮਾਗਾਟਾ ਮਾਰੂ)ਕੈਨੇਡਾ ਦੀ ਧਰਤੀ ਤੇ ਨਾ ਉੱਤਰਨ ਦੇਣ ਦੀ ਵਰੇ-ਗੰਢ ਨੂੰ ਕੈਨੇਡਾ ਸਰਕਾਰ ਵੱਲੋਂ ਯਾਦਗਾਰੀ ਦਿਵਸ ਮਨਾਉਣ ਦੇ ਫੈਸਲੇ ਦਾ ਪ੍ਰੋ. ਗੁਰਭਜਨ ਸਿੰਘ ਗਿੱਲ ਵੱਲੋਂ ਸੁਆਗਤ
ਲੁਧਿਆਣਾਃ 22 ਜੁਲਾਈ (ਵਰਲਡ ਪੰਜਾਬੀ ਟਾਈਮਜ਼) ਕੈਨੇਡਾ ਵਿੱਚ 23 ਜੁਲਾਈ ਗੁਰੂ ਨਾਨਕ ਜਹਾਜ਼ (ਕਾਮਾਗਾਟਾ ਮਾਰੂ)ਯਾਦਗਾਰੀ ਦਿਹਾੜਾ ਐਲਾਨੇ ਜਾਣ ਦਾ ਸਵਾਗਤ ਕਰਦਿਆਂ ਪੰਜਾਬੀ ਲੋਕ ਵਿਰਾਸਤ ਅਕਾਡਮੀ ਦੇ ਚੇਅਰਮੈਨ ਪ੍ਰੋ. ਗੁਰਭਜਨ ਸਿੰਘ…








