Posted inਪੰਜਾਬ
ਲੋਕ-ਗਾਇਕ ਇੰਦਰ ਮਾਨ ਦੇ ਵੱਡੇ ਭਰਾ ਦੀ ਬੇਵਕਤੀ ਮੌਤ ‘ਤੇ ਡੂੰਘੇ ਅਫ਼ਸੋਸ ਦਾ ਪ੍ਰਗਟਾਵਾ
ਕੋਟਕਪੂਰਾ, 13 ਜੁਲਾਈ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਪੰਜਾਬ ਦੇ ਪ੍ਰਸਿੱਧ ਲੋਕ-ਗਾਇਕ ਇੰਦਰ ਮਾਨ ਦੇ ਵੱਡੇ ਭਰਾ ਦੀ ਪਿਛਲੇ ਦਿਨੀਂ ਹੋਈ ਬੇਵਕਤੀ ਮੌਤ 'ਤੇ ਅਨੇਕਾਂ ਨਾਮਵਰ ਹਸਤੀਆਂ ਵੱਲੋਂ ਗਹਿਰਾ ਅਫ਼ਸੋਸ ਪ੍ਰਗਟ…








