Posted inਪੰਜਾਬ
ਦਸਮੇਸ਼ ਮਿਸ਼ਨ ਸਕੂਲ ਹਰੀ ਨੌ ਦੀ ਜਿਲਾ ਪੱਧਰੀ ਖੇਡਾਂ ਵਿੱਚ ਸ਼ਾਨਦਾਰ ਜਿੱਤ : ਬਲਜੀਤ ਸਿੰਘ
ਕੋਟਕਪੂਰਾ, 20 ਸਤੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਪੰਜਾਬ ਵਿੱਚ ਹੋ ਰਹੀਆਂ 69ਵੀਆਂ ਜਿਲਾ ਪੱਧਰੀ ਸਕੂਲ ਖੇਡ ਮੁਕਾਬਲਿਆਂ ਵਿੱਚ ਦਸਮੇਸ਼ ਮਿਸ਼ਨ ਸੀਨੀਅਰ ਸੈਕੰਡਰੀ ਸਕੂਲ ਹਰੀ ਨੌ ਦੀਆਂ ਅੰਡਰ-17 ਲੜਕੀਆਂ ਨੇ ਰੱਸਾ-ਕਸੀ…