ਡਿਪਟੀ ਕਮਿਸ਼ਨਰ ਨੇ ਬਾਬਾ ਫ਼ਰੀਦ ਆਗਮਨ ਪੁਰਬ ਸਬੰਧੀ ਅਧਿਕਾਰੀਆਂ ਨਾਲ ਕੀਤੀ ਰਿਵਿਊ ਮੀਟਿੰਗ

 ਫਰੀਦਕੋਟ 18 ਸਤੰਬਰ ( ਧਰਮ ਪ੍ਰਵਾਨਾਂ/ਵਰਲਡ ਪੰਜਾਬੀ ਟਾਈਮਜ਼)  ਬਾਬਾ ਸ਼ੇਖ ਫ਼ਰੀਦ ਆਗਮਨ ਪੁਰਬ 2025  ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਨੇ ਅਧਿਕਾਰੀਆਂ ਨਾਲ ਰਿਵਿਊ ਮੀਟਿੰਗ…

ਬਾਬਾ ਫਰੀਦ ਵਿੱਦਿਅਕ ਤੇ ਧਾਰਮਿਕ ਸੋਸਾਇਟੀਆਂ ਵੱਲੋਂ ਮੁੱਖ ਮੰਤਰੀ ਰਾਹਤ ਯੋਜਨਾ ਵਿੱਚ 51 ਲੱਖ ਦਾ ਯੋਗਦਾਨ 

ਦੋ ਲੱਖ ਦਾ ਯੌਗਦਾਨ ਰੈੱਡ ਕਰਾਸ ਸੁਸਾਇਟੀ ਵੱਲੋਂ ਬਾਬਾ ਫਰੀਦ ਸੰਸਥਾਵਾਂ ਫਰੀਦਕੋਟ 18 ਸਤੰਬਰ (ਧਰਮ ਪ੍ਰਵਾਨਾਂ/ਵਰਲਡ ਪੰਜਾਬੀ ਟਾਈਮਜ਼) ਟਿੱਲਾ ਬਾਬਾ ਫਰੀਦ ਰੀਲੀਜ਼ੀਅਸ ਅਤੇ ਚੈਰੀਟੇਬਲ ਸੁਸਾਇਟੀ(ਰਜਿ.) ਅਤੇ ਗੁਰਦੁਆਰਾ ਗੋਦੜੀ ਸਾਹਿਬ ਬਾਬਾ…

ਵੱਖ-ਵੱਖ ਖੇਡ ਮੁਕਾਬਲਿਆਂ ਵਿੱਚ ਡਰੀਮਲੈਂਡ ਪਬਲਿਕ ਸਕੂਲ ਦੇ ਲੜਕੇ ਜ਼ੋਨ ਪੱਧਰ ’ਤੇ ਜੇਤੂ

ਕੋਟਕਪੂਰਾ, 18 ਸਤੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਸਥਾਨਕ ਡਰੀਮਲੈਂਡ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਮਿਹਨਤੀ ਕੋਚ ਹਰਵਿੰਦਰ ਸਿੰਘ ਅਤੇ ਰਾਜਪ੍ਰੀਤ ਸਿੰਘ ਦੀ ਅਗਵਾਈ ਹੇਠ ਸਕੂਲ ਦੇ ਲੜਕਿਆਂ ਨੇ ਸਤਰੰਜ਼, ਕਰਾਟੇ, ਤਾਈਕਵਾਂਡੋ,…

ਦੰਦਾਂ ਦੀਆਂ ਬੀਮਾਰੀਆਂ ਦਾ ਮੁਫ਼ਤ ਵਿਸ਼ਾਲ ਕੈਂਪ 22 ਸਤੰਬਰ ਨੂੰ 

ਫ਼ਰੀਦਕੋਟ, 18 ਸਤੰਬਰ ( ਧਰਮ ਪ੍ਰਵਾਨਾਂ/ਵਰਲਡ ਪੰਜਾਬੀ ਟਾਈਮਜ਼ ) ਦਸਮੇਸ਼ ਡੈਂਟਲ ਕਾਲਜ ਅਤੇ ਹਸਪਤਾਲ, ਤਲਵੰਡੀ ਰੋਡ, ਫ਼ਰੀਦਕੋਟ ਵਿਖੇ ਸ.ਓਮਰਾਓ ਸਿੰਘ ਸੁਪੱਤਰ ਕੈਪਟਨ ਡਾ.ਪੂਰਨ ਸਿੰਘ ਦੀ ਯਾਦ ਨੂੰ ਸਮਰਪਿਤ ਦੰਦਾਂ ਦੀਆਂ…

ਡਾ. ਰਮਨਦੀਪ ਸਿੰਘ ਦੀ ਪ੍ਰੇਰਨਾ ਸਦਕਾ ਹਲਕਾ ਜੈਤੋ ਵਿੱਚ ਭਾਰਤੀ ਜਨਤਾ ਪਾਰਟੀ ਹੋਈ ਹੋਰ ਮਜ਼ਬੂਤ

ਕੋਟਕਪੂਰਾ, 18 ਸਤੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਭਾਰਤੀ ਜਨਤਾ ਪਾਰਟੀ ਹਲਕਾ ਜੈਤੋ ਵਿੱਚ ਹਰ ਰੋਜ਼ ਮਜ਼ਬੂਤ ਹੋ ਰਹੀ ਹੈ। ਅੱਜ ਪਿੰਡ ਚੰਦਭਾਨ ਤੋਂ ਗੁਰਮੇਲ ਸਿੰਘ ਗੇਲਾ ਸਾਬਕਾ ਸਰਪੰਚ, ਗੁਰਸੇਵਕ ਸਿੰਘ,…

ਕੋਟਕਪੂਰਾ ਵਿਖ਼ੇ ਭਾਜਪਾ ਆਗੂਆਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜਨਮਦਿਨ ਮੌਕੇ ਲਾ ਕੇ ਦਿੱਤੀ ਵਧਾਈ

ਕੋਟਕਪੂਰਾ, 18 ਸਤੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਦੇਸ਼ ਦੇ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਦੇ 75ਵੇਂ ਜਨਮ ਦਿਵਸ ਮੌਕੇ 'ਤੇ ਸਥਾਨਕ ਸੇਠ ਕੇਦਾਰਨਾਥ ਧਰਮਸ਼ਾਲਾ ਵਿਖ਼ੇ ਭਾਰਤੀ ਜਨਤਾ ਪਾਰਟੀ ਬਲਾਕ ਕੋਟਕਪੂਰਾ…

ਡੀ.ਸੀ.ਐੱਮ. ਸਕੂਲ ਜ਼ਿਲ੍ਹਾ ਪੱਧਰੀ ਖੇਡਾਂ ’ਚੋਂ ਜਿਲੇ ਵਿੱਚੋਂ ਪਹਿਲੇ ਸਥਾਨ ’ਤੇ ਰਹਿ ਕੇ ਬਣਿਆ ਮੋਹਰੀ ਸਕੂਲ

ਕੋਟਕਪੂਰਾ, 18 ਸਤੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ‘ਸਿਖਿਆ ਦੇ ਖੇਤਰ ਵਿੱਚ ਮੋਹਰੀ ਭੂਮਿਕਾ ਨਿਭਾਅ ਰਹੀ ਸੰਸਥਾ ਡੀ.ਸੀ.ਐੱਮ. ਇੰਟਰਨੈਸ਼ਨਲ ਸਕੂਲ ਕੋਟਕਪੂਰਾ ਦੇ ਵਿਦਿਆਰਥੀਆਂ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਕਰਵਾਏ ਜਾਂਦੇ…

ਗੁਰਮਤਿ ਮੁਕਾਬਲੇ ਵਿੱਚ ਭਾਗ ਲੈਣ ਵਾਲੇ ਦਸਮੇਸ਼ ਮਿਸ਼ਨ ਸਕੂਲ ਹਰੀ ਨੌ ਦੇ 25 ਵਿਦਿਆਰਥੀਆਂ ਅਤੇ 4 ਅਧਿਆਪਕਾਂ ਸਨਮਾਨਿਤ

ਕੋਟਕਪੂਰਾ, 18 ਸਤੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਗੁਰੂ ਨਾਨਕ ਮਲਟੀਵਰਸਿਟੀ ਅਤੇ ਐਜੂਕੇਟ ਪੰਜਾਬ ਪ੍ਰੋਜੈਕਟ ਵੱਲੋਂ 25 ਅਗਸਤ ਨੂੰ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ, ਭਾਈ ਮਤੀ ਦਾਸ ਜੀ, ਭਾਈ ਸਤੀ…

“ਬਾਰਿਸ਼ਾਂ ਕਾਰਨ ਡਿੱਗੇ ਅਤੇ ਨੁਕਸਾਨੇ ਮਕਾਨਾਂ ਦੀ ਤੁਰੰਤ ਸਾਰ ਲਵੇ ਸਰਕਾਰ”- ਸੀਪੀਆਈ ।

ਫ਼ਰੀਦਕੋਟ 18 ਸਤੰਬਰ (ਵਰਲਡ ਪੰਜਾਬੀ ਟਾਈਮਜ਼) ਭਾਰਤੀ ਕਮਿਊਨਿਸਟ ਪਾਰਟੀ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਜਿਲਾ ਫਰੀਦਕੋਟ ਦੇ ਗਰੀਬ ਪਰਿਵਾਰਾਂ ਨਾਲ ਸਬੰਧਤ ਜਿਨਾਂ ਮਕਾਨਾਂ ਦੀਆਂ ਛੱਤਾਂ ਡਿੱਗ ਗਈਆਂ…

ਸਮਾਜ ਪ੍ਰਤੀ ਉਸਾਰੂ ਸੋਚ ਅਤੇ ਲੋੜਵੰਦਾਂ ਲਈ ਤਤਪਰਤਾ ਰੱਖਣ ਵਾਲੀ ਸ਼ਖਸ਼ੀਅਤ ਦਾ ਮਾਲਕ ਹੈ ਪੰਜਾਬੀ ਸ਼ਾਇਰ ਮਹਿੰਦਰ ਸੂਦ ਵਿਰਕ-

ਢਾਹਾਂ ਕਲੇਰਾਂ 18 ਸਤੰਬਰ (ਅਸ਼ੋਕ ਸ਼ਰਮਾ/ਵਰਲਡ ਪੰਜਾਬੀ ਟਾਈਮਜ਼) ਥੋੜ੍ਹੇ ਜਿਹੇ ਸਮੇਂ ਵਿੱਚ ਹੀ ਬੁਲੰਦੀਆਂ ਨੂੰ ਛੂਹਣਾ, ਗੱਲ ਆਮ ਨਹੀਂ ਹੁੰਦੀ, ਅਜਿਹੇ ਰਾਹਾਂ ਦੇ ਪਾਂਧੀ ਖਾਸ ਹੁੰਦੇ ਹਨ। ਉਹਨਾਂ ਖਾਸ ਪਾਂਧੀਆਂ…