Posted inਪੰਜਾਬ ਫਿਲਮ ਤੇ ਸੰਗੀਤ
ਪੰਜਾਬ ਦੀ ਤਸਵੀਰ ਪੇਸ਼ ਕਰਦਾ ਹਰਪ੍ਰੀਤ ਸਿੰਘ ਜਗਰਾਉਂ ਦਾ ਗਾਇਆ ਗੀਤ “ਪੀੜ ਪੰਜਾਬ ਦੀ”ਪ੍ਰੋ. ਗੁਰਭਜਨ ਸਿੰਘ ਗਿੱਲ ਤੇ ਸਾਥੀਆਂ ਵੱਲੋਂ ਲੋਕ ਅਰਪਣ
ਲੁਧਿਆਣਾਃ 19 ਜਨਵਰੀ (ਵਰਲਡ ਪੰਜਾਬੀ ਟਾਈਮਜ਼) ਸਿਹਤਮੰਦ ਪੰਜਾਬੀ ਸੰਗੀਤ ਪਰੰਪਰਾ ਦੇ ਪੇਸ਼ਕਾਰ ਤੇ ਬੁਲੰਦ ਆਵਾਜ਼ ਦੇ ਮਾਲਕ ਹਰਪ੍ਰੀਤ ਸਿੰਘ ਜਗਰਾਉਂ ਦੇ ਗਾਏ, ਜਸਵਿੰਦਰ ਸਿੰਘ ਜਲਾਲ ਦੇ ਲਿਖੇ ਅਤੇ ਦੇਵਿੰਦਰ ਕੈਂਥ…